ਫਰੀਦਕੋਟ ਪੁਲਿਸ ਵੱਲੋਂ ਮੈਡੀਕਲ ਹਸਪਤਾਲ ਫਰੀਦਕੋਟ ਵਿੱਚ ਦਾਖਲ ਮਰੀਜਾ ਅਤੇ ਉਹਨਾਂ ਦੇ ਵਾਰਿਸਾ ਦੇ ਮੋਬਾਇਲ ਅਤੇ ਵਹੀਕਲ ਚੋਰੀ ਕਰਨ ਵਾਲੇ ਚੋਰ ਨੂੰ ਚੋਰੀ ਦੇ 03 ਮੋਬਾਇਲ ਫੋਨਾ ਅਤੇ 02 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ, ਪਹਿਲਾ ਵੀ ਦਰਜ ਹੈ ਚੋਰੀ ਸਬੰਧੀ ਮੁਕੱਦਮਾ।*
ਮਿਤੀ 15 ਅਪ੍ਰੈਲ 2025(ਗੁਰਦੀਪ ਸਿੰਘ ਢਿੱਲੋਂ)ਡਾ. ਪ੍ਰਗਿਆ ਜੈਨ ਆਈ.ਪੀ.ਐਸ, ਐਸ.ਐਸ.ਪੀ ਫਰੀਦਕੋਟ ਦੀ ਦ੍ਰਿੜ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ‘ਚ ਮਾੜੇ ਅਨਸਰਾਂ ਖਿਲਾਫ ਇਕ ਜ਼ੋਰਦਾਰ ਅਤੇ ਨਿਰੰਤਰ ਵਿਸ਼ੇਸ਼ ਮੁਹਿੰਮ ਚਲਾਈ…
ਦਿੱਲੀ ਪਠਾਨਕੋਟ ਐਕਸਪ੍ਰੈਸ 22429 ਰੇਲ ਗੱਡੀ ‘ਚ ਚੱਲ ਰਿਹਾ ਭ੍ਰਿਸ਼ਟਾਚਾਰ
ਅੰਮ੍ਰਿਤਸਰ 15ਅਪ੍ਰੈਲ (ਦਿਨੇਸ਼ ਸੋਨੀ)ਰੇਲ ਗੱਡੀਆਂ ਅੰਦਰ ਟਿਕਟ ਚੈਕਰਾ ਵਲੋ ਸਰੇਆਮ ਭ੍ਰਿਸਟਾਚਾਰ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਕਈ ਵਾਰ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ…
60 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ
ਫ਼ਗਵਾੜਾ-ਅੰਮਿਤਸਰ 15 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60 ਹਜ਼ਾਰ ਰੁਪਏ ਰਿਸ਼ਵਤ…
ਜਲੰਧਰ ਨਗਰ ਨਿਗਮ ਦੀ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖਤ ਕਾਰਵਾਈ , 5 ਦੁਕਾਨਾਂ ਸੀਲ ਕੀਤੀਆਂ
ਜਲੰਧਰ 15 ਅਪ੍ਰੈਲ (ਅਮ੍ਰਿੰਤਪਾਲ ਸਿੰਘ): ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਟੀਮ ਨੇ ਬੀਤੇ ਦਿਨ ਪੱਛਮੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਇਲਾਕਿਆਂ ‘ਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ। ਏ.ਟੀ.ਪੀ.…
ਖਾਲਿਸਤਾਨੀ ਨਾਅਰੇ ਲਿਖਣ ਦੇ ਦੋਸ਼ ਵਿੱਚ ਤਿੰਨ ਨੌਜਵਾਨ ਗ੍ਰਿਫ਼ਤਾਰ
ਜਲੰਧਰ 14 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਜਲੰਧਰ ਦਿਹਾਤੀ ਪੁਲੀਸ ਨੇ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖਣ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦਾ ਦਾਅਵਾ ਹੈ ਕਿ ਤਿੰਨਾਂ ਨੌਜਵਾਨਾਂ ਨੇ ਮੰਨਿਆ…
ਗੁਰਦੁਆਰਾ ਬਾਉਲੀ ਸਾਹਿਬ ਦੀ ਹਦੂਦ ਅੰਦਰ ਠੇਕੇ ਤੇ ਦਿੱਤੇ ਬਰਾਂਡੇ ਵਿੱਚ ਕਰਿੰਦਿਆਂ ਵੱਲੋਂ ਸ਼ਰੇਆਮ ਤੰਬਾਕੂ ਦੇ ਸੇਵਨ ਦੀ ਵੀਡੀਓ ਵਾਇਰਲ
ਗੋਇੰਦਵਾਲ ਸਾਹਿਬ 14 ਅਪ੍ਰੈਲ (ਕਰਨੈਲ ਸਿੰਘ ਰਿੰਕੂ ) ਸ਼੍ਰੀ ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਦੀ ਕਾਰ ਪਾਰਕਿੰਗ ਵਿਚ ਐਸਜੀਪੀਸੀ ਵਲੋਂ ਇੱਕ ਬਰਾਂਡਾ ਜੋ ਬੀਤੇ ਸਮੇਂ ਤੋ ਠੇਕੇ ਤੇ…
ਪਿੰਡ ਬਿੱਲੀਮਾਰ ’ਚ ਟਰਾਸਫਾਰਮਰ ਚੋਰ ਗਿਰੋਹ ਦੇ 2 ਮੈਂਬਰ ਪਿੰਡ ਵਾਸੀਆਂ ਵੱਲੋਂ ਰੰਗੇ ਹੱਥੀ ਕਾਬੂ , 1 ਫਰਾਰ
ਗੁਰੂਹਰਸਹਾਏ, 14 ਅਪ੍ਰੈਲ (ਪੰਜਾਬ ਦਾ ਖੁਲਾਸਾ)-ਪਿਛਲੇ ਕੁੱਝ ਲੰਮੇ ਸਮੇਂ ਤੋਂ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡਾਂ ’ਚ ਖੇਤਾਂ ਅੰਦਰ ਲੱਗੇ ਬਿਜਲੀ ਦੇ ਟਰਾਸਫਾਰਮਰਾਂ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ…
ਪੁਲਿਸ ਚੌਕੀ ਉੱਗੀ ਵੱਲੋ ਇੱਕ ਨੌਜਵਾਨ 62 ਨਸ਼ੀਲੀਆ ਗੋਲੀਆ ਸਮੇਤ ਕਾਬੂ l
ਮੱਲ੍ਹੀਆਂ ਕਲਾਂ,13 ਅਪ੍ਰੈਲ (ਅਸ਼ੋਕ ਸ਼ਰਮਾ) ਪੁਲਿਸ ਥਾਣਾ ਸਦਰ ਨਕੋਦਰ ਅਧੀਨ ਪੈਂਦੀ ਪੁਲਸ ਚੌਕੀ ਪਿੰਡ ਉੱਗੀ ਦੀ ਪੁਲਿਸ ਟੀਮ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਨਸ਼ੀਲੀਆ ਗੋਲੀਆ ਸਮੇਤ ਕਾਬੂ ਕਰਨ ਦਾ ਸਮਾਚਾਰ…
ਡੀਜੀਪੀ ਪੰਜਾਬ ਵੱਲੋਂ ਜਲੰਧਰ ਵਿੱਚ ‘ਨਾਈਟ ਡੋਮੀਨੇਸ਼ਨ’ ਤਹਿਤ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ
ਜਲੰਧਰ 12 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਲਾਅ ਐਨਫੋਰਸਮੈਂਟ ਅਤੇ ਪੁਲੀਸ -ਪਬਲਿਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਿਰੰਤਰ ਯਤਨਾਂ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵੱਲੋਂ ਸ਼ੁੱਕਰਵਾਰ ਰਾਤ ਸੂਬੇ ਵਿਚ…
ਫਾਇਰ ਬ੍ਰਿਗੇਡ ਫਿਰੋਜ਼ਪੁਰ ਅਮਲੇ ਦਾ ਕਾਰਾ,ਫਾਇਰ ਬ੍ਰਿਗੇਡ ਗੱਡੀ ਨੂੰ ਮੋਟਰਸਾਈਕਲ ਦਾ ਨੰਬਰ ਲਗਾ ਕੇ ਸ਼ੰਸ਼ੋਪੰਜ ਚ ਪਾ ਦਿੱਤਾ ਸ਼ਹਿਰ ਨਿਵਾਸੀ ਸਾਰਾ।
ਫਿਰੋਜ਼ਪੁਰ 13 ਅਪ੍ਰੈਲ (ਅਸ਼ੋਕ ਭਾਰਦਵਾਜ) ਫਾਇਰ ਬ੍ਰਿਗੇਡ ਵਿਭਾਗ ਫਿਰੋਜ਼ਪੁਰ ਜੋ ਕਿ ਅਖਬਾਰਾਂ ਦੀਆਂ ਸੁਰਖੀਆਂ ਚ ਛਾਇਆ ਚੱਲ ਰਿਹਾ ਹੈ ਆਏ ਦਿਨ ਕੋਈ ਨਾ ਕੋਈ ਨਾਕਾਮੀ ਇਸ ਵਿਭਾਗ ਦੀ ਅਕਸਰ ਹੀ…















