ਡਾ. ਪ੍ਰਗਿਆ ਜੈਨ ਐੱਸਐੱਸਪੀ ਫਰੀਦਕੋਟ ਜੀ ਦੀ ਅਗਵਾਈ ਵਿਚ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਦੀਆਂ ਤਿੰਨਾਂ ਸਬ-ਡਵੀਜ਼ਨਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਚ ਜ਼ਿਲ੍ਹਾ ਦੇ ਗਜਟਿਡ ਅਫਸਰਾਨ ਦੀ ਅਗਵਾਈ ਹੇਠ 200 ਦੇ ਕਰੀਬ ਪੁਲਿਸ ਕਰਮਚਾਰੀਆਂ ਦੀਆਂ 8 ਵਿਸ਼ੇਸ਼ ਟੀਮਾਂ ਗਠਿਤ

ਫਰੀਦਕੋਟ 19 ਅਪ੍ਰੈਲ(ਵਿਪਨ ਮਿੱਤਲ):- ਡਾ. ਪ੍ਰਗਿਆ ਜੈਨ ਐੱਸਐੱਸਪੀ ਫਰੀਦਕੋਟ ਜੀ ਦੀ ਅਗਵਾਈ ਵਿਚ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਦੀਆਂ ਤਿੰਨਾਂ ਸਬ-ਡਵੀਜ਼ਨਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਚ ਜ਼ਿਲ੍ਹਾ ਦੇ ਗਜਟਿਡ ਅਫਸਰਾਨ ਦੀ ਅਗਵਾਈ…

ਪਿੰਡ ਰਾਏਸਰ ਵਿਖੇ ਦਵਾਖਾਨਾ ਦੀਆਂ ਦਵਾਈਆਂ ਦੇ ਸੈਂਪਲ ਫੇਲ੍ਹ ਹੋਣ ‘ਤੇ ਸਖ਼ਤ ਕਾਰਵਾਈ ਕਰਕੇ ਦਵਾਖਾਨਾ ਕੀਤਾ ਸੀਲ

ਬਰਨਾਲਾ, 19 ਅਪ੍ਰੈਲ (ਬਲਵਿੰਦਰ ਆਜ਼ਾਦ):- ਸ਼੍ਰੀ ਕੌਸ਼ਲ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਦ 12/12/24 ਨੂੰ ਆਪਣੀ ਟੀਮ ਸਮੇਤ ਪਿੰਡ ਰਾਏਸਰ ਵਿਖੇ ਉਕਤ ਦਵਾਖਾਨੇ ਪਰ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰਕਾਨੂੰਨੀ ਉਸਾਰੀ ਢਾਹੀ

ਜਲੰਧਰ, 19 ਅਪ੍ਰੈਲ (ਅਮ੍ਰਿੰਤਪਾਲ ਸਿੰਘ) ਪੰਜਾਬ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਨਸ਼ਾ ਤਸਕਰਾਂ ਖਿਲਾਫ ਇਕ…

ਕ੍ਰਾਈਮ ਬ੍ਰਾਂਚ ਨੂੰ ਵੱਡੀ ਕਾਮਯਾਬੀ, 5 ਕਰੋੜ ਦੀ ਫਿਰੌਤੀ ਮਾਮਲੇ ‘ਚ ਦੋ ਗ੍ਰਿਫਤਾਰ- ਗਗਨ ਅਜੀਤ ਸਿੰਘ

ਮਾਲੇਰਕੋਟਲਾ 20 ਅਪ੍ਰੈਲ (ਬੋਪਾਰਾਏ): ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 19 ਅਪ੍ਰੈਲ 2025 ਨੂੰ ਕਪਤਾਨ ਪੁਲਿਸ ਇੰਨਵੈਸਟੀਗੇਸਨ ਸਤਪਾਲ ਸ਼ਰਮਾ ਅਤੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਕੁਲਦੀਪ ਸਿੰਘ ਨਿਗਰਾਨੀ ਹੇਠ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1 ਮਾਲੇਰਕੋਟਲਾ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ…

ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਬੇਅਦਬੀ ਕਰਨ ਵਾਲਾ ਕਥਿਤ ਦੋਸ਼ੀ ਕੀਤਾ ਕਾਬੂ

ਹੁਸ਼ਿਆਰਪੁਰ, 20 ਅਪ੍ਰੈਲ ( ਤਰਸੇਮ ਦੀਵਾਨਾ  ) ਜਿਲਾ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀ ਨੂੰ ਪੰਜਾਬ ਪੁਲਿਸ ਨੇ 24 ਘੰਟਿਆਂ…

ਸ਼੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ‘ਚ ਦੁਕਾਨ ਨੰ 117 ਦੇ ਆੜਤੀਏ ਡੀ.ਕੇ ਬਾਂਸਲ ਵੱਲੋ ਕਣਕ ਦੀ ਤੁਲਾਈ ਸਮੇਂ ਪ੍ਰਤੀ ਗੱਟਾ 300 ਤੋਂ 600 ਗਰਾਮ ਵੱਧ ਤੋਲ ਲਾ ਕੇ ਕਿਸਾਨਾਂ ਨੂੰ ਲਾਇਆ ਰਗੜਾ

ਦੋਦਾ/ਸ਼੍ਰੀ ਮੁਕਤਸਰ ਸਾਹਿਬ, 20 ਅਪ੍ਰੈਲ ( ਰਣਜੀਤ ਗਿੱਲ ) ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ…

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ “ਅਪ੍ਰੈਸ਼ਨ ਸੀਲ” ਤਹਿਤ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ (_):ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਡਾ.ਅਖਿਲ ਚੌਧਰੀ IPS ਦੀ ਅਗਵਾਈ ਹੇਠ, ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲ ਰਹੀ ਮੁਹਿੰਮ ਦੇ ਚਲਦਿਆਂ “ਅਪ੍ਰੈਸ਼ਨ ਸੀਲ” ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ…

ਫੇਰੀ ਲਗਾ ਕੇ ਕੱਪੜਾ ਵੇਚਣ ਵਾਲੇ ਤੋਂ ਲੁਟੇਰਿਆਂ ਨੇ ਸਿਖਰ ਦੁਪਹਿਰੇ 5500 ਰੁਪਏ ਅਤੇ ਮੋਬਾਇਲ ਖੋਹਿਆ

ਪੱਟੀ, 17 ਅਪ੍ਰੈਲ ( ਹਰਭਜਨ ਸਿੰਘ ) ਸਿ਼ਖਰ ਦੁਪਿਹਰੇ ਪਿੰਡਾਂ ਵਿਚ ਫੇਰੀ ਲਗਾ ਕੇ ਕੱਪੜਾ ਵੇਚ ਕੇ ਕੰਮ ਕਰਨ ਵਾਲੇ ਇਕ ਨੌਜਵਾਨ ਨੂੰ ਦੋ ਲੁਟੇਰਿਆ ਨੇ ਪਿਸਤੌਲ ਦਿਖਾ ਅਤੇ ਤੇਜ਼ਧਾਰ…

ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼

ਕਪੂਰਥਲਾ, 17 ਅਪ੍ਰੈਲ (ਕੌੜਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ…

ਖੁੱਲੇਆਮ ਵਿਕ ਰਿਹਾ ਮਾਛੀਵਾੜਾ ਸਾਹਿਬ ਦੇ ਸਰਕਾਰੀ ਹਸਪਤਾਲ ਦੇ ਬਾਹਰ ਮੈਡੀਕਲ ਨਸ਼ਾ

      ਮਾਛੀਵਾੜਾ ਸਾਹਿਬ 18 ਅਪ੍ਰੈਲ ( ਸੁੱਚਾ ਬੰਗੜ)    ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਮੁਹਿੰਮ ਚਲ ਰਹੀ ਹੈ। ਅਤੇ ਨਸ਼ੇ ਤਸਕਰਾਂ ਤੇ ਲਗਾਮ ਕਸਣ ਲਈ ਕਈ ਤਰ੍ਹਾਂ…