ਲਾਰੇਸ ਗੈਗ ਦੇ ਨਾਮ ‘ਤੇ ਫਿਰੌਤੀ ਮੰਗਣ ਵਾਲੇ ਗ੍ਰਿਫਤਾਰ
ਜੈਤੋ,19 ਮਈ (ਮਨਜੀਤ ਸਿੰਘ ਢੱਲਾ) -ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਜੀਰੋ ਟੌਲਰੈਸ ਦੀ ਨੀਤੀ ਅਪਣਾਈ ਹੋਈ ਹੈ। ਜਿਸਦੇ ਤਹਿਤ…
ਪੁਲਿਸ ਵੱਲੋਂ ਕੋਟਕਪੂਰਾ ’ਚ ਇੱਕ ਵਿਅਕਤੀ ਦੇ ਹੋਏ ਕਤਲ ਮਾਮਲੇ ’ਚ ਫਰਾਰ ਹੋਇਆ ਦੋਸ਼ੀ ਕਾਬੂ
ਕੋਟਕਪੂਰਾ, 12 ਮਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਜਤਿੰਦਰ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ…
ਜਲੰਧਰ ਦੇ ਫਗਵਾੜਾ ਗੇਟ ਵਿੱਚ ਘਰੇਲੂ ਗੈਸ ਲੀਕ ਹੋਣ ਨਾਲ ਲੱਗੀ ਅੱਗ, ਸਾਰਾ ਸਮਾਨ ਸੜ ਕੇ ਸਵਾਹ
ਫਗਵਾੜਾ 8ਮਈ (ਅਮ੍ਰਿੰਤਪਾਲ ਸਿੰਘ)ਜਲੰਧਰ ਦੇ ਫਗਵਾੜਾ ਗੇਟ ਵਿੱਚ ਅੱਗ ਲੱਗਣ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਗੈਸ ਸਿਲੰਡਰ ਤੋਂ ਗੈਸ ਲੀਕ ਹੋਣ ਕਾਰਨ…
ਪਿੱਕਅਪ ਤੇ ਮੋਟਰਸਾਇਕਲ ਦੀ ਟੱਕਰ ’ਚ ਇੱਕ ਹਲਾਕ
ਦੋਦਾ : ਪਿੰਡ ਧੂਲਕੋਟ-ਕਾਉਣੀ ਰੋਡ ’ਤੇ ਬਲੈਰੋ ਪਿੱਕਅਪ ਗੱਡੀ ’ਚ ਮੋਟਰਸਾਇਕਲ ਟਕਰਾਅ ਜਾਣ ਕਾਰਨ ਮੋਟਰਸਾਇਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਚਾਚਾ ਚੰਦ ਸਿੰਘ ਤੇ ਸਾਬਕਾ ਸਰਪੰਚ…
3 ਕਿਲੋ 650 ਗ੍ਰਾਮ ਅਫੀਮ ਸਮੇਤ 2 ਰਾਜਸਥਾਨੀ ਵਿਅਕਤੀ ਕਾਬੂ, ਮਾਮਲਾ ਦਰਜ਼
ਸ਼੍ਰੀ ਮੁਕਤਸਰ ਸਾਹਿਬ, ਮਲੋਟ, 30 ਅਪ੍ਰੈਲ ()^ਥਾਣਾ ਸਿਟੀ ਮਲੋਟ ਦੀ ਪੁਲਿਸ ਨੇ ਦੋ ਰਾਜਸਥਾਨੀ ਵਿਅਕਤੀਆਂ ਨੂੰ ਵੱਡੀ ਮਾਤਰਾ ਵਿੱਚ ਅਫੀਮ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਸਹਾਇਕ ਥਾਣੇਦਾਰ…
ਪੁਲਿਸ ਵਲੋਂ ਸਪਾ ਸੈਂਟਰ ਦੀ ਆੜ ’ਚ ਲੜਕੀਆਂ ਤੋਂ ਨਜਾਇਜ ਧੰਦਾ ਕਰਾਉਣ ਵਾਲੇ ਦੋ ਕਾਬੂ
ਕੋਟਕਪੂਰਾ, 25 ਅਪ੍ਰੈਲ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਦਿ੍ਰੜ ਅਗਵਾਈ ਹੇਠ ਪੁਲਿਸ ਵੱਲੋਂ ਜ਼ਿਲੇ ’ਚ ਮਾੜੇ ਅਨਸਰਾਂ ਖਿਲਾਫ ਇਕ ਜ਼ੋਰਦਾਰ ਅਤੇ ਨਿਰੰਤਰ ਵਿਸ਼ੇਸ਼ ਮੁਹਿੰਮ ਚਲਾਈ ਜਾ…
ਕ੍ਰਾਈਮ ਬ੍ਰਾਂਚ ਨੂੰ ਵੱਡੀ ਕਾਮਯਾਬੀ, 5 ਕਰੋੜ ਦੀ ਫਿਰੌਤੀ ਮਾਮਲੇ ‘ਚ ਦੋ ਗ੍ਰਿਫਤਾਰ- ਗਗਨ ਅਜੀਤ ਸਿੰਘ
ਮਾਲੇਰਕੋਟਲਾ 20 ਅਪ੍ਰੈਲ (ਬੋਪਾਰਾਏ): ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 19 ਅਪ੍ਰੈਲ 2025 ਨੂੰ ਕਪਤਾਨ ਪੁਲਿਸ ਇੰਨਵੈਸਟੀਗੇਸਨ ਸਤਪਾਲ ਸ਼ਰਮਾ ਅਤੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਕੁਲਦੀਪ ਸਿੰਘ ਨਿਗਰਾਨੀ ਹੇਠ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1 ਮਾਲੇਰਕੋਟਲਾ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ । ਉਨ੍ਹਾਂ ਦੱਸਿਆ ਕਿ ਉਕਤ ਟੀਮ ਵਲੋਂ 12 ਅਪ੍ਰੈਲ 2025 ਨੂੰ ਨਾਮਾਲੂਮ ਵਿਅਕਤੀਆਂ ਵੱਲੋਂ ਬਲਤੇਜ ਸਿੰਘ ਪੁੱਤਰ ਭਰਪੂਰ ਸਿੰਘ ਵਾਸੀ ਮਾਡਲ ਟਾਊਨ ਨੇੜੇ ਲੁਧਿਆਣਾ ਬਾਈਪਾਸ ਮਾਲੇਰਕੋਟਲਾ ਥਾਣਾ ਸਿਟੀ-1 ਮਾਲੇਰਕੋਟਲਾ ਨੂੰ +1(905)5147567 ਤੋਂ ਵਟਸਐਪ ਰਾਹੀਂ ਮੁੱਦਈ ਬਲਤੇਜ ਸਿੰਘ ਦੇ ਮੋਬਾਈਲ ਨੰਬਰ 87288-07000 ਪਰ ਕਾਲ ਕਰਕੇ ਕਰੀਬ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਸਬੰਧੀ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਮੁਕੱਦਮਾ ਨੰਬਰ 67 ਮਿਤੀ 12.04.25 ਅ/ਧ 308(2),351(4),62 BNS ਥਾਣਾ ਸਿਟੀ-1 ਮਾਲੇਰਕੋਟਲਾ ਦਰਜ ਰਜਿਸਟਰ ਕੀਤਾ ਗਿਆ ਸੀ, ਦੌਰਾਨੇ ਤਫ਼ਤੀਸ਼ ਥਾਣਾ ਸਿਟੀ-1 ਮਾਲੇਰਕੋਟਲਾ ਦੀ ਪੁਲਿਸ ਵੱਲੋਂ ਸਾਈਬਰ ਸੈੱਲ ਮਾਲੇਰਕੋਟਲਾ ਦੀ ਮਦਦ ਨਾਲ ਦੋਸ਼ੀਆਂ ਵੱਲੋਂ ਮੁੱਦਈ ਬਲਤੇਜ ਸਿੰਘ ਉਕਤ ਨੂੰ ਕੀਤੀ ਵਟਸਐੱਪ ਕਾਲ ਦੇ ਨੰਬਰਾਂ ਨੂੰ ਟਰੇਡ ਕਰਕੇ ਮੁਕੱਦਮਾ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਹਾਕਮ ਸਿੰਘ ਵਾਸੀ ਬੁਆਣੀ ਥਾਣਾ ਦੋਰਾਹਾ ਅਤੇ ਲਵਪ੍ਰੀਤ ਸਿੰਘ ਉਰਫ਼ ਵਿਕੀ ਪੁੱਤਰ ਲਛਮਣ ਸਿੰਘ ਵਾਸੀ ਨੇੜੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾਂ ਪਿੰਡ ਬੁਟਾਹਰੀ ਥਾਣਾ ਡੇਹਲੋ ਜ਼ਿਲ੍ਹਾ ਲੁਧਿਆਣਾ ਨੂੰ ਦੋਸ਼ੀ ਨਾਮਜ਼ਦ ਕਰਕੇ ਹਸਬ ਜ਼ਾਬਤਾ ਗ੍ਰਿਫ਼ਤਾਰ ਕੀਤਾ ਗਿਆ, ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਵੱਲੋਂ ਹੋਰ ਅਜਿਹੀਆਂ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ, ਜਿੰਨਾ ਦੀ ਪੁੱਛਗਿੱਛ ਤੋਂ ਅਜਿਹੇ ਹੋਰ ਮੁਕੱਦਮਿਆਂ ਦੇ ਟਰੇਡ ਹੋਣ ਦੀ ਆਸ ਹੈ, ਤਫ਼ਤੀਸ਼ ਜਾਰੀ ਹੈ।…
ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਬੇਅਦਬੀ ਕਰਨ ਵਾਲਾ ਕਥਿਤ ਦੋਸ਼ੀ ਕੀਤਾ ਕਾਬੂ
ਹੁਸ਼ਿਆਰਪੁਰ, 20 ਅਪ੍ਰੈਲ ( ਤਰਸੇਮ ਦੀਵਾਨਾ ) ਜਿਲਾ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀ ਨੂੰ ਪੰਜਾਬ ਪੁਲਿਸ ਨੇ 24…
ਸ਼੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ‘ਚ ਦੁਕਾਨ ਨੰ 117 ਦੇ ਆੜਤੀਏ ਡੀ.ਕੇ ਬਾਂਸਲ ਵੱਲੋ ਕਣਕ ਦੀ ਤੁਲਾਈ ਸਮੇਂ ਪ੍ਰਤੀ ਗੱਟਾ 300 ਤੋਂ 600 ਗਰਾਮ ਵੱਧ ਤੋਲ ਲਾ ਕੇ ਕਿਸਾਨਾਂ ਨੂੰ ਲਾਇਆ ਰਗੜਾ
ਦੋਦਾ/ਸ਼੍ਰੀ ਮੁਕਤਸਰ ਸਾਹਿਬ, 20 ਅਪ੍ਰੈਲ ( ਰਣਜੀਤ ਗਿੱਲ ) ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ…
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ “ਅਪ੍ਰੈਸ਼ਨ ਸੀਲ” ਤਹਿਤ ਸਰਚ ਅਭਿਆਨ
ਸ੍ਰੀ ਮੁਕਤਸਰ ਸਾਹਿਬ (_):ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਡਾ.ਅਖਿਲ ਚੌਧਰੀ IPS ਦੀ ਅਗਵਾਈ ਹੇਠ, ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲ ਰਹੀ ਮੁਹਿੰਮ ਦੇ ਚਲਦਿਆਂ “ਅਪ੍ਰੈਸ਼ਨ ਸੀਲ” ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ…














