ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ
ਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ ਦੇ ਬਜ਼ੁਰਗਾਂ…
ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ
ਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੀ…
ਸ਼੍ਰੀ ਕ੍ਰਿਸ਼ਨ ਅਸ਼ਟਮੀ ਮੌਕੇ ਡੇਰਾ ਵੀਰਗਿਰੀ ਆਸ਼ਰਮ ਵਿਖੇ ਕਰਵਾਇਆ ਧਾਰਮਿਕ ਸਮਾਗਮ
ਤਪਾ ਮੰਡੀ 04 ਸਤੰਬਰ (ਗੋਲਡੀ ਵਿਆਸ)ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਡੇਰਾ ਵੀਰ ਗਿਰੀ ਆਸ਼ਰਮ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਡੇਰੇ ਦੇ ਮੁੱਖ ਸੇਵਾਦਾਰ …
ਸਤਲੁਜ ਵਿਦਿਆਨੰਦ ਪਬਲਿਕ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਰਾਧਾ-ਕ੍ਰਿਸ਼ਨ ਦਾ ਰੂਪ ਧਾਰ ਕੇ ਖ਼ੂਬ ਬੰਨ੍ਹਿਆ ਗਿਆ ਰੰਗ
ਬਲਾਚੌਰ, 4 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਸਤਲੁਜ ਵਿਦਿਆਨੰਦ ਪਬਲਿਕ ਸਕੂਲ, ਬਣਾ ਟੌਂਸਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ, ਸ਼ਰਧਾ ਅਤੇ ਹਰਸ਼ੋਲਾਸ ਨਾਲ ਮਨਾਇਆ ਗਿਆ। ਇਸ…
ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ
ਗੋਇੰਦਵਾਲ ਸਾਹਿਬ, 3 ਸਤੰਬਰ ( ਕਰਨੈਲ ਸਿੰਘ ਰਿੰਕੂ ) — ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਵਿਖੇ ਆਗਾਮੀ 25 ਅਤੇ 26 ਸਤੰਬਰ ਨੂੰ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ…
ਪਿੰਡ ਚਤਾਮਲੀ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਕੁਰਾਲੀ 3ਸਤੰਬਰ (ਜਗਦੇਵ ਸਿੰਘ )ਬਲਾਕ ਮੋਰਿੰਡੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਇਸ ਦੇ ਦੌਰਾਨ ਪਿੰਡ ਚਤਾਮਲੀ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਮੌਕੇ ਜਨਰਲ ਸੈਕਟਰੀ ਜਿਲ੍ਹਾ ਰੋਪੜ…
ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ਸ੍ਰੀ ਮੁਕਤਸਰ ਸਾਹਿਬ, 03 ਸਤੰਬਰ ( ਮਨਪ੍ਰੀਤ ਮੋਨੂੰ ) : ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ…
ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਆਦਿ ਸ਼ਕਤੀ ਮਾਤਾ ਮੰਦਿਰ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਮੀਤ ਹੇਅਰ ਨੇ ਕੀਤੀ ਸ਼ਿਰਕਤ, ਸੰਗਤਾਂ ਨੇ ਸ਼ਰਧਾ ਨਾਲ ਮਨਾਇਆ ਪਾਵਨ ਦਿਹਾੜਾ
ਬਰਨਾਲਾ, 3 ਸਤੰਬਰ 2026 | ਬਲਵੰਤ ਸਿੰਘ ਸਿੱਧੂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਅਤੇ ਸ਼ੁੱਭ ਅਵਸਰ ’ਤੇ ਆਦਿ ਸ਼ਕਤੀ ਮਾਤਾ ਮੰਦਿਰ ਬਰਨਾਲਾ ਵੱਲੋਂ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਵਿਸ਼ਾਲ ਸ਼ੋਭਾ ਯਾਤਰਾ…
ਜਨਮ ਅਸ਼ਟਮੀ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਵਿਸ਼ੇਸ਼ ਸਮਾਗਮ , ਛੋਟੇ ਛੋਟੇ ਪ੍ਰਚਾਰ ਨੇ ਕੱਢੀ ਝਾਕੀ
ਤਪਾ ਮੰਡੀ 31 ਅਗਸਤ ( ਗੋਲਡੀ ਵਿਆਸ)ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਸ਼ੇਸ਼ ਸਭਾ ਦਾ…
ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਲਈ ਤੀਆਂ ਦੇ ਮੇਲੇ ਅਹਿਮ: ਜੱਸੀ ਸੋਹੀਆਂ ਵਾਲਾ
ਭਾਦਸੋਂ, 28 ਅਗਸਤ (ਜਗਜੀਤ ਸਿੰਘ ਕੈਂਥ )- ਪੰਜਾਬ ਦੀਆਂ ਪੁਰਾਤਨ ਲੋਕ-ਰਵਾਇਤਾਂ ਅਤੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਪਿੰਡਾਂ ਅਤੇ…
















