24 ਦਿਨਾ ਬਾਅਦ ਵੀ ਪੀੜਤ ਪਰਿਵਾਰ ਅਗਨੀਵੀਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਇਨਕਾਰੀ
ਕੋਟਕਪੂਰਾ, ਜੂਨ (ਟਿੰਕੂ ਕੁਮਾਰ) :- ਭਾਵੇਂ ਕੇਂਦਰ ਦੀ ਮੋਦੀ ਸਰਕਾਰ ਦੀ ਅਗਨੀਵੀਰ ਸਕੀਮ ਦਾ ਰੱਜ ਕੇ ਵਿਰੋਧ ਹੋਇਆ ਪਰ ਬੇਰੁਜਗਾਰੀ ਦੇ ਚੱਲਦਿਆਂ ਨੌਜਵਾਨਾ ਵਲੋਂ ਅਗਨੀਵੀਰ ਸਕੀਮ ਤਹਿਤ ਫੌਜ ਵਿੱਚ ਭਰਤੀ…
ਝੂਠੇ ਨਰੇਗਾ ਜੋਬ ਕਾਰਡ ਵਿਦੇਸ਼ੀ ਪਰਿਵਾਰਾਂ ਨਾਲ ਸੰਬੰਧਿਤ ਬਣਾਉਣ ਤੇ ਸਰਪੰਚ ਕਲੇਰ ਉੱਪਰ ਲੱਗੇ ਦੋਸ਼
ਅੰਮ੍ਰਿਤਸਰ ਜੂਨ( ਦਿਨੇਸ਼ ਸੋਨੀ) ਹਲਕਾ ਰਾਜਾ ਸਾਂਸੀ ਅਧੀਨ ਗ੍ਰਾਮ ਪੰਚਾਇਤ ਪਿੰਡ ਕਲੇਰ ਰਾਮ ਤੀਰਥ ਲੋੜਵੰਦ ਪਰਿਵਾਰਾਂ ਨੂੰ ਛੱਡ ਦਿਆਂ ਜ਼ਿਮੀਦਾਰ ਪਰਿਵਾਰਾਂ ਦੇ ਜੋਬ ਕਾਰਡ ਨਰੇਗਾ ਬਣਨ ਦਾ ਮਾਮਲਾ ਸਾਹਮਣੇ ਆਇਆ…
ਸਿਰਫ ਤਿੰਨ ਮਹੀਨਿਆਂ ਵਿੱਚ 190 ਐਫ. ਆਈ.ਆਰ.ਤੇ 375 ਨੂੰ ਭੇਜਿਆ ਜੇਲ੍ਹ
ਮਾਛੀਵਾੜਾ ਸਾਹਿਬ- ਜੂਨ (ਸੁੱਚਾ ਬੰਗੜ)ਪੰਜਾਬ ਪੁਲਿਸ ਵੱਲੋਂ ਪੰਜਾਬ ਨੂੰ ਨਸ਼ਾ ਰਹਿਤ ਕਰਨ ਲਈ ਚਲਾਈਆਂ ਗਈਆਂ ਵੱਖ-ਵੱਖ ਮੁਹਿੰਮਾਂ ਤਹਿਤ ਕਿੰਨੀਆਂ ਸਫਲਤਾਵਾਂ ਮਿਲ ਰਹੀਆਂ ਹਨ ਇਸ ਗੱਲ ਦਾ ਜ਼ਿਕਰ ਕਰਨਾ ਜਰੂਰ ਬਣਦਾ…
ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ,ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਪਰਾਧ ਮੁਕਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ…
ਮੁੱਖ ਮੰਤਰੀ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ-ਚੇਅਰਮੈਨ ਮਾਰਕਿਟ ਕਮੇਟੀ
ਸ੍ਰੀ ਮੁਕਤਸਰ ਸਾਹਿਬ, 20 ਮਈ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ…
ਪੀੜ੍ਹਤਾਂ ਨੂੰ ਇਨਸਾਫ ਦੁਆਉਣ ਲਈ ਮਜ਼ਦੂਰ ਆਗੂਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਕਪਤਾਨ ਨੂੰ ਮਿਲਿਆ
ਸ਼੍ਰੀ ਮੁਕਤਸਰ ਸਾÇਾਹਬ, 19 ਮਈ ()- ਪਿੰਡ ਖੂਨਣ ਖ਼ੁਰਦ ਦੇ ਮਜਦੂਰ ਸੋਨੀ ਕੁਮਾਰ ਪੁੱਤਰ ਮੁਨਸ਼ੀ ਰਾਮ ਤਰਸੇਮ ਕੁਮਾਰ ਵਗੈਰਾ ਦੀ ਪਿੰਡ ਦੇ ਸਿਆਸੀ ਆਗੂਆਂ ਦੀ ਸ਼ਹਿ ਤੇ ਜਗਸੀਰ ਸਿੰਘ ਵਗੈਰਾ…
ਲਾਰੇਸ ਗੈਗ ਦੇ ਨਾਮ ‘ਤੇ ਫਿਰੌਤੀ ਮੰਗਣ ਵਾਲੇ ਗ੍ਰਿਫਤਾਰ
ਜੈਤੋ,19 ਮਈ (ਮਨਜੀਤ ਸਿੰਘ ਢੱਲਾ) -ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਜੀਰੋ ਟੌਲਰੈਸ ਦੀ ਨੀਤੀ ਅਪਣਾਈ ਹੋਈ ਹੈ। ਜਿਸਦੇ ਤਹਿਤ…
ਪੁਲਿਸ ਵੱਲੋਂ ਕੋਟਕਪੂਰਾ ’ਚ ਇੱਕ ਵਿਅਕਤੀ ਦੇ ਹੋਏ ਕਤਲ ਮਾਮਲੇ ’ਚ ਫਰਾਰ ਹੋਇਆ ਦੋਸ਼ੀ ਕਾਬੂ
ਕੋਟਕਪੂਰਾ, 12 ਮਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਜਤਿੰਦਰ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ…
ਜਲੰਧਰ ਦੇ ਫਗਵਾੜਾ ਗੇਟ ਵਿੱਚ ਘਰੇਲੂ ਗੈਸ ਲੀਕ ਹੋਣ ਨਾਲ ਲੱਗੀ ਅੱਗ, ਸਾਰਾ ਸਮਾਨ ਸੜ ਕੇ ਸਵਾਹ
ਫਗਵਾੜਾ 8ਮਈ (ਅਮ੍ਰਿੰਤਪਾਲ ਸਿੰਘ)ਜਲੰਧਰ ਦੇ ਫਗਵਾੜਾ ਗੇਟ ਵਿੱਚ ਅੱਗ ਲੱਗਣ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਗੈਸ ਸਿਲੰਡਰ ਤੋਂ ਗੈਸ ਲੀਕ ਹੋਣ ਕਾਰਨ…
ਪਿੱਕਅਪ ਤੇ ਮੋਟਰਸਾਇਕਲ ਦੀ ਟੱਕਰ ’ਚ ਇੱਕ ਹਲਾਕ
ਦੋਦਾ : ਪਿੰਡ ਧੂਲਕੋਟ-ਕਾਉਣੀ ਰੋਡ ’ਤੇ ਬਲੈਰੋ ਪਿੱਕਅਪ ਗੱਡੀ ’ਚ ਮੋਟਰਸਾਇਕਲ ਟਕਰਾਅ ਜਾਣ ਕਾਰਨ ਮੋਟਰਸਾਇਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਚਾਚਾ ਚੰਦ ਸਿੰਘ ਤੇ ਸਾਬਕਾ ਸਰਪੰਚ…
















