ਅਕਾਲ ਫਿਲਮ ਵਿਰੁੱਧ ਸਿੱਖ ਸੰਗਤਾਂ ਵਿਚ ਰੋਹ ਭਖਿਆ

ਬਠਿੰਡਾ11 ਅਪ੍ਰੈਲ ( ਐੱਸ ਐੱਸ ਰਾਹੀ  ): ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਸਿੱਖ ਸੰਗਤਾਂ ਤੇ ਜਥਿਆਂ ਵੱਲੋਂ “ਅਕਾਲ” ਫਿਲਮ ਦੇ ਕੀਤੇ ਜਾ ਰਹੇ ਵਿਰੋਧ ਨੂੰ ਜਾਇਜ਼…

ਯੂਨਾਈਟਿਡ ਅਕਾਲੀ ਦਲ ਵੱਲੋਂ ਵਿਸਾਖੀ ਵਾਲੇ ਦਿਨ 11 ਵਜੇ ਤੋਂ 1 ਵਜੇ ਤੱਕ ਕੀਤਾ ਜਾਵੇਗਾ ਖਾਲਸਾ ਮਾਰਚ

ਬਠਿੰਡਾ 11ਅਪ੍ਰੈਲ(ਐੱਸ ਐੱਸ ਰਾਹੀ)ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ, ਕਾਰਜਕਾਰੀ ਪ੍ਰਧਾਨ ਬੂਟਾ ਸਿੰਘ ਰਣਸੀਂਹ , ਸਕੱਤਰ ਜਨਰਲ ਜਤਿੰਦਰ ਸਿੰਘ ਈਸੜੂ ਅਤੇ ਯੂਨਾਈਟਿਡ ਯੂਥ ਅਕਾਲੀ ਦਲ ਦੇ ਪ੍ਰਧਾਨ…

ਪੰਜਾਬ ਸਿੱਖਿਆ ਕ੍ਰਾਂਤੀ ਦੇ ਤੀਸਰੇ ਚਰਨ ਵਿੱਚ ਵੱਖ ਵੱਖ ਸਕੂਲਾਂ ਦੇ ਹੋਏ ਉਦਘਾਟਨ

ਜੈਤੋ 11 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ) ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵਧੀਆ ਬਣਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਜੈਤੋ ਹਲਕੇ ਦੀ ਸਕੂਲਾਂ…

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਟਰੱਕ “ਚੋਂ 3 ਕੁਇੰਟਲ 30 ਕਿਲੋਗ੍ਰਾਮ ਪੋਸਤ ਬਰਾਮਦ, 2 ਵਿਅਕਤੀ ਗ੍ਰਿਫ਼ਤਾਰ

 ਸ਼੍ਰੀ ਮੁਕਤਸਰ ਸਾਹਿਬ,( ਮਨਪ੍ਰੀਤ ਮੋਨੂੰ /ਪਰਮਜੀਤ ਬੇਦੀ)ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇਕ ਹੋਰ ਵੱਡੀ ਸਫਲਤਾ ਹਾਸਿਲ ਕਰਦਿਆਂ 3 ਕੁਇੰਟਲ…

ਵਿਧਾਇਕ ਸੇਖੋਂ ਨੇ ਕਿੰਗਰਾ, ਸਾਦਿਕ ਅਤੇ ਮਾਨੀ ਸਿੰਘ ਵਾਲਾ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਫਰੀਦਕੋਟ 11 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ) ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਅਧੀਨ ਜਿਲ੍ਹੇ ਵਿੱਚ ਵੱਖ ਵੱਖ ਸਕੂਲਾਂ ਦੇ ਵਿੱਚ ਪਿਛਲੇ 3 ਸਾਲਾਂ ਤੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ…

ਬੀਕੇਯੂ ਏਕਤਾ ਸਿੱਧੂਪੁਰ ਦੀ ਖੁੱਲਕੇ ਸਾਹਮਣੇ ਆਈ ਗੁੱਟਬੰਦੀ

ਰਣਜੀ ਸਿੰਘ ਗਿੱਲ ()ਬੀਕੇਯੂ ਏਕਤਾ ਸਿੱਧੂਪੁਰ ਜੱਥੇਬੰਦੀ ਦੀ ਧੜੇਬੰਦੀ ਖੁੱਲਕੇ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ ਅੱਜ ਸਿੱਧੂਪੁਰ ਜੱਥੇਬੰਦੀ ਵੱਲੋਂ ਖੇਤੀਬਾੜੀ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਹਾਈਬ੍ਰਿਡ ਝੋਨੇ ਦੀ ਇਜਾਜ਼ਤ…

ਵਿਧਾਇਕ ਅਮੋਲਕ ਸਿੰਘ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਦੇ ਤੀਸਰੇ ਚਰਨ ਵਿੱਚ ਵੱਖ- ਵੱਖ ਸਕੂਲਾਂ ਦੇ ਕੀਤੇ ਉਦਘਾਟਨ

ਜੈਤੋ ,11 ਅਪ੍ਰੈਲ (ਰਘੂਨੰਦਨ ਪਰਾਸ਼ਰ) :ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵਧੀਆ ਬਣਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਜੈਤੋ ਹਲਕੇ ਦੀ ਸਕੂਲਾਂ ਦੇ…

ਅੰਮ੍ਰਿਤਸਰ ਤੋਂ ਨਾਂਦੇੜ ਬਸ ਸੇਵਾ ਦੇ ਯਾਤਰੀਆਂ ਦਾ ਬੇਲਾਮਾਊਂਟ ਹੋਟਲ ਵਿਖੇ ਕੀਤਾ ਸਵਾਗਤ

ਅੰਮ੍ਰਿਤਸਰ11 ਅਪ੍ਰੈਲ(ਦਿਨੇਸ਼ ਸੋਨੀ)ਇੰਡੋ ਕੈਨੇਡੀਅਨ ਵੱਲੋਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਸਲੀਪਰ ਬਸ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸਦੀ ਪਹਿਲੀ ਯਾਤਰਾ ਦੌਰਾਨ ਦਿੱਲੀ ਬਾਰਡਰ ‘ਤੇ ਬੇਲਾਮਾਊਂਟ ਹੋਟਲ…

ਵਕਫ਼ ਸੋਧ ਐਕਟ-ਮੁਸਲਮਾਨਾਂ ਨੂੰ ਸੁਧਾਰ ਰਾਹੀਂ ਸਸ਼ਕਤੀਕਰਨ, ਪਾਬੰਦੀ ਨਹੀਂ

ਵਕਫ਼ ਐਕਟ 2025 ਦੀਆਂ ਸੋਧਾਂ ਨੇ ਭਾਰਤ ਭਰ ਵਿੱਚ ਬਹਿਸ ਦਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ, ਜਿਸ ਵਿੱਚ ਵਿਰੋਧੀ ਇਸ ਨੂੰ ਮੁਸਲਿਮ ਧਾਰਮਿਕ ਜੀਵਨ ਵਿੱਚ ਦਖ਼ਲ ਅਤੇ ਭਾਈਚਾਰਕ ਸੁਤੰਤਰਤਾ ਲਈ…

ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’

11 ਅਪ੍ਰੈਲ  ਬਠਿੰਡਾ  (ਐੱਸ ਐੱਸ ਰਾਹੀ); ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵਾਜਿਬ ਹੱਲ ਨਾ ਕਰਨ ਦੇ ਨਾਲ-ਨਾਲ ਰੀਕਾਸਟ ਸੂਚੀਆਂ…