ਜੋਨਲ ਲਾਇਸੰਸਿੰਗ ਅਥਾਰਿਟੀ ਵੱਲੋਂ ਗੁਰੂ ਨਾਨਕ 13-13 ਮੈਡੀਕਲ ਸਟੋਰ ਦਾ ਲਾਇਸੰਸ ਸਸਪੈਂਡ
ਫ਼ਿਰੋਜ਼ਪੁਰ, 21 ਅਪ੍ਰੈਲ (ਅਸ਼ੋਕ ਭਾਰਦਵਾਜ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਕਾਰਜਸ਼ੀਲ ਹੈ।…
ਜਲੰਧਰ ‘ਚ ਕਾਰ ਸਵਾਰ ਨੇ ਦਰੜਿਆ 3 ਸਾਲਾ ਮਾਸੂਮ, 7 ਸਾਲ ਬਾਅਦ ਹੋਏ ਬੱਚੇ ਦਾ ਮੁੰਡਨ ਕਰਵਾਉਣ ਜਾ ਰਿਹਾ ਸੀ ਪਰਿਵਾਰ
ਜਲੰਧਰ 21ਅਪ੍ਰੈਲ ( ਅਮ੍ਰਿੰਤਪਾਲ ਸਿੰਘ)ਜਲੰਧਰ ਵਿੱਚ ਸਵੇਰ ਸਮੇਂ ਇੱਕ ਮੰਦਭਾਗਾ ਹਾਦਸਾ ਵਾਪਰਿਆ ਹੈ। ਕਿਸ਼ਨਪੁਰਾ ਚੌਕ ਵਿੱਚ ਇੱਕ ਕਾਰ ਸਵਾਰ ਨੇ 3 ਸਾਲਾ ਮਾਸੂਮ ਨੂੰ ਦਰੜ ਦਿੱਤਾ, ਜਿਸ ਕਾਰਨ ਮਾਸੂਮ ਦੀ…
20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਜੈਤੋ, 21 ਅਪ੍ਰੈਲ (ਰਘੂਨੰਦਨ ਪਰਾਸ਼ਰ ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ…
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਡੀ ਸਫਲਤਾ: ਹਨੀ ਟ੍ਰੈਪ ਰਾਹੀਂ ਵੱਸੂਲੀ ਕਰ ਰਹੇ ਗੈਂਗ ਦਾ ਪਰਦਾਫਾਸ਼, 6 ਮੈਂਬਰ ਗ੍ਰਿਫਤਾਰ-
ਸ਼੍ਰੀ ਮੁਕਤਸਰ ਸਾਹਿਬ, 19 ਅਪ੍ਰੈਲ:- SSP ਡਾ. ਅਖਿਲ ਚੌਧਰੀ, ਆਈ.ਪੀ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਹਨੀ ਟ੍ਰੈਪ ਰਾਹੀਂ ਵੱਸੂਲੀ ਕਰਨ ਵਾਲੇ ਗੈਂਗ ਦਾ ਖੁਲਾਸਾ ਕੀਤਾ…
ਡਾ. ਪ੍ਰਗਿਆ ਜੈਨ ਐੱਸਐੱਸਪੀ ਫਰੀਦਕੋਟ ਜੀ ਦੀ ਅਗਵਾਈ ਵਿਚ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਦੀਆਂ ਤਿੰਨਾਂ ਸਬ-ਡਵੀਜ਼ਨਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਚ ਜ਼ਿਲ੍ਹਾ ਦੇ ਗਜਟਿਡ ਅਫਸਰਾਨ ਦੀ ਅਗਵਾਈ ਹੇਠ 200 ਦੇ ਕਰੀਬ ਪੁਲਿਸ ਕਰਮਚਾਰੀਆਂ ਦੀਆਂ 8 ਵਿਸ਼ੇਸ਼ ਟੀਮਾਂ ਗਠਿਤ
ਫਰੀਦਕੋਟ 19 ਅਪ੍ਰੈਲ(ਵਿਪਨ ਮਿੱਤਲ):- ਡਾ. ਪ੍ਰਗਿਆ ਜੈਨ ਐੱਸਐੱਸਪੀ ਫਰੀਦਕੋਟ ਜੀ ਦੀ ਅਗਵਾਈ ਵਿਚ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਦੀਆਂ ਤਿੰਨਾਂ ਸਬ-ਡਵੀਜ਼ਨਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਚ ਜ਼ਿਲ੍ਹਾ ਦੇ ਗਜਟਿਡ ਅਫਸਰਾਨ ਦੀ ਅਗਵਾਈ…
ਪਿੰਡ ਰਾਏਸਰ ਵਿਖੇ ਦਵਾਖਾਨਾ ਦੀਆਂ ਦਵਾਈਆਂ ਦੇ ਸੈਂਪਲ ਫੇਲ੍ਹ ਹੋਣ ‘ਤੇ ਸਖ਼ਤ ਕਾਰਵਾਈ ਕਰਕੇ ਦਵਾਖਾਨਾ ਕੀਤਾ ਸੀਲ
ਬਰਨਾਲਾ, 19 ਅਪ੍ਰੈਲ (ਬਲਵਿੰਦਰ ਆਜ਼ਾਦ):- ਸ਼੍ਰੀ ਕੌਸ਼ਲ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਦ 12/12/24 ਨੂੰ ਆਪਣੀ ਟੀਮ ਸਮੇਤ ਪਿੰਡ ਰਾਏਸਰ ਵਿਖੇ ਉਕਤ ਦਵਾਖਾਨੇ ਪਰ…
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰਕਾਨੂੰਨੀ ਉਸਾਰੀ ਢਾਹੀ
ਜਲੰਧਰ, 19 ਅਪ੍ਰੈਲ (ਅਮ੍ਰਿੰਤਪਾਲ ਸਿੰਘ) ਪੰਜਾਬ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਨਸ਼ਾ ਤਸਕਰਾਂ ਖਿਲਾਫ ਇਕ…
ਕ੍ਰਾਈਮ ਬ੍ਰਾਂਚ ਨੂੰ ਵੱਡੀ ਕਾਮਯਾਬੀ, 5 ਕਰੋੜ ਦੀ ਫਿਰੌਤੀ ਮਾਮਲੇ ‘ਚ ਦੋ ਗ੍ਰਿਫਤਾਰ- ਗਗਨ ਅਜੀਤ ਸਿੰਘ
ਮਾਲੇਰਕੋਟਲਾ 20 ਅਪ੍ਰੈਲ (ਬੋਪਾਰਾਏ): ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 19 ਅਪ੍ਰੈਲ 2025 ਨੂੰ ਕਪਤਾਨ ਪੁਲਿਸ ਇੰਨਵੈਸਟੀਗੇਸਨ ਸਤਪਾਲ ਸ਼ਰਮਾ ਅਤੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਕੁਲਦੀਪ ਸਿੰਘ ਨਿਗਰਾਨੀ ਹੇਠ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1 ਮਾਲੇਰਕੋਟਲਾ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ…
ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਬੇਅਦਬੀ ਕਰਨ ਵਾਲਾ ਕਥਿਤ ਦੋਸ਼ੀ ਕੀਤਾ ਕਾਬੂ
ਹੁਸ਼ਿਆਰਪੁਰ, 20 ਅਪ੍ਰੈਲ ( ਤਰਸੇਮ ਦੀਵਾਨਾ ) ਜਿਲਾ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀ ਨੂੰ ਪੰਜਾਬ ਪੁਲਿਸ ਨੇ 24 ਘੰਟਿਆਂ…
ਸ਼੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ‘ਚ ਦੁਕਾਨ ਨੰ 117 ਦੇ ਆੜਤੀਏ ਡੀ.ਕੇ ਬਾਂਸਲ ਵੱਲੋ ਕਣਕ ਦੀ ਤੁਲਾਈ ਸਮੇਂ ਪ੍ਰਤੀ ਗੱਟਾ 300 ਤੋਂ 600 ਗਰਾਮ ਵੱਧ ਤੋਲ ਲਾ ਕੇ ਕਿਸਾਨਾਂ ਨੂੰ ਲਾਇਆ ਰਗੜਾ
ਦੋਦਾ/ਸ਼੍ਰੀ ਮੁਕਤਸਰ ਸਾਹਿਬ, 20 ਅਪ੍ਰੈਲ ( ਰਣਜੀਤ ਗਿੱਲ ) ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ…















