ਲੁੱਟ ਖੋਹ ਦੀ ਵਾਰਦਾਤ ਕਰਨ ਵਾਲਿਆਂ ਨੂੰ ਦਾਖਾ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਕੀਤਾ ਕਾਬੂ
ਜਗਰਾਉਂ 11 ਅਪ੍ਰੈਲ (ਜਸਵਿੰਦਰ ਸਿੰਘ ਡਾਂਗੀਆ)ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸ, ਐਸ, ਪੀ, ਡਾ.ਅੰਕਰ ਗੁਪਤਾ ਵੱਲੋਂ ਲੁੱਟਾਂ ਖੂਹਾਂ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਲੁੱਟਾਂ ਖੋਹਾਂ ਕਰਨ ਵਾਲੇ ਦੋ…
ਬੀਐਸਐਫ ਅਤੇ ਪੁਲਸ ਨੇ ਸਰਹੱਦ ‘ਤੇ ਅਫੀਮ ਦੀ ਖੇਤੀ ਕਰਦੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ।
ਗੁਰੂਹਰਸਹਾਏ, 9 ਅਪ੍ਰੈਲ (ਪੰਜਾਬ ਦਾਂ ਖੁਲਾਸਾ) ਸਰਹੱਦ ਤੇ ਤਾਇਨਾਤ ਬੀਐਸਐਫ ਦੀ 160 ਬਟਾਲੀਅਨ ਦੀ ਅਧੀਨ ਚੈਕ ਪੋਸਟ ਰਾਣਾ ਪੰਜ ਗਰਾਈ ਦੇ ਏਰੀਏ ਅੰਦਰ (ਸੈਕਟਰ ਹੈੱਡ ਕੁਆਰਟਰ) ਬੀਐਸਐਫ ਅਤੇ ਪੰਜਾਬ ਪੁਲਸ…
ਹਿੱਟ ਐਂਡ ਰਨ ਦੇ ਕੇਸ ਵਿੱਚੋਂ ਮੁਲਜ਼ਮ ਬਾਇੱਜ਼ਤ ਬਰੀ
ਬਰਨਾਲਾ, 9 ਅਪ੍ਰੈਲ (ਬਲਵਿੰਦਰ ਆਜ਼ਾਦ):- ਮਾਨਯੋਗ ਅਦਾਲਤ ਸ਼੍ਰੀ ਮੁਨੀਸ਼ ਗਰਗ, ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਸਾਹਿਬ, ਬਰਨਾਲਾ ਵੱਲੋਂ ਪਰਮਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਵਿਧਾਤੇ ਨੂੰ ਤੇਜ ਰਫਤਾਰੀ ਅਤੇ ਲਾਪਰਵਾਹੀ ਦੇ…
ਮਾਨਯੋਗ ਅਦਾਲਤ : ਵੱਲੋਂ ਸੜਕ ਦੁਰਘਟਨਾ ਮਾਮਲੇ ‘ਚੋਂ ਇੱਕ ਵਿਅਕਤੀ ਨੂੰ ਬਰੀ ਕੀਤਾ : ਅਮਿਤ ਕੁਮਾਰ ਮਿੱਤਲ
ਜੈਤੋ,10 ਅਪ੍ਰੈਲ (ਮਨਜੀਤ ਸਿੰਘ ਢੱਲਾ)- ਜੁਡੀਸ਼ੀਅਲ ਮੈਜਿਸਟ੍ਰੇਟ ਗ੍ਰੇਡ ਸਿਰਿਲ ਸੋਹੀ ਦੀ ਅਦਾਲਤ ਨੇ ਲਗਭਗ ਸਾਢੇ 4 ਸਾਲ ਪੁਰਾਣੇ ਸੜਕ ਹਾਦਸੇ ਦੇ ਮਾਮਲੇ ਦਾ ਫੈਸਲਾ ਸੁਣਾਉਂਦੇ ਹੋਏ ਇੱਕ ਵਿਅਕਤੀ ਨੂੰ ਸਬੂਤਾਂ…
ਇਲਾਕੇ ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਨੌਜਵਾਨ ਚੜ੍ਹੇ ਪੁਲਿਸ ਅੜਿੱਕੇ
ਜੈਤੋ,10 ਅਪ੍ਰੈਲ (ਮਨਜੀਤ ਸਿੰਘ ਢੱਲਾ )-ਸਥਾਨਕ ਪੁਲਿਸ ਨੇ ਚੋਰੀਆਂ ਤੇ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਣ ਵਾਲੇ 5 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਜਦੋਂ ਇਨ੍ਹਾਂ ਵਿਚੋਂ 4 ਵਿਅਕਤੀਆਂ ਨੂੰ ਮੌਕੇ…
ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦਾ ਆਯੋਜਨ
ਫ਼ਗਵਾੜਾ 10 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦੀ ਇਕਾਈ ਐਨ.ਐਸ.ਐਸ.ਅਤੇ ਰੈੱਡ ਰਿਬਨ ਕਲੱਬ ਦੁਆਰਾ ਸਾਂਝੇ ਤੌਰ “ਤੇ ਪੰਜਾਬ ਸਰਕਾਰ ਦੇ ਸੱਦੇ ‘ਤੇ ‘ਯੁੱਧ ਨਸ਼ਿਆਂ ਵਿਰੁੱਧ…
ਪੁਲਿਸ ਵੱਲੋ ਭਾਰੀ ਮਾਤਰਾ ਵਿੱਚ ਭੁੱਕੀ ਚੂਰਾ, ਪੋਸਤ ਬਰਾਮਦ
ਜਗਰਾਉਂ 10 ਅਪ੍ਰੈਲ (ਜਸਵਿੰਦਰ ਸਿੰਘ ਡਾਂਗੀਆ)ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾ. ਅੰਕੁਰ ਗੁਪਤਾ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ,…
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ
ਫ਼ਿਰੋਜ਼ਪੁਰ, 9 ਅਪ੍ਰੈਲ (ਅਸ਼ੋਕ ਭਾਰਦਵਾਜ)ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾੲਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ…
ਮਾਛੀਵਾੜਾ ਸਾਹਿਬ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 1 ਨੂੰ ਕੀਤਾ ਕਾਬੂ
ਮਾਛੀਵਾਡ਼ਾ ਸਾਹਿਬ, 9 ਅਪ੍ਰੈਲ (ਸੁੱਚਾ ਬੰਗੜ) – ਮਾਛੀਵਾਡ਼ਾ ਪੁਲਸ ਵਲੋਂ ਦੇਸੀ ਅਤੇ ਅੰਗਰੇਜ਼ੀ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕੁੰਦਨ ਕੁਮਾਰ ਵਾਸੀ ਗਡ਼੍ਹੀ ਤਰਖਾਣਾ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ…
ਸਾਬਕਾ ਕੈਬਿਨਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਤੇ ਹੋਏ ਗ੍ਰਨੇਡ ਹਮਲੇ ਦੇ ਵਿਰੋਧ ਵਿੱਚ ਭਾਜਪਾ ਆਗੂਆਂ ਨੇ ਆਪ ਸਰਕਾਰ ਦੇ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ
ਕਪੂਰਥਲਾ, 9 ਅਪ੍ਰੈਲ ( ਕੌੜਾ) – ਸਾਬਕਾ ਕੈਬਿਨਟ ਮੰਤਰੀ ਤੇ ਭਾਜਪਾ ਰਾਸ਼ਟਰੀ ਕਾਰਜਕਾਰਣੀ ਦੇ ਮੈਂਬਰ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ਤੇ ਹੋਏ ਗ੍ਰਨੇਡ ਹਮਲੇ ਦੇ ਵਿਰੋਧ ਵਿੱਚ ਵਿਰਾਸਤੀ ਸ਼ਹਿਰ…
















