5.87 ਕਰੋੜ ਦੀ ਨਕਦੀ ਵੀ ਬਰਾਮਦ, ਐਨਡੀਪੀਐਸ ਤਹਿਤ 2721 ਐਫਆਈਆਰ ਦਰਜ ਅਤੇ 4592 ਨਸ਼ਾ ਤਸਕਰ ਗ੍ਰਿਫਤਾਰ

ਚੰਡੀਗੜ੍ਹ, 31 ਮਾਰਚ (ਬਲਵਿੰਦਰ ਆਜ਼ਾਦ):– ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਫਲਤਾ ਬਾਰੇ…

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਈਦ-ਉੱਲ-ਫ਼ਿਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਲਗਵਾਈ ਹਾਜ਼ਰੀ

ਮਲੋਟ/ਸ੍ਰੀ ਮੁਕਤਸਰ ਸਾਹਿਬ, 31 ਮਾਰਚਆਪਸੀ ਭਾਈਚਾਰਕ ਸਾਂਝ ਇਸੇ ਤਰਾਂ ਬਣੀ ਰਹੇ, ਅਸੀਂ ਇਕ ਦੂਜੇ ਦੇ ਦੁੱਖਾਂ-ਸੁੱਖਾਂ ਵਿੱਚ ਸਹਾਈ ਰਹੀਏ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਸੀ…

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਭਾਈਚਾਰੇ ਨੂੰ ਦਿੱਤੀ ਈਦ ਉਲ ਫਿਤਰ ਦੀ ਵਧਾਈ

ਸ੍ਰੀ ਮੁਕਤਸਰ ਸਾਹਿਬ, 31 ਮਾਰਚ () : ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਸੀ ਭਾਈਚਾਰੇ ਦੇ ਪ੍ਰਤੀਕ ਤਿਉਹਾਰ ਈਦ ਉਲ ਫਿਤਰ ਦੇ…

ਪੰਜਾਬੀ ਸਾਹਿਤ ਦੇ ਆਲੋਚਕ (ਡਾ.) ਹਰਜਿੰਦਰ ਸਿੰਘ ਅਟਵਾਲ ਦੇ ਦੇਹਾਂਤ ਤੇ ਵੱਖ ਵੱਖ ਸਾਹਿਤਕਾਰਾਂ ਤੇ ਸ਼ਖ਼ਸੀਅਤਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਕਪੂਰਥਲਾ,31ਮਾਰਚ (ਕੌੜਾ)- ਪੰਜਾਬੀ ਸਾਹਿਤ ਦੇ ਆਲੋਚਕ, ਰੋਜ਼ਾਨਾ “ਨਵਾਂ ਜ਼ਮਾਨਾ” ਦੇ ਮੈਗਜ਼ੀਨ ਸੰਪਾਦਕ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਤੋਂ ਸੇਵਾ ਮੁਕਤ ਪ੍ਰੋਫੈਸਰ…

ਆਧਾਰਸ਼ਿਲਾ ਵਿਖੇ ਬੱਚਿਆਂ ਨੂੰ ਆਕਸਫੋਰਡ ਅਤੇ ਮਧੂਬਨ ਪਾਠਕ੍ਰਮ ਤੋਂ ਸਭ ਤੋਂ ਵਧੀਆ ਸਿੱਖਣ ਦਾ ਅਨੁਭਵ ਮਿਲੇਗਾ

ਪੱਟੀ ਸਦੀਕ, 31 ਮਾਰਚ (ਬਲਕਰਨ ਸਿੰਘ ਮਸ਼ਾਲ)- ਆਧਾਰਸ਼ਿਲਾ ਸਕੂਲ ਨੇ ਇਸ ਸਾਲ ਆਕਸਫੋਰਡ ਅਤੇ ਮਧੂਬਨ ਪਾਠਕ੍ਰਮ ਅਪਣਾਇਆ ਹੈ, ਜੋ ਬੱਚਿਆਂ ਨੂੰ ਹੋਰ ਵੀ ਵਧੀਆ ਸਿੱਖਣ ਦਾ ਅਨੁਭਵ ਦੇਵੇਗਾ। ਪਾਠਕ੍ਰਮ ਵਿੱਚ…

ਖਾਣ ਪਦਾਰਥਾਂ ਵਿੱਚ ਜ਼ਹਿਰ

ਖਾਣ ਪਦਾਰਥਾਂ ਵਿੱਚ ਜ਼ਹਿਰ ਸ਼ਰੀਰ ਨੂੰ ਤੰਦਰੁਸਤ ਅਤੇ ਬਿਮਾਰੀਆਂ ਤੋਂ ਬਚਣ ਲਈ ਸੰਤੁਲਿਤ ਭੋਜਨ ਬਹੁਤ ਜ਼ਰੂਰੀ ਅਤੇ ਸ਼ਰੀਰ ਦੀ ਮੁੱਖ ਲੋੜਾਂ ਵਿੱਚ ਸ਼ਾਮਿਲ ਹੈ। ਸੰਤੁਲਿਤ ਭੋਜਨ ਉਹ ਹੁੰਦਾ ਹੈ ਜਿਸ…

ਨਾਲੀ ਦਾ ਪਾਣੀ ਰੋਕਣ ਨੂੰ ਲੈ ਕੇ ਗੁਆਂਢੀਆਂ ਵਿਚ ਹੋ ਗਈ ਖੂਨੀ ਜੰਗ

 ਮਾਛੀਵਾਡ਼ਾ ਸਾਹਿਬ 30 ਮਾਰਚ (ਸੁੱਚਾ ਬੰਗੜ)ਬਲੀਬੇਗ ਬਸਤੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਬਣੀ ਨਾਲੀ ਰੋਕਣ ਨੂੰ ਲੈ ਕੇ ਸ਼ੁਰੂ ਹੋਇਆ ਝਗਡ਼ਾ ਗੁਆਂਢੀਆਂ ਵਿਚਕਾਰ ਖੂਨੀ ਰੂਪ ਧਾਰਨ ਕਰ ਗਿਆ ਜਿਸ…

ਸਰਕਾਰੀ ਮਿਡਲ ਸਮਾਰਟ ਸਕੂਲ ਵਿਖੇ ਕਰਵਾਇਆ ਸਾਲਾਨਾ ਸਮਾਗਮ

ਬਠਿੰਡਾ 30 ਮਾਰਚ(ਐੱਸ ਐੱਸ ਰਾਹੀ): ਸਰਕਾਰੀ ਮਿਡਲ ਸਮਾਰਟ ਸਕੂਲ ਕਰਮਗੜ੍ਹ ਸਤਰਾਂ ਵਿਖੇ ਸਲਾਨਾ ਸਮਾਗਮ ਤੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਮਾਸਟਰ ਸੁਖਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ…

ਅਮਿੱਟ ਪੈੜਾਂ ਛੱਡ ਗਿਆ ਸਰਕਾਰੀ ਹਾਈ ਸਕੂਲ, ਚੁੱਘੇ ਖੁਰਦ ਦਾ ਸਲਾਨਾ ਸਮਾਗਮ

ਬਠਿੰਡਾ 30 ਮਾਰਚ (ਐੱਸ ਐੱਸ ਰਾਹੀ): ਬੀਤੇ ਦਿਨੀਂ ਸਰਕਾਰੀ ਹਾਈ ਸਕੂਲ, ਚੁੱਘੇ ਖੁਰਦ ਵਿਖੇ ਹੈੱਡ ਮਿਸਟ੍ਰੈਸ ਸ਼੍ਰੀਮਤੀ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਸਲਾਨਾ ਸਮਾਗਮ ਅਤੇ ਸਾਬਕਾ ਵਿਦਿਆਰਥੀ ਮਿਲਣੀ ਦਾ…

ਬੇਰੁਜ਼ਗਾਰੀ ਦੀ ਸਮੱਸਿਆਂ

ਸਾਡੇ ਦੇਸ਼ ਵਿੱਚ ਬੇਰੁਜ਼ਗਾਰੀ ਦਿਨੋ-ਦਿਨ ਵਧ ਰਹੀ ਹੈ ਅਰਧ-ਬੇਰੁਜ਼ਗਾਰੀ ਵਾਲੇ ਲੋਕਾਂ ਦੀ ਗਿਣਤੀ ਵੀ ਬਹੁਤ ਹੈ । ਇਹਨਾਂ ਹਾਲਤਾਂ ਦਾ ਦੇਸ ਦੇ ਸਮਾਜਿਕ ਅਤੇ ਆਰਥਿਕ ਢਾਂਚੇ ‘ ਤੇ ਬਹੁਤ ਭੈੜਾ…