ਸ਼ਗਨ ਸਕੀਮ ਦੇ ਪੈਸੇ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ- ਹੈਪੀ
ਬੱਸੀ ਪਠਾਣਾ, 27 ਜੂਨ (ਉਦੇ ਧੀਮਾਨ): ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ 13 ਦੇ ਕੌਂਸਲਰ ਤੇ ਸਮਾਜ ਸੇਵੀ ਮਨਪ੍ਰੀਤ ਸਿੰਘ ਹੈਪੀ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਜ਼ਿਲਾ ਸ੍ਰੀ ਫਤਿਹਗੜ੍ਹ…
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਭਾਰੀ ਮਾਤਰਾਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਗਏ ਨਸ਼ਟ
ਫਰੀਦਕੋਟ ਪੁਲਿਸ ਵੱਲੋ ਮਾਰਚ 2025 ਤੋ ਲੈ ਕੇ ਹੁਣ ਤੱਕ 346 ਮੁਕੱਦਮੇ ਦਰਜ ਕਰਕੇ 517 ਦੋਸ਼ੀ ਕੀਤੇ ਜਾ ਚੁੱਕੇ ਹਨ ਗ੍ਰਿਫਤਾਰ ਜੈਤੋ, 27 ਜੂਨ (ਗੁਰਦੀਪ ਸਿੰਘ ਢਿੱਲੋਂ) ਸ਼੍ਰੀ ਗੌਰਵ ਯਾਦਵ…
ਪਿੰਡ ਦਲ ਸਿੰਘ ਵਾਲਾ ਵਿਖੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 02 ਮੈਬਰ ਫਰੀਦਕੋਟ ਪੁਲਿਸ ਦੀ ਗ੍ਰਿਫਤ ਚ, ਦੋਸ਼ੀਆ ਪਾਸੋ ਚੋਰੀ ਕੀਤੀ ਨਕਦੀ ਅਤੇ ਗਹਿਣੇ ਵੀ ਕੀਤੇ ਬਰਾਮਦ
ਦੋਸ਼ੀਆਂ ਖਿਲਾਫ ਡਿਕੈਤੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾ ਤਹਿਤ ਦਰਜ ਹਨ ਮੁਕੱਦਮੇ ਜੈਤੋ, 27 ਜੂਨ (ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ, ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਅਤੇ ਨਿਰਦੇਸ਼ਾਂ ਅਨੁਸਾਰ ਫਰੀਦਕੋਟ ਪੁਲਿਸ…
ਸੱਟਾ ਮਾਰ ਕੇ ਫਰਾਰ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ
ਫਰੀਦਕੋਟ 24 ਜੂਨ 2025(ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਸ਼੍ਰੀ ਜਤਿੰਦਰ ਸਿੰਘ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ…
ਚੋਰੀ/ਲੁੱਟ ਖੋਹ ਦੀਆਂ ਵਾਰਦਾਤਾਂ ਢੱਲ ਪਾਉਣ ਲਈ ਮਾੜੇ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਨੂੰ ਮਿਲੀ ਸਫ਼ਲਤਾ
ਮਾਲੇਰਕੋਟਲਾ 24 ਜੂਨ (ਬੋਪਾਰਾਏ): ਕਪਤਾਨ ਪੁਲਿਸ ਇਨਵੈਸਟੀਗੇਸ਼ਨ ਮਲੇਰਕੋਟਲਾ ਸੱਤਪਾਲ ਸ਼ਰਮਾ ਵਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਸੀਨੀਅਰ ਕਪਤਾਨ ਪੁਲਿ, ਮਲੇਰਕੋਟਲਾ ਗਗਨ ਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਅੰਦਰ ਹੋ ਰਹੀਆਂ ਚੋਰੀ/ਲੁੱਟ ਖੋਹ ਦੀਆਂ ਵਾਰਦਾਤਾਂ ਥੱਲ ਪਾਉਣ ਲਈ ਮਾੜੇ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ, ਸਤੀਸ਼ ਕੁਮਾਰ ਅਤੇ ਇਨਸਪੈਕਟਰ ਹਰਸਮਿਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਮਾਹੌਰਾਂ ਵਾਲੀ ਨਿਗਰਾਨੀ ਹੇਠ ਸ: ਹਰਜੀਤ ਸਿੰਘ 496/ਸੰਗਰੂਰ ਦੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਸ: ਹਰਜੀਤ ਸਿੰਘ 496/ਸੰਗਰੂਰ ਵਲੋਂ ਮੁਕੱਦਮਾ ਨੰਬਰ 152 ਦਰਜ 22/06/2025 ਨੂੰ ਧਾਰਾ 303(2) BNS ਅਤੇ 2 WB/OENBK ਦਰਜ ਕਰਕੇ ਅਮਾਮਗੜ ਫਾਟਕ ਮਲੇਰਕੋਟਲਾ ਵਿਖੇ ਨਾਕਾਬੰਦੀ ਕਰਕੇ ਹੈਪੀ ਸਿੰਘ ਉਰਫ ਗੁੱਡੀ ਪੁੱਤਰ ਮਹਿੰਦਰ ਸਿੰਘ ਵਾਸੀ ਰਾਮ ਨਗਰ ਬਸਤੀ ਸੰਗਰੂਰ ਅਤੇ ਮੁਹੰਮਦ ਸਾਹਿਦ ਉਰਫ ਸਾਹਿਲ ਪੁੱਤਰ ਮੁਹੰਮਦ ਅਸਰਫ਼ ਵਾਸੀ ਮੁਹੱਲਾ ਚਮੜੀ ਵਾਲਾ ਖੂਹ ਸਰੋਦ ਰੋਡ ਮਲੇਰਕੋਟਲਾ ਚੋਰੀ ਦੇ 2 ਮੋਟਰਸਾਈਕਲਾਂ ਬਿਨਾਂ ਨੰਬਰੀ ਮਾਰਕਾ ਸਪਲੈੰਡਰ ਸਮੇਤ ਹਿਸਾਬ ਜਵਾਬਤ ਗ੍ਰਿਫਤਾਰ ਕੀਤਾ ਗਿਆ ਅਤੇ ਜੁਰਮ 317(2) BNS ਦਾ ਵਾਧਾ ਕੀਤਾ ਗਿਆ, ਜਿਸ ਤੋਂ ਬਾਅਦ ਦੋਸ਼ੀਆਂ ਉਕਤਾਂ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਦੋਸ਼ੀਆਂ ਦੀ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਪਾਸੋਂ 06 ਚੋਰੀ ਸ਼ੁਦਾ ਮੋਟਰਸਾਈਕਲ ਹੋਰ ਬਰਾਮਦ ਕੀਤੇ ਗਏ। ਜੋ ਦੋਸ਼ੀਆਂ ਉਕਤਾਂ ਵਲੋਂ ਮਲੇਰਕੋਟਲਾ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿੱਚੋਂ ਚੋਰੀ ਕੀਤੇ ਗਏ ਸਨ। ਦੋਸ਼ੀਆਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਪੁੱਛਗਿੱਛ ਤੋਂ ਹੋਰ ਚੋਰੀਆਂ ਸੰਬੰਧੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
10 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਸ੍ਰੀ ਮੁਕਤਸਰ ਸਾਹਿਬ, 24 ਜੂਨ ()- ਥਾਣਾ ਸਿਟੀ ਮੁਕਤਸਰ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਦਰਜ਼ ਕੀਤੇ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ…
50 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
ਬਰੀਵਾਲਾ, 24 ਜੂਨ ()- ਥਾਣਾ ਬਰੀਵਾਲਾ ਪੁਲਿਸ ਨੇ 50 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਦਰਜ਼ ਕੀਤੇ ਮਾਮਲੇ ਅਨੁਸਾਰ ਬਰਾਏ ਕਰਨੇ ਗਸ਼ਤ ਵਾ ਚੈਕਿੰਗ ਸ਼ੱਕੀ…
ਮੋਟਰਸਾਇਕਲ ’ਚ ਕਾਰ ਵੱਜੀ, ਮੋਟਰਸਾਇਕਲ ਸਵਾਰ ਵਿਅਕਤੀ ਦੀ ਮੌਤ
ਗਿੱਦੜਬਾਹਾ, ਸ਼੍ਰੀ ਮੁਕਤਸਰ ਸਾਹਿਬ, 24 ਜੂਨ ()- ਬੱਸ ਅੱਡਾ ਕੋਠੇ ਨੰਬਰਦਾਰਨੀ ਵਾਲੇ ਨੇੜੇ ਇਕ ਕਾਰ ਮੋਟਰਸਾਇਕਲ ਨਾਲ ਟਕਰਾਅ ਗਈ ਜਿਸ ਕਾਰਨ ਮੋਟਰਸਾਇਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਇਸ…
ਸ਼ਹਿਰ ‘ਚ ਲੱਗੇ ਬਿਜ਼ਲੀ ਦੇ ਮੀਟਰ ਬੁੱਕਸੇ ਲੋਕਾਂ ਲਈ ਬਣੇ ਪ੍ਰੇਸ਼ਾਨੀ ਦਾ ਸੱਵਬ
ਫ਼ਰੀਦਕੋਟ, 23 ਜੂਨ (ਵਿਪਨ ਮਿੱਤਲ)- ਫ਼ਰੀਦਕੋਟ ਸ਼ਹਿਰ ਲੱਗੇ ਬਿਜ਼ਲੀ ਦੇ ਮੀਟਰ ਬੱਕਸੇ ਲੋਕਾਂ ਦੇ ਲਈ ਪ੍ਰੇਸ਼ਾਨੀ ਦਾ ਸਵੱਬ ਬਣ ਗਏ ਹਨ। ਕਈ ਥਾਂਈ ਪਾਵਰਕਾਮ ਦੇ ਮੁਲਾਜ਼ਮਾਂ ਵੱਲੋਂ ਵੱਡੇ ਮੀਟਰ ਬੱਕਸਿਆਂ…
ਸਰਵ ਉੱਚ ਅਦਾਲਤ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਹੋਏ ਹੁਕਮਾਂ ਦੇ ਬਾਵਜੂਦ
ਕੋਟਕਪੂਰਾ, 23 ਜੂਨ (ਟਿੰਕੂ ਕੁਮਾਰ) :- ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਮਿਤੀ 17 ਜੁਲਾਈ 2020 ਤੋਂ ਬਾਅਦ ਕੇਂਦਰੀ ਤਨਖਾਹ ਸਕੇਲਾਂ ਵਿੱਚ ਭਰਤੀ ਹੋਏ ਮੁਲਾਜ਼ਮਾਂ ਨੇ ਪੰਜਾਬ ਦੇ ਤਨਖਾਹ ਸਕੇਲ…











