ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾਂ ਨੇ ਸਹੁੰ ਚੁੱਕ ਸਮਾਗਮ ਦਾ ਕੀਤਾ ਆਯੋਜਨ
ਬੱਸੀ ਪਠਾਣਾ, 01 ਸਤੰਬਰ (ਉਦੇ ਧੀਮਾਨ): ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾਂ ਵੱਲੋ ਰੁੱਤਬਾ ਹੋਟਲ ਸਰਹੰਦ ਵਿਖੇ ਸਹੁੰ ਚੁੱਕ ਸਮਾਗਮ ਅਤੇ ਪਰਿਵਾਰ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ…
ਮੀਂਹ ਬਣਿਆ ਕਹਿਰ: ਬਲਾਕ ਨੂਰਪੁਰ ਬੇਦੀ ਦੇ ਪਿੰਡ ਪਾਣੀ ਦੀ ਮਾਰ ਹੇਠ
ਬੁੰਗਾ ਸਾਹਿਬ 1 ਸਤੰਬਰ ਭਾਰਦਵਾਜ ਲਗਾਤਾਰ ਪੈ ਰਹੇ ਮੀਹ ਨਾਲ ਨੂਰਪੁਰ ਬੇਦੀ ਦੇ ਕਈ ਹਿੱਸਿਆਂ ਵਿੱਚ ਹੜ ਵਰਗੇ ਹਾਲਾਤ ਬਣੇ ਹੋਏ ਹਨ। ਸਤਲੁਜ ਦਰਿਆ ਨਾਲ ਲੱਗਦੇ ਦਰਜਨ ਪਿੰਡ ਪਾਣੀ ਦੀ ਲਪੇਟ…
ਬਰਸਾਤੀ ਮੌਸਮ ਦੌਰਾਨ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਖਾਣ ਪੀਣ ਦਾ ਖਾਸ ਧਿਆਨ ਰੱਖਿਆ ਜਾਵੇ: ਡਾ ਜਗਦੀਪ ਚਾਵਲਾ ਸਿਵਲ ਸਰਜਨ
ਸ਼੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ…
ਭਾਰੀ ਮੀਂਹ ਪੈਣ ਕਰਕੇ ਪਸ਼ੂਆਂ ਦਾ ਸ਼ੈਡ ਡਿੱਗਿਆ 40 ਦੇ ਕਰੀਬ ਬੱਕਰੀਆਂ ਦੀ ਮੌਤ
ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਬੀਤੇਂ ਐਤਵਾਰ-ਸ਼ਨੀਵਾਰ ਦੀ ਦਰਮਿਆਨੀ ਰਾਡ ਪਿੰਡ ਝਬੇਲਵਾਲੀ ਵਿਖੇ ਭਾਰੀ ਮੀਂਹ ਦੇ ਚਲਦਿਆਂ ਗਰੀਬ ਕਿਸਾਨ ਹਰਬੰਸ ਸਿੰਘ ਦਾ ਸ਼ੈਡ ਡਿੱਗ ਪਿਆ ਜਿਸ ਕਾਰਨ ਕਿਸਾਨ ਹਰਬੰਸ…
ਮੀਂਹ ਕਾਰਨ ਪਿੰਡ ਕੋਟਲੀ ਸੰਘਰ ’ਚ ਕਈ ਗਰੀਬ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤਾਂ ਡਿੱਗੀਆਂ
ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਪਿੰਡ ਕੋਟਲੀ ਸੰਘਰ ਵਿਖੇ ਕਈ ਗਰੀਬ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤ ਡਿੱਗ ਗਈਆਂ। ਛੱਤਾਂ ਡਿੱਗਣ…
ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ
ਫ਼ਰੀਦਕੋਟ 29 ਅਗਸਤ (ਗੁਰਦੀਪ ਸਿੰਘ ਢਿੱਲੋਂ)ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਦਿਨੇਸ਼ ਕੁਮਾਰ ਵਧਵਾ, ਇਨਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ…
ਸਰਬਜੀਤ ਸਿੰਘ ਬਰਾੜ ਵੱਲੋਂ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਨੂੰ ਪੁਸਤਕ ਭੇਂਟ
ਕੋਟਕਪੂਰਾ, 29 ਅਗਸਤ (ਗੁਰਦੀਪ ਸਿੰਘ ਢਿੱਲੋਂ) :- ਅੱਜ ਬਾਬਾ ਫਰੀਦ ਪਬਲਿਕ ਸਕੂਲ ਦੇ ਵਿਹੜੇ ਵਿੱਚ ਪੰਜਾਬੀ ਭਾਸ਼ਾ ਦੇ ਉੱਘੇ ਲੇਖਕ ਸਰਬਜੀਤ ਸਿੰਘ ਬਰਾੜ ਜੀ ਨੇ ਖ਼ਾਸ ਤੌਰ ’ਤੇ ਸ਼ਿਰਕਤ ਕੀਤੀ।…
ਕਾਮਰੇਡ ਧਰਮਪਾਲ ਸਿੰਘ ਸੀਲ ਨੂੰ ਵੱਡੇ ਭਰਾ ਅਜਾਇਬ ਸਿੰਘ ਦਾ ਦੇਹਾਂਤ
ਘਨੌਰ 29 ਅਗਸਤ (ਅਭਿਸ਼ੇਕ ਸੂਦ): ਕੂਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਸੀਲ ਦੇ ਭਰਾ ਅਜਾਇਬ ਸਿੰਘ(78 ਸਾਲ) ਜੋ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ।ਉਨ੍ਹਾਂ ਦੇ…
ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ
ਸੰਦੌੜ 29 ਅਗਸਤ (ਬੋਪਾਰਾਏ) ਸਿਵਲ ਸਰਜਨ ਮਲੇਰਕੋਟਲਾ ਡਾ.ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਫਤਿਹਗੜ੍ਹ ਪੰਜਗਰਾਈਆਂ ਡਾ.ਜੀ.ਐਸ ਭਿੰਡਰ ਦੀ ਅਗਵਾਈ ਦੇ ਵਿੱਚ ਜਿਲ੍ਹਾ ਐਪੀਡਮਾਲੋਜਿਸਟ ਡਾ.ਮੁਨੀਰ ਮੁਹੰਮਦ ਦੀ…
ਫਰੀਦਕੋਟ ਸਿਹਤ ਵਿਭਾਗ ਵਿੱਚ 83 ਸਟਾਫ ਮੈਂਬਰ ਹੋਏ ਸ਼ਾਮਿਲ
ਫਰੀਦਕੋਟ, 29 ਅਗਸਤ (ਗੁਰਦੀਪ ਸਿੰਘ ਢਿੱਲੋਂ) ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਵੱਲੋਂ ਆਪਣੇ ਦਫਤਰ ਵਿਖੇ 2022 ਤੋਂ ਬਾਅਦ ਸਿਹਤ ਵਿਭਾਗ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਭਰਤੀ ਹੋਏ ਮੈਡੀਕਲ ਅਫਸਰ, ਸਟਾਫ…













