ਗੁਰਪ੍ਰੀਤ ਸਿੰਘ ਬੇਦੀ ਦੀ ਮਿੱਠੀ ਯਾਦ ’ਚ ਲਗਾਇਆ ਫਲਾਂ ਦਾ ਲੰਗਰ

ਸ਼੍ਰੀ ਮੁਕਤਸਰ ਸਾਹਿਬ, 21 ਅਗਸਤ ()- ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਬੇਦੀ ਪਰਿਵਾਰ ਦੇ ਸਪੁੱਤਰ ਗੁਰਪ੍ਰੀਤ ਸਿੰਘ ਬੇਦੀ (ਮਨੀ ਬੇਦੀ) ਜੋ ਕਿ 18 ਫਰਵਰੀ ਨੂੰ ਅਚਾਨਕ ਸਦੀਵੀਂ ਵਿਛੋੜਾ ਦੇ…

ਭਾਸ਼ਾ ਵਿਭਾਗ ਵੱਲੋਂ ਸਕੂਲੀ ਬੱਚਿਆਂ ਦੇ ਕਰਵਾਏ ਗਏ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 21 ਅਗਸਤ ()- ਉਚੇਰੀ ਸਿੱਖਿਆ ਤੇ ਭਾਸ਼ਾਵਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ, ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜਫ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ…

ਬਿਜ਼ਲੀ ਕਰਮਚਾਰੀ ਦੀ ਬਦਲੀ ਤੋਂ ਬਾਅਦ ਰੀਲੀਵ ਕਰਨ ਦਾ ਪੇਚ ਫਸਿਆ

ਸ਼੍ਰੀ ਮੁਕਤਸਰ ਸਾਹਿਬ, 21 ਅਗਸਤ ()- ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਵੱਲੋਂ ਸਬ ਡਵੀਜਨ ਬਰੀਵਾਲਾ ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ, ਇਹ ਗੇਟ ਰੈਲੀ ਐਕਸੀਅਨ ਡੀਐਸ ਸ਼੍ਰੀ ਮੁਕਤਸਰ ਸਾਹਿਬ ਦੇ ਖਿਲਾਫ਼ ਕੀਤੀ…

ਦੇਸ਼ ਭਗਤ ਗਲੋਬਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਈ ਗਈ ਕ੍ਰਿਸ਼ਨ ਜਨਮ ਅਸ਼ਟਮੀ

ਸ਼੍ਰੀ ਮੁਕਤਸਰ ਸਾਹਿਬ, 21 ਅਗਸਤ ()- ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ, ਡਾ. ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾ. ਤੇਜਿੰਦਰ ਕੌਰ,…

ਮੁਕਤਸਰ-ਮਲੋਟ ਰੋਡ ’ਤੇ ਵਾਪਰਿਆ ਸੜ੍ਹਕ ਹਾਦਸਾ, ਇੱਕ ਜਖ਼ਮੀ

ਸ਼੍ਰੀ ਮੁਕਤਸਰ ਸਾਹਿਬ, 21 ਅਗਸਤ ()- ਜ਼ਿਲ੍ਹੇ ਦੇ ਮੁਕਤਸਰ-ਮਲੋਟ ਰੋਡ ’ਤੇ ਸੜ੍ਹਕ ਹਾਦਸੇ ’ਚ ਇੱਕ ਵਿਅਕਤੀ ਦੇ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਦੀਪਕ ਕੁਮਾਰ ਨੇ ਦੱਸਿਆ…

ਐਸ ਐਫ ਸੀ ਪਬਲਿਕ ਸਕੂਲ ਵਿੱਚ “ਏਕ ਪੇੜ ਮਾਂ ਕੇ ਨਾਮ” ਪ੍ਰੋਗਰਾਮ ਆਯੋਜਨ ਕੀਤਾ ਗਿਆ 

ਧਰਮਕੋਟ ਹਰਜੀਤ ਸਿੰਘ ਬਹਿਲ ਮੋਗਾ ਸ਼ਹਿਰ ਦੀ ਪ੍ਰਮੁੱਖ ਸੰਸਥਾ ਐਸ ਐੱਫ ਸੀ ਪਬਲਿਕ ਸਕੂਲ ਵਿੱਚ  ਦਿਨ ਵੀਰਵਾਰ ਨੂੰ “ਏਕ ਪੇੜ ਮਾਂ ਕੇ ਨਾਮ”ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ…

ਦੀ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ” ਇਕਾਈ ਸ਼੍ਰੀ ਅਨੰਦਪੁਰ ਸਾਹਿਬ ਅਤੇ ਢੇਰ ਵਲੋਂ ਸਾਂਝੇ ਤੌਰ ਤੇ ਮਨਾਇਆ ਗਿਆ “ਵਿਸ਼ਵ ਫੋਟੋਗ੍ਰਾਫੀ ਦਿਵਸ”

 ਸ਼੍ਰੀ ਅਨੰਦਪੁਰ ਸਾਹਿਬ 20 ਅਗਸਤ (ਭਾਰਦਵਾਜ) -: ਅੱਜ “ਵਿਸ਼ਵ ਫੋਟੋਗ੍ਰਾਫੀ ਦਿਵਸ” ਮੌਕੇ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ (ਰਜਿ:) ਦੀ ਇਕਾਈ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਰਵੀ ਕੁਮਾਰ ਲਟਾਵਾ ਅਤੇ ਢੇਰ ਇਕਾਈ ਦੇ ਪ੍ਰਧਾਨ…

ਰਾਮ ਮੰਦਰ ਕਮੇਟੀ ਨੇ ਹਰਸ਼ ਗਰਗ ਨੂੰ ਕੀਤਾ ਸਨਮਾਨਿਤ 

ਬੱਸੀ ਪਠਾਣਾ, 20 ਅਗਸਤ (ਉਦੇ ਧੀਮਾਨ): ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵੱਲੋਂ ਰਾਮ ਮੰਦਰ ਦੇ ਸਹਿਯੋਗੀ ਤੇ ਸਮਾਜ ਸੇਵੀ ਹਰਸ਼ ਗਰਗ ਨੂੰ ਅਗਰਵਾਲ ਸਮਾਜ ਸਭਾ ਬੱਸੀ ਪਠਾਣਾਂ ਦਾ ਪ੍ਰਧਾਨ ਬਣਨ…

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਜ਼ਿਲਾ ਪੱਧਰੀ ਵਣ ਮਹਾਉਤਸਵ ਮਨਾਇਆ 

ਕਪੂਰਥਲਾ , 20 ਅਗਸਤ (ਕੌੜਾ )- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿੱਚ ਫਾਰੈਸਟ ਡਿਪਾਰਟਮੈਂਟ ਕਪੂਰਥਲਾ ਦੇ ਸਹਿਯੋਗ ਨਾਲ ਜ਼ਿਲਾ ਪੱਧਰੀ ਵਣ ਮਹਾਉਤਸਵ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਰੋਹ ਦੇ ਮੁੱਖ…

ਆਰ ਸੀ ਐੱਫ ਇੰਪਲਾਈਜ਼  ਯੂਨੀਅਨ ਵੱਲੋਂ ਨੀਤੀਗਤ ਸੁਧਾਰਾਂ ਅਤੇ ਕਰਮਚਾਰੀਆਂ ਦੇ ਹੱਕਾਂ  ਦੀ ਸੁਰੱਖਿਆ ਲਈ ਵਿਸ਼ਾਲ ਸੰਘਰਸ਼ ਦਾ ਆਗਾਜ਼

ਕਪੂਰਥਲਾ, 20 ਅਗਸਤ (ਕੌੜਾ )- ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ  ਅਤੇ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ ‘ਤੇ, ਆਰ ਸੀ ਐੱਫ ਇੰਪਲਾਈਜ਼ ਯੂਨੀਅਨ ਨੇ ਰੇਲਵੇ ਕਰਮਚਾਰੀਆਂ, ਫੈਕਟਰੀ ਅਤੇ ਆਮ…