ਪੰਜਾਬ ਵਿੱਚ ਮਹਿਜ਼ ਖਾਨਾਪੂਰਤੀ ਬਣਕੇ ਰਹਿ ਗਈ ਹੈ ‘ਚਲੋ ਸਰਕਾਰੀ ਸਕੂਲ’ ਮੁਹਿੰਮ

ਫਗਵਾੜਾ-ਚੰਡੀਗੜ੍ਹ 28 ਮਾਰਚ (ਪ੍ਰੀਤ ਕੌਰ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਚਲਾਈ ਚਲੋ ਸਰਕਾਰੀ…

60 ਦੇ ਕਰੀਬ ਪਰਿਵਾਰ ਵੱਖ ਵੱਖ ਪਾਰਟੀਆਂ ਛੱਡ ਭਾਜਪਾ ਵਿੱਚ ਹੋਏ ਸ਼ਾਮਿਲ

ਪਿੰਡ ਕਿਸ਼ਨਗੜ੍ਹ ਫਰਮਾਹੀ ਤੋਂ 60 ਦੇ ਕਰੀਬ ਪਰਿਵਾਰ ਵੱਖ ਵੱਖ ਪਾਰਟੀਆਂ ਦਾ ਪੱਲਾ ਛੱਡ ਅੱਜ ਰਕੇਸ਼ ਜੈਨ ਜ਼ਿਲ੍ਹਾ ਪ੍ਰਧਾਨ, ਰੋਬਿਨ ਜਿੰਦਲ ਮੰਡਲ ਪ੍ਰਧਾਨ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ…

ਪਿੰਡ ਸਾਹਨੀ ਵਿਖੇ ਸ਼ਰਧਾ ਨਾਲ ਮਨਾਇਆ ਮਡ੍ਹਾਰ (ਬ੍ਰਾਹਮਣ) ਜਠੇਰਿਆਂ ਦਾ ਸਲਾਨਾ ਜੋੜ ਮੇਲਾa

ਫਗਵਾੜਾ 28 ਮਾਰਚ ( ਪ੍ਰੀਤ ਕੌਰ ਪ੍ਰੀਤੀ     ) ਫਗਵਾੜਾ ਦੇ ਨੇੜਲੇ ਪਿੰਡ ਸਾਹਨੀ ਵਿਖੇ ਮਡ੍ਹਾਰ (ਬ੍ਰਾਹਮਣ) ਗੋਤਰ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਮਡ੍ਹਾਰ ਪਰਿਵਾਰਾਂ ਦੇ ਸਹਿਯੋਗ…

ਗੁਰਿੰਦਰ ਗੋਗ਼ੀ ਵਲੋਂ ਝੱਜ ਪਰਿਵਾਰ ਨਾਲ ਵੱਖ ਵੱਖ ਦੁੱਖ ਦਾ ਪ੍ਰਗਟਾਵਾ

ਨੂਰਪੁਰਬੇਦੀ ‌28 ਮਾਰਚ (ਦਲਜੀਤ ਚਨੌਲੀ) ਪੱਤਰਕਾਰ ਗੁਰਦੀਪ ਸਿੰਘ ਝੱਜ ਤੇ ਝੱਜ ਟੈਂਟ ਹਾਊਸ ਦੇ ਮਾਲਕ ਰਘੁਵੀਰ ਸਿੰਘ ਝੱਜ ਦੀ ਮਾਤਾ ਸਰਦਾਰਨੀ ਜੋਗਿੰਦਰ ਕੌਰ ਦੇ ਅਕਾਲ ਚਲਾਣੇ ਤੇ ਅੱਜ ਸਾਬਕਾ ਸ਼੍ਰੋਮਣੀ…

ਨੁੱਕੜ ਮੀਟਿੰਗਾਂ ਰਾਹੀਂ ਪਰਾਲੀ ਪ੍ਰਬੰਧਨ ਸਬੰਧੀ ਕੀਤਾ ਜਾ ਰਿਹਾ ਜਾਗਰੂਕ

ਫ਼ਗਵਾੜਾ-ਕਪੂਰਥਲਾ 28 ਮਾਰਚ ( ਪ੍ਰੀਤ ਕੌਰ ਪ੍ਰੀਤੀ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲਾ ਕਪੂਰਥਲਾ ਵਿੱਚ ਚੱਲ ਰਹੀਆਂ ਕਿਸਾਨ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫਸਰ ਡਾ.…

ਜਿਮ ਟ੍ਰੇਨਰ ਕਤਲ ਮਾਮਲੇ ਵਿਚ ਪੰਜਾਬ ਪੁਲਿਸ ਨੇ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਮੈਕਲੋਡਗੰਜ ਤੋਂ ਗ੍ਰਿਫ਼ਤਾਰ ਕੀਤਾ; ਦੋ ਪਿਸਤੌਲ ਬਰਾਮਦ

ਫਗਵਾੜਾ , ਕਪੂਰਥਲਾ 28 ਮਾਰਚ ( ਪ੍ਰੀਤ ਕੌਰ ਪ੍ਰੀਤੀ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ…

ਰੇਲ ਕੋਚ ਫੈਕਟਰੀ ਦੇ ਗੇਟ ਨੰਬਰ 3 ਨੇੜੇ ਸੈਂਕੜੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਵਿੱਚ ਅੱਗ ਲੱਗ ਗਈ

ਫਗਵਾੜਾ, ਕਪੂਰਥਲਾ 28 ਮਾਰਚ ( ਪ੍ਰੀਤ ਕੌਰ ਪ੍ਰੀਤੀ) ਕਪੂਰਥਲਾ ਤੋਂ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਕਿ ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ. ਰੇਲ ਕੋਚ ਫੈਕਟਰੀ ਦੇ ਬਾਹਰ ਗੇਟ ਨੰਬਰ 3 ‘ਤੇ…

ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨ ਭਲਾਈ ਸਕੀਮਾਂ ਦਾ ਜਾਇਜ਼ਾ

ਫਗਵਾੜਾ, ਕਪੂਰਥਲਾ 28 ਮਾਰਚ ( ਪ੍ਰੀਤ ਕੌਰ ਪ੍ਰੀਤੀ)ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਕਪੂਰਥਲਾ ‘ਚ ਚੱਲ ਰਹੀਆਂ ਕਿਸਾਨ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫਸਰ ਡਾ.…

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਵਣਜ ਅਤੇ ਵਪਾਰ ਪ੍ਰਬੰਧਨ ਵਿਭਾਗ

ਫਗਵਾੜਾ, 28 ਮਾਰਚ (ਪ੍ਰੀਤ ਕੌਰ ਪ੍ਰੀਤੀ) ਗੁਰੂ ਨਾਨਕ ਕਾਲਜ ਸੁਖਚੈਨ ਸਾਹਿਬ, ਫਗਵਾੜਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਵਣਜ ਅਤੇ ਵਪਾਰ ਪ੍ਰਬੰਧਨ ਵਿਭਾਗ ਵੱਲੋਂ ਇੱਕ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ…

ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਧੋਖੇ ਨਾਲ ਪੰਜਾਬ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਕਿਸਾਨ ਜੇਲਾਂ ਵਿੱਚੋਂ ਹੋਏ ਰਿਹਾਅ

ਜੈਤੋ ,28 ਮਾਰਚ (ਰਘੂਨੰਦਨ ਪਰਾਸ਼ਰ ):ਬੀ. ਕੇ.ਈ. ਦੇ ਸੂਬਾ ਪ੍ਰਧਾਨ ਲਖਵਿੰਦਰ  ਸਿੰਘ ਔਲਖ ਨੇ  ਕਿਹਾ ਕਿ 19 ਮਾਰਚ ਨੂੰ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਦੇ ਨਾਲ ਸੱਤਵੇਂ ਦੌਰ ਦੀ ਗੱਲਬਾਤ ਤੋਂ…