ਖਾਲਿਸਤਾਨੀ ਨਾਅਰੇ ਲਿਖਣ ਦੇ ਦੋਸ਼ ਵਿੱਚ ਤਿੰਨ ਨੌਜਵਾਨ ਗ੍ਰਿਫ਼ਤਾਰ
ਜਲੰਧਰ 14 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਜਲੰਧਰ ਦਿਹਾਤੀ ਪੁਲੀਸ ਨੇ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖਣ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦਾ ਦਾਅਵਾ ਹੈ ਕਿ ਤਿੰਨਾਂ ਨੌਜਵਾਨਾਂ ਨੇ ਮੰਨਿਆ…
ਗੁਰਦੁਆਰਾ ਬਾਉਲੀ ਸਾਹਿਬ ਦੀ ਹਦੂਦ ਅੰਦਰ ਠੇਕੇ ਤੇ ਦਿੱਤੇ ਬਰਾਂਡੇ ਵਿੱਚ ਕਰਿੰਦਿਆਂ ਵੱਲੋਂ ਸ਼ਰੇਆਮ ਤੰਬਾਕੂ ਦੇ ਸੇਵਨ ਦੀ ਵੀਡੀਓ ਵਾਇਰਲ
ਗੋਇੰਦਵਾਲ ਸਾਹਿਬ 14 ਅਪ੍ਰੈਲ (ਕਰਨੈਲ ਸਿੰਘ ਰਿੰਕੂ ) ਸ਼੍ਰੀ ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਦੀ ਕਾਰ ਪਾਰਕਿੰਗ ਵਿਚ ਐਸਜੀਪੀਸੀ ਵਲੋਂ ਇੱਕ ਬਰਾਂਡਾ ਜੋ ਬੀਤੇ ਸਮੇਂ ਤੋ ਠੇਕੇ ਤੇ…
ਪਿੰਡ ਬਿੱਲੀਮਾਰ ’ਚ ਟਰਾਸਫਾਰਮਰ ਚੋਰ ਗਿਰੋਹ ਦੇ 2 ਮੈਂਬਰ ਪਿੰਡ ਵਾਸੀਆਂ ਵੱਲੋਂ ਰੰਗੇ ਹੱਥੀ ਕਾਬੂ , 1 ਫਰਾਰ
ਗੁਰੂਹਰਸਹਾਏ, 14 ਅਪ੍ਰੈਲ (ਪੰਜਾਬ ਦਾ ਖੁਲਾਸਾ)-ਪਿਛਲੇ ਕੁੱਝ ਲੰਮੇ ਸਮੇਂ ਤੋਂ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡਾਂ ’ਚ ਖੇਤਾਂ ਅੰਦਰ ਲੱਗੇ ਬਿਜਲੀ ਦੇ ਟਰਾਸਫਾਰਮਰਾਂ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ…
ਪੁਲਿਸ ਚੌਕੀ ਉੱਗੀ ਵੱਲੋ ਇੱਕ ਨੌਜਵਾਨ 62 ਨਸ਼ੀਲੀਆ ਗੋਲੀਆ ਸਮੇਤ ਕਾਬੂ l
ਮੱਲ੍ਹੀਆਂ ਕਲਾਂ,13 ਅਪ੍ਰੈਲ (ਅਸ਼ੋਕ ਸ਼ਰਮਾ) ਪੁਲਿਸ ਥਾਣਾ ਸਦਰ ਨਕੋਦਰ ਅਧੀਨ ਪੈਂਦੀ ਪੁਲਸ ਚੌਕੀ ਪਿੰਡ ਉੱਗੀ ਦੀ ਪੁਲਿਸ ਟੀਮ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਨਸ਼ੀਲੀਆ ਗੋਲੀਆ ਸਮੇਤ ਕਾਬੂ ਕਰਨ ਦਾ ਸਮਾਚਾਰ…
ਡੀਜੀਪੀ ਪੰਜਾਬ ਵੱਲੋਂ ਜਲੰਧਰ ਵਿੱਚ ‘ਨਾਈਟ ਡੋਮੀਨੇਸ਼ਨ’ ਤਹਿਤ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ
ਜਲੰਧਰ 12 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਲਾਅ ਐਨਫੋਰਸਮੈਂਟ ਅਤੇ ਪੁਲੀਸ -ਪਬਲਿਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਿਰੰਤਰ ਯਤਨਾਂ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵੱਲੋਂ ਸ਼ੁੱਕਰਵਾਰ ਰਾਤ ਸੂਬੇ ਵਿਚ…
ਫਾਇਰ ਬ੍ਰਿਗੇਡ ਫਿਰੋਜ਼ਪੁਰ ਅਮਲੇ ਦਾ ਕਾਰਾ,ਫਾਇਰ ਬ੍ਰਿਗੇਡ ਗੱਡੀ ਨੂੰ ਮੋਟਰਸਾਈਕਲ ਦਾ ਨੰਬਰ ਲਗਾ ਕੇ ਸ਼ੰਸ਼ੋਪੰਜ ਚ ਪਾ ਦਿੱਤਾ ਸ਼ਹਿਰ ਨਿਵਾਸੀ ਸਾਰਾ।
ਫਿਰੋਜ਼ਪੁਰ 13 ਅਪ੍ਰੈਲ (ਅਸ਼ੋਕ ਭਾਰਦਵਾਜ) ਫਾਇਰ ਬ੍ਰਿਗੇਡ ਵਿਭਾਗ ਫਿਰੋਜ਼ਪੁਰ ਜੋ ਕਿ ਅਖਬਾਰਾਂ ਦੀਆਂ ਸੁਰਖੀਆਂ ਚ ਛਾਇਆ ਚੱਲ ਰਿਹਾ ਹੈ ਆਏ ਦਿਨ ਕੋਈ ਨਾ ਕੋਈ ਨਾਕਾਮੀ ਇਸ ਵਿਭਾਗ ਦੀ ਅਕਸਰ ਹੀ…
ਗਊ ਹੱਤਿਆ ਦੇ ਮਾਮਲੇ ਵਿੱਚ ਮਾਛੀਵਾੜਾ ਪੁਲਸਨੇ ਪੰਜ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
ਮਾਛੀਵਾੜਾ ਸਾਹਿਬ -13 ਅਪ੍ਰੈਲ (ਸੁੱਚਾ ਬੰਗੜ) ਮਾਛੀਵਾੜਾ ਸਾਹਿਬ ਨਜ਼ਦੀਕ ਪਿੰਡ ਪਵਾਤ ਦੇ ਜੰਗਲਾਂ ਵਿੱਚ ਰਾਤ ਬਰਾਤੇ ਗਊ ਹੱਤਿਆ ਦੇ ਮਾਮਲੇ ਫਿਰ ਸਾਹਮਣੇ ਆਉਣ ਲੱਗੇ ਹਨ। ਜ਼ਿਕਰ ਯੋਗ ਹੈ ਕਿ ਮਾਛੀਵਾੜਾ ਸਾਹਿਬ…
ਪੁਲਿਸ ਵੱਲੋ ਭਾਰੀ ਮਾਤਰਾ ਵਿੱਚ ਭੁੱਕੀ ਚੂਰਾ, ਪੋਸਤ ਬਰਾਮਦ
ਜਗਰਾਉਂ 10 ਅਪ੍ਰੈਲ (ਜਸਵਿੰਦਰ ਸਿੰਘ ਡਾਂਗੀਆ)ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾ. ਅੰਕੁਰ ਗੁਪਤਾ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ,…
ਫਰੀਦਕੋਟ ਰੇਂਜ, ਫਰੀਦਕੋਟ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮਿਸ਼ਨ ਅਧੀਨ ਰੇਂਜ ਪੱਧਰੀ ਪ੍ਰੈਸ ਮਿਲਣੀ
ਫਰੀਦਕੋਟ 11 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ)ਸ਼੍ਰੀ ਭਗਵੰਤ ਸਿੰਘ ਮਾਨ, ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੌਰਵ ਯਾਦਵ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ…
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਟਰੱਕ “ਚੋਂ 3 ਕੁਇੰਟਲ 30 ਕਿਲੋਗ੍ਰਾਮ ਪੋਸਤ ਬਰਾਮਦ, 2 ਵਿਅਕਤੀ ਗ੍ਰਿਫ਼ਤਾਰ
ਸ਼੍ਰੀ ਮੁਕਤਸਰ ਸਾਹਿਬ,( ਮਨਪ੍ਰੀਤ ਮੋਨੂੰ /ਪਰਮਜੀਤ ਬੇਦੀ)ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇਕ ਹੋਰ ਵੱਡੀ ਸਫਲਤਾ ਹਾਸਿਲ ਕਰਦਿਆਂ 3 ਕੁਇੰਟਲ…
















