ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲ੍ਹਾ ਭਰ ’ਚ 18 ਨਾਕੇ ਲਗਾ ਕੇ ਸਪੈਸ਼ਲ ਸਰਚ ਅਭਿਆਨ ਚਲਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ ()- ਡਾ. ਅਖਿਲ ਚੌਧਰੀ, ਆਈ.ਪੀ.ਐਸ.ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸਖ਼ਤ ਸੁਰੱਖਿਆ ਦੇ ਪ੍ਰਬੰਧਾਂ ਅਧੀਨ ਇੱਕ ਵਿਸ਼ੇਸ਼ ਸਰਚ ਅਭਿਆਨ…

ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਹੁਮਸ ਭਰੇ ਮੌਸਮ ਤੋਂ ਮਿਲੀ ਰਾਹਤ

ਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ ()- ਪੰਜਾਬ ਅੰਦਰ ਮਾਨਸੂਨ ਦੀ ਆਮਦ ਤੋਂ ਬਾਅਦ ਜਿਥੇ ਲਗਭਗ ਹਰ ਜ਼ਿਲ੍ਹੇ ’ਚ ਬਾਰਿਸ਼ ਹੋ ਰਹੀ ਹੈ ਤੇ ਇਸ ਬਾਰਿਸ਼ ਤੋਂ ਬਾਅਦ ਲੋਕਾਂ ਨੇ ਹੁਮਸ…

ਚਿੱਟਫੰਡ ਡਰਾਅ, ਲਾਟਰੀ ਤੇ ਸਰਕਾਰ ਵੱਲੋਂ ਰੋਕ ਲਗਾਈ ਗਈ ਹੈ, ਲੋਕ ਕਿਸੇ ਦੇ ਝਾਂਸੇ ਵਿੱਚ ਨਾ ਆਉਣ- ਵਧੀਕ ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਪੰਜਾਬ ਵਿਚ ਸਰਕਾਰੀ ਮਨਜ਼ੂਰਸ਼ੁਦਾ ਲਾਟਰੀ ਤੋਂ ਬਿਨ੍ਹਾਂ ਹੋਰ ਲਾਟਰੀ ਸਿਸਟਮ, ਡਰਾਅ ਅਤੇ ਚਿੱਟਫੰਡ ਤੇ ਪੂਰੀ ਤਰ੍ਹਾਂ ਰੋਕ ਲਾਈ ਗਈ ਹੈ। ਇਸ ਸਬੰਧੀ ਜਿਲ੍ਹੇ ਦੇ…

‘ਅਪਰੇਸ਼ਨ ਸੀਲ’ ਤਹਿਤ ਪੁਲਿਸ ਵੱਲੋਂ ਹਰਿਆਣਾ-ਰਾਜਸਥਾਨ ਸਰਹੱਦਾਂ ’ਤੇ ਚਲਾਇਆ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਅਪਰਾਧੀ ਤੱਤਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ, ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ…

ਦਸੂਹਾ ਦੇ ਪਿੰਡ ਸੱਗਰਾ ਨੇੜੇ  ਮਿੰਨੀ ਬੱਸ ਅਤੇ ਕਾਰ ਵਿਚਕਾਰ ਜਬਰਦਸਤ ਹਾਦਸਾ, 9 ਮੌਤਾਂ, 33 ਜਖਮੀ ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਲ

ਹੁਸ਼ਿਆਰਪੁਰ / ਦਸੂਹਾ, 7 ਜੁਲਾਈ ( ਤਰਸੇਮ ਦੀਵਾਨਾ ) ਦਸੂਹਾ ਤੋ  ਹਾਜੀਪੁਰ ਤਲਵਾੜਾ ਰੋਡ ‘ਤੇ ਸਥਿਤ ਪਿੰਡ ਸੱਗਰਾ ਵਿੱਚ ਇੱਕ ਮਿੰਨੀ ਬੱਸ ਅਤੇ ਇੱਕ ਕਾਰ ਵਿਚਕਾਰ ਸੜਕ ਹਾਦਸੇ ਦਾ ਸਮਾਚਾਰ…

ਖੇਤ ਪਾਣੀ ਲਾਉਣ ਗਏ ਪਿੰਡ ਸੰਧਵਾਂ ਦੇ ਕਿਸਾਨ ਦਾ ਮਾਰੂ ਹਥਿਆਰਾਂ ਨਾਲ਼ ਕਤਲ

ਕੋਟਕਪੂਰਾ, 7 ਜੁਲਾਈ (ਟਿੰਕੂ ਕੁਮਾਰ) :- ਕੋਟਕਪੂਰਾ ਦੇ ਪਿੰਡ ਸੰਧਵਾਂ ਵਿੱਚ ਖੇਤਾਂ ਨੂੰ ਪਾਣੀ ਲਾਉਣ ਗਏ ਇੱਕ ਵਿਅਕਤੀ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।…

ਦੌਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਕੀਤੀ ਜਾ ਰਹੀ ਹੈ ਬਾਰੀਕੀ ਨਾਲ ਜਾਚ

ਮਿਤੀ 07 ਜੁਲਾਈ 2025(ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਯੁੱਧ ਨਸ਼ਿਆ ਵਿਰੁੱਧ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਿਆ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ…

ਕੀ ਨਗਰ ਕੌਂਸਲ ਧਨੌਲਾ ਕਿਸੇ ਵੱਡੇ ਹਾਦਸੇ ਦੀ ਉਡੀਕ ‘ਚ ਹੈ?

ਧਨੌਲਾ, 6 ਜੁਲਾਈ (ਸੁਖਰਾਜ ਚਹਿਲ) ਨਗਰ ਕੌਂਸਲ ਧਨੌਲਾ ਦੇ ਅਧਿਕਾਰੀਆਂ ਦੀ ਅਣਦੇਖੀ ਕਾਰਨ ਜਿੱਥੇ ਸ਼ਹਿਰ ਨਿਵਾਸੀਆਂ ਦੀਆਂ ਸਮੱਸਿਆਂਵਾਂ ਨੂੰ ਅੱਖੋਂ ਪਰੋਖੇ ਕਰਕੇ ਰੱਬ ਆਸਰੇ ਛੱਡਿਆ ਹੋਇਆ ਹੈ, ਉੱਥੇ ਕਥਿਤ ਭ੍ਰਿਸ਼ਟਾਚਾਰ…

ਤੜਕਸਾਰ ਹੀ ਪੁਲਿਸ ਨੇ ਜਿਲ੍ਹੇ ’ਚ ਨਸ਼ਾ ਹੋਟਸਪਾਟ ਇਲਾਕੇ ’ਚ ਚਲਾਇਆ ਸਰਚ ਆਪ੍ਰੇਸ਼ਨ

ਕੋਟਕਪੂਰਾ, 6 ਜੁਲਾਈ (ਟਿੰਕੂ ਕੁਮਾਰ) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ’ਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ…

ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਨਸ਼ਾ ਤਸਕਰ ਪੁਲਿਸ ਅੜਿੱਕੇ

ਕੋਟਕਪੂਰਾ, 6 ਜੁਲਾਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੇ ਨਿਰਦੇਸ਼ਾਂ ਅਧੀਨ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ…