ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼
ਕਪੂਰਥਲਾ, 17 ਅਪ੍ਰੈਲ (ਕੌੜਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ…
ਪੱਛਮ ਬੰਗਾਲ ਵਿੱਚ ਵਕਫ ਬੋਰਡ ਕਾਨੂੰਨ ਨੂੰ ਲਾਗੂ ਨਾ ਕਰਕੇ ਅਖੰਡ ਭਾਰਤ ਨੂੰ ਖੰਡ ਖੰਡ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ: ਡਿੰਪੀ ਚੌਹਾਨ,ਅਨੁਜ ਖੈਮਕਾ
ਅੰਮ੍ਰਿਤਸਰ ( ) ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ ਨੇ ਮੰਚ ਦੇ ਸੂਬਾ ਪ੍ਰਧਾਨ ਅਨੁਜ ਖੇਮਕਾ ਵੱਲੋਂ ਮਜੀਠਾ ਰੋਡ ਵਿਖੇ ਕਰਵਾਈ…
ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ
ਜੈਤੋ,16 ਅਪ੍ਰੈਲ (ਰਘੂਨੰਦਨ ਪਰਾਸ਼ਰ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ…
ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਜੈਤੋ,16 ਅਪ੍ਰੈਲ (ਰਘੂਨੰਦਨ ਪਰਾਸ਼ਰ):- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ)…
ਦੀਵੇ ਥੱਲੇ ਹਨੇਰੇ ਵਾਲੀ ਕਹਾਵਤ ਗਿੱਦੜਬਾਹਾ ਵਿਖੇ ਹੋਈ ਸੱਚ ਸਾਬਤ
ਗਿੱਦੜਬਾਹਾ, 16 ਅਪ੍ਰੈਲ ( ਰਣਜੀਤ ਗਿੱਲ ) ਦੀਵੇ ਥੱਲੇ ਹਨੇਰੇ ਵਾਲੀ ਕਹਾਵਤ ਗਿੱਦੜਬਾਹਾ ਵਿਖੇ ਸੱਚ ਸਾਬਤ ਹੁੰਦੀ ਨਜ਼ਰ ਆ ਰਹੀ ਹੈ।ਜਿੱਥੇ ਪ੍ਰਾਈਵੇਟ ਤੌਰ ਤੇ ਆਰਜ਼ੀ ਅਨਾਜ ਮੰਡੀਆਂ ਬਣਾ ਕੇ ਮੰਡੀ ਬੋਰਡ…
ਫ਼ਰੀਦਕੋਟ ਪੁਲਿਸ ਦੀ ਚੌਕਸੀ ਨੇ ਫੇਰ ਕੀਤਾ ਕਮਾਲ – ਨਸ਼ਾ ਤਸਕਰਾਂ ਦੇ ਠਿਕਾਣੇ ’ਤੇ ਛਾਪੇਮਾਰੀ ਦੌਰਾਨ ਨਜਾਇਜ਼ ਸ਼ਰਾਬ ਦਾ ਵੱਡਾ ਜ਼ਖ਼ੀਰਾ ਬਰਾਮਦ
ਮਿਤੀ 15 ਅਪ੍ਰੈਲ 2025(ਗੁਰਦੀਪ ਸਿੰਘ ਢਿੱਲੋਂ)ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੇ ਨੇਤ੍ਰਤਵ ਹੇਠ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਦੋਸ਼ੀਆ ਨੂੰ ਲਾਗਾਤਰ ਕਾਬੂ ਕੀਤਾ ਜਾ ਰਿਹਾ ਹੈ। ਇਸ ਤਹਿਤ ਨਸ਼ਿਆ…
ਫਰੀਦਕੋਟ ਪੁਲਿਸ ਵੱਲੋਂ ਮੈਡੀਕਲ ਹਸਪਤਾਲ ਫਰੀਦਕੋਟ ਵਿੱਚ ਦਾਖਲ ਮਰੀਜਾ ਅਤੇ ਉਹਨਾਂ ਦੇ ਵਾਰਿਸਾ ਦੇ ਮੋਬਾਇਲ ਅਤੇ ਵਹੀਕਲ ਚੋਰੀ ਕਰਨ ਵਾਲੇ ਚੋਰ ਨੂੰ ਚੋਰੀ ਦੇ 03 ਮੋਬਾਇਲ ਫੋਨਾ ਅਤੇ 02 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ, ਪਹਿਲਾ ਵੀ ਦਰਜ ਹੈ ਚੋਰੀ ਸਬੰਧੀ ਮੁਕੱਦਮਾ।*
ਮਿਤੀ 15 ਅਪ੍ਰੈਲ 2025(ਗੁਰਦੀਪ ਸਿੰਘ ਢਿੱਲੋਂ)ਡਾ. ਪ੍ਰਗਿਆ ਜੈਨ ਆਈ.ਪੀ.ਐਸ, ਐਸ.ਐਸ.ਪੀ ਫਰੀਦਕੋਟ ਦੀ ਦ੍ਰਿੜ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ‘ਚ ਮਾੜੇ ਅਨਸਰਾਂ ਖਿਲਾਫ ਇਕ ਜ਼ੋਰਦਾਰ ਅਤੇ ਨਿਰੰਤਰ ਵਿਸ਼ੇਸ਼ ਮੁਹਿੰਮ ਚਲਾਈ…
ਦਿੱਲੀ ਪਠਾਨਕੋਟ ਐਕਸਪ੍ਰੈਸ 22429 ਰੇਲ ਗੱਡੀ ‘ਚ ਚੱਲ ਰਿਹਾ ਭ੍ਰਿਸ਼ਟਾਚਾਰ
ਅੰਮ੍ਰਿਤਸਰ 15ਅਪ੍ਰੈਲ (ਦਿਨੇਸ਼ ਸੋਨੀ)ਰੇਲ ਗੱਡੀਆਂ ਅੰਦਰ ਟਿਕਟ ਚੈਕਰਾ ਵਲੋ ਸਰੇਆਮ ਭ੍ਰਿਸਟਾਚਾਰ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਕਈ ਵਾਰ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ…
60 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ
ਫ਼ਗਵਾੜਾ-ਅੰਮਿਤਸਰ 15 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60 ਹਜ਼ਾਰ ਰੁਪਏ ਰਿਸ਼ਵਤ…
ਜਲੰਧਰ ਨਗਰ ਨਿਗਮ ਦੀ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖਤ ਕਾਰਵਾਈ , 5 ਦੁਕਾਨਾਂ ਸੀਲ ਕੀਤੀਆਂ
ਜਲੰਧਰ 15 ਅਪ੍ਰੈਲ (ਅਮ੍ਰਿੰਤਪਾਲ ਸਿੰਘ): ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਟੀਮ ਨੇ ਬੀਤੇ ਦਿਨ ਪੱਛਮੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਇਲਾਕਿਆਂ ‘ਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ। ਏ.ਟੀ.ਪੀ.…
















