ਗੁੰਡਾਗਰਦੀ ਨੂੰ ਕਿਸੇ ਵੀ ਹਾਲਾਤ ਵਿੱਚ ਬਰਦਾਸ਼ਤ ਨਹੀਂ ਕਰਾਂਗੇ ਐਸਐਸਪੀ ਅਵਨੀਤ ਕੌਰ ਕੁੰਡਲ
ਬਠਿੰਡਾ ਜੂਨ (ਸੁਖਦੇਵ ਸਿੰਘ / ਬਲਜਿੰਦਰ / ਅਸ਼ੋਕ) ਅੱਜ ਬਠਿੰਡਾ ਜ਼ਿਲ੍ਹੇ ਨਾਲ ਸੰਬੰਧਿਤ ਪੱਤਰਕਾਰਾਂ ਦੀ ਵਿਸ਼ੇਸ਼ ਬੈਠਕ ਆਜ਼ਾਦ ਪ੍ਰੈੱਸ ਵੈਲਫੇਅਰ ਕਲੱਬ ਰਜਿ ਦੇ ਉਪ ਪ੍ਰਧਾਨ ਅਸ਼ੋਕ ਕੁਮਾਰ ਸੈਨ ਦੀ ਯੋਗ…
ਪੰਜਾਬ ਸਰਕਾਰ ਆਪਣੇ ਅਸਲ ਸਿਧਾਂਤਾਂ ਤੋਂ ਭਟਕ ਚੁੱਕੀ ਹੈ,2027 ਵਿੱਚ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਬਣਨਗੇ ਹਲਕਾ ਧਰਮਕੋਟ ਦੇ ਵਿਧਾਇਕ -ਮਨਜੀਤ ਮਿਸਤਰੀ
ਧਰਮਕੋਟ ਹਰਜੀਤ ਸਿੰਘ ਬਹਿਲ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਜੋ ਮੁਹਿੰਮ ਚਲਾਈ ਜਾ ਰਹੀ ਹੈ ਉਹ ਸਿਰਫ ਮਸ਼ਹੂਰੀਆਂ ਅਤੇ ਪੰਜਾਬੀਆਂ ਨੂੰ ਗੁਮਰਾਹ ਕਰਨ ਲਈ…
ਸੁਲਤਾਨਪੁਰ ਲੋਧੀ ‘ਚ ਵਿਕਾਸ ਕਾਰਜਾਂ ਦੀ ਢਿੱਲੀ ਰਫਤਾਰ ਲਈ ਸੂਬਾ ਸਰਕਾਰ ਤੇ ਹਲਕਾ ਵਿਧਾਇਕ ਜਿੰਮੇਵਾਰ-ਨਾਨਕਪੁਰ
ਕਪੂਰਥਲਾ , ਜੂਨ ( ਕੌੜਾ ) – ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਹਿਲੀ ਕਤਾਰ ਦੇ ਸੀਨੀਅਰ ਅਕਾਲੀ ਆਗੂ ਤੇ ਮੈਂਬਰ ਪੀ. ਏ.ਸੀ ਸ਼੍ਰੋਮਣੀ ਅਕਾਲੀ ਦਲ ਜਥੇ. ਸੁਖਦੇਵ ਸਿੰਘ ਨਾਨਕਪੁਰ…
*ਡੀਸੀ ਅੰਮ੍ਰਿਤਸਰ ਵੱਲੋਂ ਭਰੂਣ ਹੱਤਿਆ ਖ਼ਿਲਾਫ਼ ਹਸਤਾਖ਼ਰ ਮੁਹਿੰਮ ਦੇ ਚੌਥੇ ਪੜਾਅ ਦੀ ਸ਼ੁਰੂਆਤ*
ਅੰਮ੍ਰਿਤਸਰ ਜੂਨ (ਦਿਨੇਸ਼ ਸੋਨੀ )ਜ਼ਿਲ੍ਹੇ ਦੇ ਸਕੂਲ ਮੁੱਖੀਆਂ,ਸਮਾਜ ਸੇਵੀਆ, ਖੇਡ ਪ੍ਰੇਮੀਆਂ ਅਤੇ ਹੋਰ ਪ੍ਰਸਿੱਧ ਸਖ਼ਸ਼ੀਅਤਾਂ ਨੂੰ ਇਕ ਮੰਚ ‘ਤੇ ਖੜ੍ਹੇ ਕਰ ਕੇ ਪਿੱਛਲੇ ਡੇਢ ਦਹਾਕੇ ਤੋਂ ਭਰੂਣ ਹੱਤਿਆ ਖ਼ਿਲਾਫ਼ ਅਤੇ…
*ਚਾਰ ਲੱਖ ‘ਚ ਵੇਚੀ ਪੰਜਾਬੀ ਲੜਕੀ ਓਮਾਨ ਵਿਚ ਦੋ ਮਹੀਨੇ ਤੱਕ ਸੜਕਾਂ ਤੇ ਰਹੀ ਭਟਕਦੀ*
ਅਮਨਦੀਪ – ਜਲੰਧਰ ਜ਼ਿਲ੍ਹੇ ਦੀ ਇੱਕ ਨੌਜਵਾਨ ਲੜਕੀ, ਜੋ ਆਪਣੇ ਪਰਿਵਾਰ ਦੀਆਂ ਆਰਥਿਕ ਮਜ਼ਬੂਰੀਆਂ ਕਾਰਨ ਨੌਕਰੀ ਦੀ ਖਾਤਰ ਓਮਾਨ ਗਈ ਸੀ, ਉਥੇ ਮਨੁੱਖੀ ਤਸਕਰੀ ਦਾ ਸ਼ਿਕਾਰ ਹੋ ਗਈ। ਉਸਦੀ ਆਪਣੀ ਭਾਬੀ…
ਚਿੱਟਾ ਵੇਚਣ ਵਾਲਿਆਂ ਅਤੇ ਗੈਰ ਕਾਨੂੰਨੀ ਕਾਰੋਵਾਰੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਾਂਗੇ ਨਹੀਂ ਐਸਐਸਪੀ ਮੈਡਮ ਅਵਨੀਤ ਕੌਰ ਕੋਡਲ
ਸੰਗਤ ਮੰਡੀ ਜੂਨ (ਰਾਜੇਸ਼ ਗੋਇਲ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਿਸ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਬਠਿੰਡਾ ਜ਼ਿਲ੍ਹੇ ਦੀ ਹੋਣਹਾਰ ਮਹਨਤੀ ਐਸ ਐਸ ਪੀ…
ਪਿੰਡ ਹਵੇਲੀਆਂ ਵਿਖੇ ਵਿਆਹੁਤਾ ਲੜਕੀ ਦੀ ਭੇਦਭਰੇ ਤਰੀਕੇ ਨਾਲ ਮੌਤ
ਸਰਾਏ ਅਮਾਨਤ ਖਾਂ, ਜੂਨ (ਗੁਰਸ਼ਰਨ ਸਿੰਘ ਔਲਖ)-ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਹਵੇਲੀਆਂ ਵਿਖੇ ਤਿੰਨ ਸਾਲ ਪਹਿਲਾਂ ਵਿਆਹੀ ਲੜਕੀ ਦੀ ਭੇਦਭਰੇ ਤਰੀਕੇ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ…
ਸੁਨਿਆਰੇ ਦੀ ਦੁਕਾਨ ਤੋਂ ਲੁਟੇਰੇ ਗਹਿਣੇ ਲੈ ਕੇ ਫ਼ਰਾਰ
ਫਗਵਾੜਾ, ਜੂਨ (ਪ੍ਰੀਤ ਕੌਰ ਪ੍ਰੀਤੀ)-ਇੱਥੋਂ ਦੇ ਸਕੂਲ ਆਫ਼ ਐਮੀਨੈਂਸ ਦੇ ਨਜ਼ਦੀਕ ਲੋਹਾ ਮੰਡੀ ਬਾਲਕ ਸੁਨਿਆਰੇ ਦੀ ਦੁਕਾਨ ਤੇ ਦੋ ਅਣਪਛਾਤੇ ਲੁਟੇਰੇ ਦੋ ਲੱਖ ਦੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ…
ਛੇਵੇਂ ਪਾਤਸ਼ਾਹ ਦੇ ਨਾਮ ਤੇ ਚੱਲ ਰਹੇ ਸਕੂਲ ਵਿੱਚ ਨਿਰੰਕਾਰੀਆਂ ਦੇ ਸਮਾਗਮ ਨੂੰ ਪ੍ਰਵਾਨਗੀ ਦੇਣੀ ਪੰਜਾਬ ਦੇ ਹਾਲਾਤਾਂ ਨੂੰ ਭੜਕਾਉਣ ਦੀ ਕੋਝੀ ਸਾਜਿਸ- ਪਰਮਜੀਤ ਸਿੰਘ ਸਹੋਲੀ
ਨਾਭਾ ਜੂਨ (ਰਮਨ ਭਾਟੀਆ) ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਦਫਤਰ ਮੋਤੀ ਬਾਗ ਵਿਖੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਰੱਖੀ ਗਈ। ਜਿਸ ਵਿੱਚ ਅਕਾਲੀ ਦਲ…
ਅਸ਼ਲੀਲ ਸਮੱਗਰੀ ਅਤੇ ਲੱਚਰਤਾ ਪੋਸਟ ਕਰਨ ਵਾਲਿਆਂ ਵਿਰੁੱਧ ਹੋਵੇਗੀ
ਸ੍ਰੀ ਗੋਇੰਦਵਾਲ ਸਾਹਿਬ ਤੋਂ ਕਰਨੈਲ ਸਿੰਘ ਰਿੰਕੂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ…












