ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰੈਸਟੋਰੈਂਟ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਦੇ ਮਾਮਲੇ ਵਿੱਚ ਜੁਵੇਨਾਇਲ ਸਮੇਤ 04 ਕਾਬੂ

ਸ੍ਰੀ ਮੁਕਤਸਰ ਸਾਹਿਬ, ਸਤੰਬਰ 2026:=ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ…

ਆਪਰੇਸ਼ਨ ਪ੍ਰਹਾਰ ਤਹਿਤ ਨਸ਼ਿਆਂ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਵਿੱਚ ਇਕੋ ਸਮੇਂ ਚਲਾਇਆ ਗਿਆ ਸਰਚ ਅਭਿਆਨ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਦੀ ਨਿਗਰਾਨੀ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ

ਸ੍ਰੀ ਮੁਕਤਸਰ ਸਾਹਿਬ (04/09/26)ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਅਤੇ ਫਰੀਦਕੋਟ ਰੇਂਜ ਦੀ ਡੀ.ਆਈ.ਜੀ. ਸ੍ਰੀਮਤੀ ਨਿਲਾਂਬਰੀ ਜਗਦਲੇ ਵਿਜੇ, ਆਈ.ਪੀ.ਐਸ. ਦੀਆਂ ਹਦਾਇਤਾਂ ਅਨੁਸਾਰ, ਐਸ.ਐਸ.ਪੀ.…

ਝੂਠੇ ਚੋਰੀ ਦੇ ਮਾਮਲੇ ਵਿੱਚ ਦੋ ਦਲਿਤ ਨੌਜਵਾਨਾਂ ਨਾਲ ਕਥਿਤ ਪੁਲਿਸ ਤਸ਼ੱਦਦ ਨੇ ‘ਆਪ’ ਸਰਕਾਰ ਦੇ ਕਾਨੂੰਨ-ਵਿਵਸਥਾ ਦੇ ਦਾਅਵਿਆਂ ਦੀ ਖੋਲ੍ਹੀ ਪੋਲ: ਕੈਂਥ

ਭਾਦਸੋਂ 31 ਅਗਸਤ( ਜਗਜੀਤ ਸਿੰਘ ਕੈਂਥ) ਨਾਭਾ ਵਿਧਾਨ ਸਭਾ ਹਲਕੇ ਦੇ ਪਿੰਡ ਕਕਰਾਲਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਦੋ ਦਲਿਤ ਨੌਜਵਾਨਾਂ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੀ…

ਫਗਵਾੜਾ ਬੱਸ ਸਟੈਂਡ ਤੋਂ ਪ੍ਰਾਈਵੇਟ ਬੱਸ ਲੈ ਕੇ ਫ਼ਰਾਰ ਹੋਇਆ ਚੋਰ, ਜਾਂਦੇ ਸਮੇਂ ਹੋਰ ਵਾਹਨਾਂ ਨੂੰ ਮਾਰੀ ਟੱਕਰ

ਫਗਵਾੜਾ, 31 ਅਗਸਤ (ਪ੍ਰੀਤ ਕੌਰ ਪ੍ਰੀਤੀ)   ਫਗਵਾੜਾ ਬੱਸ ਸਟੈਂਡ ਤੋਂ ਇੱਕ ਪ੍ਰਾਈਵੇਟ ਬੱਸ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ ਸੋਮਵਾਰ ਤੜਕਸਾਰ ਕਰੀਬ…

ਹੈਡਿੰਗ – ਹਸਪਤਾਲ ਦੀ ਪਾਰਕਿੰਗ ਵੀ ਨਹੀਂ ਰਹੀ ਸੁਰੱਖਿਅਤ! ਧਨੌਲਾ ਵਾਸੀ ਦਾ ਮੋਟਰਸਾਈਕਲ ਚੋਰੀ ਸਬ-ਹੈਡਿੰਗ  ਹਸਪਤਾਲ ਚ ਰਿਸ਼ਤੇਦਾਰ ਦਾ ਪਤਾ ਲੈਣ ਆਇਆ, ਵਾਪਸ ਆਇਆ ਤਾਂ ਪਾਰਕਿੰਗ ’ਚੋਂ ਮੋਟਰਸਾਈਕਲ ਗਾਇਬ

ਬਰਨਾਲਾ: 27 ਅਗਸਤ (ਹਰਦੀਪ ਹੈਰੀ)=ਚੋਰੀ ਦੀ ਇੱਕ ਤਾਜ਼ਾ ਵਾਰਦਾਤ ਸਬੰਧੀ ਧਨੌਲਾ ਵਾਸੀ ਅੰਗਦ ਸਿੰਘ ਪੁੱਤਰ ਲਖਵਿੰਦਰ ਸਿੰਘ ਨੇ ਥਾਣਾ ਸਿਟੀ-2 ਬਰਨਾਲਾ ਵਿਖੇ ਲਿਖਤੀ ਦਰਖਾਸਤ ਦੇ ਕੇ ਆਪਣਾ ਮੋਟਰਸਾਈਕਲ ਚੋਰੀ ਹੋਣ ਸਬੰਧੀ…

ਥਾਣਾ ਕਾਠਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ: ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਨਸ਼ੀਲੇ ਟੀਕਿਆਂ ਸਮੇਤ ਕਾਰ ਸਮੇਤ ਆਰੋਪੀ ਗ੍ਰਿਫ਼ਤਾਰ

ਨਵਾਂਸ਼ਹਿਰ /ਕਾਠਗੜ੍ਹ, 27 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਥਾਣਾ ਕਾਠਗੜ੍ਹ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ…

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ*

ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ। ਖੇਪ ਭੇਜਣ ਵਾਲੇ ਤਸਕਰਾਂ ਅਤੇ ਖੇਪ ਪ੍ਰਾਪਤ ਕਰਨ ਵਾਲੇ ਸੰਭਾਵੀ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ: ਆਈਜੀਪੀ ਸੀਆਈ…

ਮੁਰਾਦਪੁਰ ਤੋਂ ਪਿੰਡ ਵਾਸੀਆਂ ਵੱਲੋਂ ਦਾਤਰ ਸਮੇਤ ਦੋ ਲੁਟੇਰੇ ਕਾਬੂ, ਇੱਕ ਫਰਾਰ ਬਿਨਾਂ ਨੰਬਰ  ਮੋਟਰਸਾਈਕਲ ’ਤੇ ਆਏ ਸਨ ਲੁਟੇਰੇ 

ਕਪੂਰਥਲਾ, 25 ਅਗਸਤ (ਕੌੜਾ )- ਪਿੰਡ ਖੈੜਾ ਤੋਂ ਮੁਰਾਦਪੁਰ ਰੋਡ ’ਤੇ ਕਾਲੀ ਵੇਈ ਨੇੜੇ ਲੁੱਟ ਦੀ ਵੱਡੀ ਵਾਰਦਾਤ ਨੂੰ ਪਿੰਡ ਵਾਸੀਆਂ ਨੇ ਨਾਕਾਮ ਕਰ ਦਿੱਤਾ। ਦਾਤਰ ਲੈ ਕੇ ਬਿਨਾਂ ਨੰਬਰ…

ਬਜਾਜ ਕਰਿਆਨਾ ਸਟੋਰ  ਦੇ ਗੁਦਾਮ ‘ਚ 10 ਲੱਖ ਦੀ ਵੱਡੀ ਚੋਰੀ – 100 ਟੀਨ ਘਿਓ, 100 ਬੋਰੇ ਖੰਡ ਲੈ ਕੇ ਫਰਾਰ, ਦੁਕਾਨਦਾਰਾਂ ‘ਚ ਦਹਿਸ਼ਤ

ਝਬਾਲ, 24 ਅਗਸਤ (ਮੱਖਣ ਮਨੋਜ)  – ਸਥਾਨਕ ਅੱਡਾ ਝਬਾਲ ਦੇ ਬਾਹਰ ਅਟਾਰੀ ਰੋਡ ‘ਤੇ ਬਣੇ ਇੱਕ ਕਰਿਆਨਾ ਸਟੋਰ ਨੂੰ ਬੀਤੀ ਰਾਤ ਚੋਰਾਂ ਨੇ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਮੁੱਲ…

ਸਹਿਬਾਜਪੁਰ ‘ਚ ਅੱਧੀ ਰਾਤ ਚੋਰੀ ਦੀ ਵੱਡੀ ਵਾਰਦਾਤ   ਘਰ ਦੀ ਕੰਧ ਟੱਪ ਕੇ ਅੰਦਰ ਵੜੇ ਚੋਰ, 7 ਤੋਲੇ ਸੋਨਾ ਤੇ ਨਕਦੀ ਲੈ ਕੇ ਫ਼ਰਾਰ

ਮਾਛੀਵਾੜਾ ਸਾਹਿਬ, 21 ਅਗਸਤ (ਸੁੱਚਾ ਬੰਗੜ) ਨੇੜਲੇ ਪਿੰਡ ਸਹਿਬਾਜਪੁਰ ਵਿੱਚ ਬੀਤੀ ਰਾਤ ਚੋਰਾਂ ਦੇ ਇੱਕ ਟੋਲੇ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।…