ਡੀ. ਏ. ਵੀ. ਕਾਲਜ, ਮਲੋਟ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ

ਸ਼੍ਰੀ ਮੁਕਤਸਰ ਸਾਹਿਬ, 20 ਅਗਸਤ ()- ਡੀ. ਏ. ਵੀ. ਕਾਲਜ, ਮਲੋਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਸੁਦੇਸ਼ ਕੁਮਾਰ ਗਰੋਵਰ ਅਤੇ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰਾਂ-ਡਾ. ਜਸਬੀਰ ਕੌਰ ਅਤੇ ਮਿਸਟਰ ਵਿੱਕੀ ਕਾਲੜਾ ਦੀ…

     ਸੂਬੇ ਭਰ ਵਿੱਚ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਦਿੱਤੀ ਗਈ ਜਾਣਕਾਰੀ

ਨਾਭਾ 19 ਅਗਸਤ (ਰਮਨ ਭਾਟੀਆ) ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਨਾਭਾ ਦੇ ਆਪ ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ ਦੀ ਰਿਹਾਇਸ਼ ਤੇ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਦੇ…

ਸਨਾਤਨ ਏਕਤਾ ਲਈ ਰਲਮਿਲ ਕੇ ਮਨਾਏ ਜਾਣ ਧਾਰਮਿਕ ਅਤੇ ਸੱਭਿਆਚਾਰ ਨਾਲ ਜੁੜੇ ਤਿਉਹਾਰ – ਸੋਮ ਪ੍ਰਕਾਸ਼

ਫਗਵਾੜਾ 19 ਅਗਸਤ (   ਪ੍ਰੀਤ ਕੌਰ ਪ੍ਰੀਤੀ      ) ਸ਼੍ਰੀ ਰਾਧਾ ਕ੍ਰਿਸ਼ਨ ਸੇਵਾ ਸੰਮਿਤੀ ਵੱਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਸ਼ੋਭਾ ਯਾਤਰਾ ‘ਚ ਵਢਮੁੱਲਾ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਦੇ ਸਨਮਾਨ…

ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਅਤੇ ਕ੍ਰਿਏਟਿਵ ਏਜ ਅਕੈਡਮੀ ਨੇ ਕਰਵਾਇਆ ‘ਬੱਚਿਆਂ ਦੀ ਸ਼ਾਮ, ਬੱਚਿਆਂ ਦੇ ਨਾਮ’ ਸਮਾਗਮ

ਫਗਵਾੜਾ 19 ਅਗਸਤ (  ਪ੍ਰੀਤ ਕੌਰ ਪ੍ਰੀਤੀ        ) ਲਾਇਨਜ ਇੰਟਰਨੈਸ਼ਨਲ 321-ਡੀ ਦੀ ਇਲੈਵਨ ਸਟਾਰ ਸਪੈਸ਼ਲ ਸਟੇਟਸ ਮਾਡਲ ਲਾਇਨਜ ਕਲੱਬ ਫਗਵਾੜਾ ਵਿਸ਼ਵਾਸ ਵਲੋਂ ਸੁਤੰਤਰਤਾ ਦਿਵਸ ਦੇ ਸਬੰਧ ‘ਚ ਨਵੇਕਲੀ…

ਸ਼੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾ

ਸ਼੍ਰੀ ਅਨੰਦਪੁਰ ਸਾਹਿਬ 19 ਅਗਸਤ ਭਾਰਦਵਾਜ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਥਾਨਕ ਐਸ ਜੀ ਐਸ ਖਾਲਸਾ  ਸੀਨੀਅਰ ਸੈਕੈਂਡਰੀ ਸਕੂਲ ਵਿਖੇ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਨੈਸ਼ਨਲ ਸਟਾਈਲ ਕਬੱਡੀ ਖੇਡਾਂ ਸ਼ੁਰੂ…

ਪੰਜਾਬ ਪਬਲਿਕ ਸਕੂਲ ਵਿਖੇ ਸ਼੍ਰੀ ਜੇਕੇ ਕਾਟੇ ਮੈਮੋਰੀਅਲ ਆਲ ਇੰਡੀਆ ਇੰਟਰ-ਸਕੂਲ ਗਿਆਨ ਸੰਮੇਲਨ ਦੀ ਹੋਈ ਸ਼ਾਨਦਾਰ ਸ਼ੁਰੂਆਤ 

ਨਾਭਾ 18 ਅਗਸਤ (ਰਮਨ ਭਾਟੀਆ) 2-ਰੋਜ਼ਾ ਸ਼੍ਰੀ ਜੇਕੇ ਕੇਟ ਮੈਮੋਰੀਅਲ ਆਲ ਇੰਡੀਆ ਇੰਟਰ-ਸਕੂਲ ਗਿਆਨ ਸੰਮੇਲਨ ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਸ਼ੁਰੂ ਹੋਇਆ। ਇਸ ਮੌਕੇ ਉਦਘਾਟਨੀ ਸਮਾਰੋਹ ਵਿੱਚ ਸ਼੍ਰੀ ਹਿੰਮਤ ਸਿੰਘ…

ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਦੀਆਂ ਅਫਵਾਹਾਂ ਤੋਂ ਡਰਨ ਜਾਂ ਘਬਾਰਉਣ ਦੀ ਕੋਈ ਲੋੜ ਨਹੀਂ – ਡਿਪਟੀ ਕਮਿਸ਼ਨਰ 

ਰੂਪਨਗਰ, 19 ਅਗਸਤ:  ਅਰਵਿੰਦਰ ਭਾਰਦਵਾਜ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਦੀਆਂ ਅਫਵਾਹਾਂ ਤੋਂ ਡਰਨ ਜਾਂ ਘਬਾਰਉਣ ਦੀ ਕੋਈ…

‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਦੇ ਪਹਿਲੇ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਬੱਲ ਮਲਕੀਤ ਸਿੰਘ 

ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੁ ਅਰਜਨ ਦੇਵ ਜੀ ਨੇ  1604 ਈਸਵੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ  ਸ੍ਰੀ ਗੁਰੂ ਅਰਜਨ…

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਵਿੱਚ ਆਈ ਆਈ ਸੀ  ਦੇ ਤਹਿਤ ਇੰਡਕਸ਼ਨ ਲੈਕਚਰ ਦਾ ਆਯੋਜਨ

ਕਪੂਰਥਲਾ, 19 ਅਗਸਤ (ਕੌੜਾ )- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿੱਚ  (ਆਈ ਆਈ ਸੀ) ਦੇ ਅਧੀਨ ਇਕ ਵਿਸ਼ਾਲ ਇੰਡਕਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਕਾਲਜ ਦੇ…

ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ  ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਕਪੂਰਥਲਾ, 19 ਅਗਸਤ ( ਕੌੜਾ )-ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ  ਸਮਰਪਿਤ ਫੋਟੋਗ੍ਰਾਫਰ ਵੈੱਲਫੇਅਰ ਕਲੱਬ ਕਪੂਰਥਲਾ ਵਲੋਂ ਰੋਟਰੀ ਕਲੱਬ ਕਪੂਰਥਲਾ ਇਲੀਟ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਖੇ ਖ਼ੂਨਦਾਨ ਕੈਂਪ…