ਸ਼੍ਰੀ ਮੁਕਤਸਰ ਸਾਹਿਬ ਬਾਈਪਾਸ ਰੋਡ ਦੇ ਨਵੀਨੀਕਰਨ ਤੋਂ ਪਹਿਲਾਂ ਸੀਵਰੇਜ਼ ਦੇ ਪਾਣੀ ਦੀ ਨਿਕਾਸੀ ਦਾ ਹੋਵੇ ਪ੍ਰਬੰਧ

ਸ਼੍ਰੀ ਮੁਕਤਸਰ ਸਾਹਿਬ, 28 ਅਗਸਤ (ਗੁਰਮੀਤ ਵਰਮਾ)- ਕੋਟਕਪੂਰਾ ਰੋਡ ਤੋਂ ਬਠਿੰਡਾ ਰੋਡ-ਮਲੋਟ ਰੋਡ ਤੱਕ ਬਣੀ ਸੁਤੰਤਰਤਾ ਸੈਨਾਨੀ ਡਾ. ਕੇਹਰ ਸਿੰਘ ਮਾਰਗ ਦਾ ਨਵੀਨੀਕਰਨ ਹੋਣ ਲੱਗਿਆ ਹੈ, ਇਸ ਨਵੀਨੀਕਰਨ ’ਤੇ ਲਗਭਗ…

ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ‘ਤੇ ਚਲਾਇਆ ਸਪੈਸ਼ਲ ਸਰਚ ਓਪਰੇਸ਼ਨ

ਸ੍ਰੀ ਮੁਕਤਸਰ ਸਾਹਿਬ, 28 ਅਗਸਤ ()-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ…

ਪੈਂਚਰ ਹੋਏ ਡਾਕ ਪਾਰਸਲ ਟਰੱਕ ਦੇ ਪਿਛਲੇ ਟਾਇਰ ਤੇ ਟਰੱਕ ‘ਚ ਪਈ ਨਕਦੀ ਤੇ ਮੋਬਾਈਲ ਚੋਰੀ

ਫਗਵਾੜਾ, 27 ਅਗਸਤ (ਪ੍ਰੀਤ ਕੌਰ ਪ੍ਰੀਤੀ)-ਬੀਤੀ ਰਾਤ ਡੇਢ ਵਜੇ ਦੇ ਕਰੀਬ ਫਗਵਾੜਾ ਹਾਈਵੇ ਤੇ ਡਾਕ ਪਾਰਸਲ ਦਾ ਟਰੱਕ ਪੈਂਚਰ ਹੋਣ ਕਰਕੇ ਟਰੱਕ ਡਰਾਈਵਰ ਦਿਨੇਸ਼ ਕੁਮਾਰ ਨੇ ਟਰੱਕ ਨੂੰ ਰੋਕ ਲਿਆ…

ਸ਼ਰਾਰਤੀ ਅਨਸਰਾਂ ਵੱਲੋਂ ਸਤਿਗੁਰੂ ਕਬੀਰ ਮੰਦਰ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਮੇਘ ਕਬੀਰਪੰਥ ਸਮਾਜ ਵਿੱਚ ਗੁੱਸੇ ਦੀ ਲਹਿਰ

ਅੰਮ੍ਰਿਤਸਰ 27 ਅਗਸਤ (ਦਿਨੇਸ਼ ਸੋਨੀ)- ਪੰਜਾਬ ਵਿੱਚ ਸਤਿਗੁਰੂ ਕਬੀਰ ਮੰਦਰਾਂ ‘ਤੇ ਬੇਅਦਬੀ ਦੇ ਮਾਮਲੇ ਲਗਾਤਾਰ ਦੇਖਣ ਨੂੰ ਮਿਲ ਰਹੇ ਹਨ, ਇਸੇ ਤਰ੍ਹਾਂ ਜਲੰਧਰ ਪੱਛਮੀ ਦੇ ਤਿਲਕ ਨਗਰ ਵਿੱਚ ਸਥਿਤ ਸਤਿਗੁਰੂ…

ਲੜਕੀ ਨੇ ਫਾਹਾ ਲਗਾ ਕੇ ਕੀਤੀ ਜੀਵਨ ਲੀਲਾ ਸਮਾਪਤ

ਸ੍ਰੀ ਮੁਕਤਸਰ ਸਾਹਿਬ, 27 ਅਗਸਤ ()- ਮੁਕਤਸਰ ਦੀ ਇਕ ਨਾਬਾਲਗ ਲੜਕੀ ਨੇ ਦੋ ਲੜਕਿਆਂ ਵੱਲੋਂ ਉਸਨੂੰ ਪ੍ਰੇਸ਼ਾਨ ਕਰਨ ’ਤੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਵੱਲੋਂ…

ਬਾਬਾ ਸੋਨੀ ਸੇਵਾ ਆਸ਼ਰਮ ’ਚ ਚੋਰੀ ਵਾਰਦਾਤ ਹੋਈ ਅਸਫ਼ਲ, ਚੋਰ ਕਾਬੂ

ਸ਼੍ਰੀ ਮੁਕਤਸਰ ਸਾਹਿਬ, 27 ਅਗਸਤ ()- ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ’ਚ ਲੰਗਰ ਦੀ ਸੇਵਾ ਕਰ ਰਹੇ ਬਾਬਾ ਸੋਨੀ ਸੇਵਾ ਆਸ਼ਰਮ ’ਚ ਇੱਕ ਵਿਅਕਤੀ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ…

ਚੋਰੀ ਦੇ ਮੋਟਰਸਾਇਕਲ ਸਮੇਤ 2 ਕਾਬੂ

ਸ਼੍ਰੀ ਮੁਕਤਸਰ ਸਾਹਿਬ, 26 ਅਗਸਤ ()- ਥਾਣਾ ਕਬਰਵਾਲਾ ਦੀ ਪੁਲਿਸ ਨੇ ਮੋਟਰਸਾਇਕਲ ਚੋਰੀ ਮਾਮਲੇ ’ਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਥਾਣਾ ਕਬਰਵਾਲਾ ਪੁਲਿਸ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੂੰ…

ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਵੱਲੋਂ ਡਰੱਗ ਇੰਸਪੈਕਟਰ ਸਮੇਤ 18 ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, ਅਗਸਤ, 25 ਅਗਸਤ (ਮਨਪ੍ਰੀਤ ਮੋਨੂੰ)- ਜਿਲ੍ਹਾ ਪੁਲਿਸ ਵੱਲੋ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਕਪਤਾਨ ਡਾ.ਅਖਿਲ ਚੌਧਰੀ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ…

ਦੋ ਕਾਰਾਂ ਤੇ ਮੋਟਰਸਾਈਕਲ ਦੀ ਟੱਕਰ, ਦੋ ਬੱਚਿਆਂ ਸਮੇਤ ਚਾਰ ਜਖ਼ਮੀ

ਦੋਦਾ, ਸ਼੍ਰੀ ਮੁਕਤਸਰ ਸਾਹਿਬ, 25 ਅਗਸਤ (ਮਨਪ੍ਰੀਤ ਮੋਨੂੰ)- ਐਤਵਾਰ ਸਵੇਰੇ ਪੌਣੇ 12 ਵਜੇ ਪਿੰਡ ਭੁੱਲਰ ਬੱਸ ਸਟੈਂਡ ਨੇੜੇ ਸਕਾਰਪੀਓ ਨੇ ਪਹਿਲਾਂ ਗਰੈਂਡ ਆਈ10 ਕਾਰ ਅਤੇ ਫਿਰ ਮੋਟਰਸਾਈਕਲ ਨੂੰ ਮਗਰੋਂ ਜੋਰਦਾਰ…

ਜ਼ਮਾਨਤ ਕਰਵਾਉਣ ਲਈ ਕੀਤਾ ਫਰਜੀਵਾੜਾ , 5 ਖਿਲਾਫ ਕੇਸ ਦਰਜ। 

ਬਠਿੰਡਾ ,24 ਅਗਸਤ (ਰਾਮ ਸਿੰਘ ਕਲਿਆਣ) ਮਾਣਯੋਗ ਅਦਾਲਤ ਬਠਿੰਂਡਾ ਵਿੱਚ ਇੱਕ ਵਿਅਕਤੀ ਦੀ ਜਮਾਨਤ ਕਰਵਾਉਣ ਲਈ ਜਾਅਲੀ ਦਸਤਾਵੇਜ ਅਤੇ ਝੂਠੇ ਹਲਫ਼ਨਾਮੇ ਦਾਇਰ ਕਰਨ ਸੰਬੰਧੀ ਹੈਰਾਨ ਕਰਨ ਵਾਲੀ ਖਬਰ ਪ੍ਰਾਪਤ ਹੋਈ…