ਸੇਢਾ ਸਿੰਘ ਵਾਲਾ ਵਿਖੇ ਸਵੀਟ ਸ਼ਾਪ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਨਿਸ਼ਾਨਾ ਬਣਾ ਕੇ ਭੰਨਤੋੜ ਕੀਤੀ ਗਈ

ਬਾਜਾਖਾਨਾ, 7 ਅਪ੍ਰੈਲ (ਅਵਤਾਰ ਸਿੰਘ ਮੱਲਾ) –  ਨਜਦੀਕੀ ਪਿੰਡ ਸੇਢਾ ਸਿੰਘ ਵਾਲਾ ਦੇ ਮੁੱਖ ਬੱਸ ਸਟੈਂਡ ’ਤੇ ਸਥਿਤ ਇੱਕ  ਮਠਿਆਈਆਂ  ਅਤੇ ਡੇਅਰੀ ਨੂੰ ਆਪਣਾ ਨਿਸ਼ਾਨਾ ਬਣਾਂ ਕੇ ਭੰਨਤੋੜ ਕੀਤੇ ਜਾਣ…

ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਟੀਮ ਦੀ ਵੱਡੀ ਕਾਰਵਾਈ, ਪਿੰਡ ਗੋਲੇਵਾਲਾ ‘ਚ ਬਿਨਾਂ ਲਾਇਸੰਸ ਦੇ ਚੱਲ ਰਿਹਾ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਕੀਤਾ ਸੀਲ*

ਫਰੀਦਕੋਟ 05 ਅਪ੍ਰੈਲ 2025(ਗੁਰਦੀਪ ਸਿੰਘ ਢਿੱਲੋਂ)ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਵੱਲੋਂ ਡਰੱਗ ਹੋਟ ਸਪਾਟ ਇਲਾਕਿਆ ਵਿੱਚ ਛਾਪੇਮਾਰੀ ਕੀਤੀ ਜਾ ਰਹੀ…

ਮੈਨੇਜਮੈਂਟ ਖਿਲਾਫ ਆਦਰਸ਼ ਸਕੂਲ ਚਾਉਂਕੇ ਵਿਖੇ ਚੱਲ ਰਹੇ ਧਰਨੇ ਨੂੰ ਜਬਰੀ ਚੁਕਾਉਣ ਦੀ ਨਿਖੇਧੀ – ਡੀਟੀਐਫ

 ਬਠਿੰਡਾ 6 ਅਪ੍ਰੈਲ (ਐੱਸ ਐੱਸ ਰਾਹੀ )  ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਜਨਰਲ ਸਕੱਤਰ ਗੁਰਮੇਲ ਸਿੰਘ ਮਲਕਾਣਾ ਨੇ…

ਡਰੱਗ ਇੰਸਪੈਕਟਰ ਤੇ ਪੁਲਿਸ ਦੇ ਸਾਂਝੇ ਅਪ੍ਰੇਸ਼ਨ ਦੋਰਾਨ ਸ਼ਹਿਰ ਦੇ ਮੈਸਰਜ ਸ਼ਿਵ ਸ਼ਕਤੀ ਇੰਟਰਪਰਾਇਜ ਤੇ ਕੀਤੀ ਗਈ ਛਾਪੇਮਾਰੀ।

ਫਿਰੋਜਪੁਰ 6 ਅਪ੍ਰੈਲ (ਅਸ਼ੋਕ ਭਾਰਦਵਾਜ) ਪੰਜਾਬ ਸਰਕਾਰ ਵਲੋ “ਯੁੱਧ ਨਸ਼ਿਆ ਵਿਰੁੱਧ” ਤਹਿਤ ਵਿੱਢੀ ਗਈ ਮੁਹਿੰਮ ਨੂੰ ਉਸ ਸਮੇ ਬੜਾ ਵੱਡਾ ਹੁੰਗਾਰਾ ਮਿਲਿਆ ਜਦੋ ਪੁਲਿਸ ਦੇ ਨਾਲ ਨਾਲ ਡਰੱਗ ਵਿਭਾਗ ਫਿਰੋਜ਼ਪੁਰ…

ਆਦਰਸ਼ ਸਕੂਲ ਚਾਊਕੇ ਦੇ ਸੰਘਰਸ਼ੀ ਟੀਚਰਾਂ ਅਤੇ ਕਿਸਾਨਾ ਉਪਰ ਹੋਏ ਜਬਰ ਦੇ ਵਿਰੋਧ ਵਿੱਚ ਦਿੱਤਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਘਰ ਅੱਗੇ ਧਰਨਾ

 ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ ( ਪਰਗਟ ਸਿੰਘ ਰਹੂੜਿਆਂਵਾਲੀ ) ਬੀਤੀ 5 ਅਪ੍ਰੈਲ ਨੂੰ ਪਿੰਡ ਚਾਊਕੇ (ਬਠਿੰਡਾ) ਵਿਖੇ ਆਦਰਸ਼ ਸਕੂਲ ਦੇ ਅੱਗੇ ਪਿਛਲੇ ਢਾਈ ਮਹੀਨਿਆ ਤੋਂ ਚੱਲ ਧਰਨੇ ਨੂੰ ਪੰਜਾਬ ਸਰਕਾਰ…

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਵਿਅਕਤੀ ਕਾਬੂ

ਫਗਵਾੜਾ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ)-ਫਗਵਾੜਾ ਪੁਲਿਸ ਨੇ ਵੱਖ ਵੱਖ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ…

ਲੁੱਟ-ਖੋਹ ਦੇ ਦੋਸ਼ ਹੇਠ ਤਿੰਨ ਮੁਲਜ਼ਮ ਗ੍ਰਿਫ਼ਤਾਰ

ਜਲੰਧਰ 6 ਅਪ੍ਰੈਲ ( ਅਮ੍ਰਿੰਤਪਾਲ ਸਿੰਘ) ਜਲੰਧਰ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਬਸਤੀ ਬਾਵਾ…

ਜਲੰਧਰ ‘ਚ ਬੁਲੇਟ ਸਵਾਰ ਨੌਜ਼ਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

ਲੰਧਰ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ): ਜਲੰਧਰ ਦੇ ਮਕਸੂਦਾ ਨੇੜੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ 23 ਸਾਲਾ ਨੌਜ਼ਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੋਇਮ ਜੈਨ ਵਾਸੀ…

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਬਰਾਮਦਗੀ

ਸ਼੍ਰੀ ਮੁਕਤਸਰ ਸਾਹਿਬ (ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ)ਐਸ.ਐਸ.ਪੀ ਡਾ. ਅਖਿਲ ਚੌਧਰੀ (ਆਈ.ਪੀ.ਐਸ.) ਦੀ ਅਗਵਾਈ ਹੇਠ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ 2 ਅਪ੍ਰੈਲ 2025 ਨੂੰ ਇਕ ਵਧੀਆ ਯੋਜਨਾ ਬਣਾ ਕੇ ਅਭਿਆਨ ਚਲਾਇਆ, ਜਿਸ…

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕੋਟਭਾਈ ਵਿਖੇ ਹੋਏ ਕਤਲ ਮਾਮਲਾ 24 ਘੰਟਿਆਂ ਵਿੱਚ ਸੁਲਝਾਇਆ

ਸ਼੍ਰੀ ਮੁਕਤਸਰ ਸਾਹਿਬ(ਮਨਪ੍ਰੀਤ ਮੋਨੂੰ/ ਪਰਮਜੀਤ ਬੇਦੀ) ਡਾ. ਅਖਿਲ ਚੌਧਰੀ, ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੱਤੀ ਕਿ 2 ਅਪ੍ਰੈਲ 2025 ਨੂੰ ਸਵੇਰੇ 8:00 ਵਜੇ ਕੋਟਭਾਈ ‘ਚ ਇਕ ਦੁਕਾਨਦਾਰ ਰਾਜੇਸ਼…