ਗੁਰੂ ਘਰ ਦੀ ਸੇਵਾ ਅਤੇ ਸੰਤਾਂ ਮਹਾਂਪੁਰਸ਼ਾਂ ਦੀਆਂ ਖੁਸ਼ੀਆਂ ਮਨੁੱਖ ਨੂੰ ਫ਼ਰਸ਼ ਤੋ ਅਰਸ਼ ਤੇ ਪਹੁੰਚਾ ਦਿੰਦੀਆਂ ਹਨ : ਭਾਈ ਨਾਜ਼ਰ ਸਿੰਘ ਧਨੌਲਾ ਅਮਰੀਕਾ ਵਾਲੇ
ਬਰਨਾਲਾ, 10 ਨਵੰਬਰ ( ਬਲਵੰਤ ਸਿੰਘ ਸਿੱਧੂ ) ਨਾਜ਼ਰ ਸਿੰਘ ਧਨੌਲਾ ਅਮਰੀਕਾ ਵਾਲੇ ਉਹ ਨਾਮ ਹੈ ਜੋ ਗੁਰੂ ਘਰ ਦੀ ਸੇਵਾ, ਨਿਮਰਤਾ ਤੇ ਮਨੁੱਖਤਾ ਨਾਲ ਜੋੜਿਆ ਗਿਆ ਹੈ। ਅੱਜ ਤੋਂ…
ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਨੇ 22 ਅਧਿਆਪਕਾਂ ਨੂੰ ਸਨਮਾਨਿਤ ਕਰਕੇ ਮਨਾਇਆ ਅਧਿਆਪਕ ਦਿਵਸ
ਫਰੀਦਕੋਟ, 5 ਸਤੰਬਰ (ਵਿਪਨ ਮਿੱਤਲ)-ਲਾਇਨਜ਼ ਇੰਟਰਨੈਸ਼ਨਲ ਦੀ ਸ਼ਾਖਾ ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਨੇ ਅੱਜ ਅਧਿਆਪਕ ਦਿਵਸ-2025 ਬਹੁਤ ਹੀ ਸਾਦੇ ਪਰ ਪ੍ਰਭਾਵਸ਼ਾਲੀ ਢੰਗ ਨਾਲ ਸਥਾਨਕ ਅਫ਼ਸਰ ਕਲੱਬ ਫ਼ਰੀਦਕੋਟ ਵਿਖੇ ਮਨਾਇਆ ਗਿਆ।…
ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੀ 350 ਵੀਂ ਵਰੇਗੰਢ ਮੌਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲਾ ਬਣਾਏ ਜਾਣ ਦਾ ਐਲਾਨ ਕਰ ਕੇ ਪੁਰਾਣੀ ਮੰਗ ਨੂੰ ਪੂਰਾ ਕਰੇ
ਸ੍ਰੀ ਅਨੰਦਪੁਰ ਸਾਹਿਬ 5 ਸਤੰਬਰ ( ਭਾਰਦਵਾਜ) ਅਮਨ ਤੇ ਵਿਕਾਸ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਨੇ ਇਕ ਹੰਗਾਮੀ ਮੀਟਿੰਗ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ…
ਮੇਲਾ ਛਪਾਰ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਮੁਆਇਨਾ ਕਰਦੇ ਹੋਏ ਡੀਐਸਪੀ ਖੋਸਾ
ਜਗਰਾਉਂ 5 ਸਤੰਬਰ (ਜਸਵਿੰਦਰ ਸਿੰਘ ਡਾਂਗੀਆ) ਛਪਾਰ ਦਾ ਮੇਲਾ, ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ…
ਹੜ੍ਹ ਦਾ ਪਾਣੀ ਕੰਟਰੋਲ ਹੋਣ ਪਿੱਛੋਂ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ — ਸਰਪੰਚ ਭਜਨ ਸਿੰਘ ਸੈਫਲਾਬਾਦ
ਫੱਤੂਢੀਂਗਾ :5 ਸਿਤੰਬਰ ਅਮਨਦੀਪ ਉੱਘੇ ਸਮਾਜ ਸੇਵਕ ਸਰਪੰਚ ਭਜਨ ਸਿੰਘ ਬਿੱਲੂ ਸੈਫਲਾਬਾਦ ਜਿਹਨਾਂ ਨੂੰ ਲੋਕ ਟਰਾਂਸਪੋਰਟਰ ਬਿੱਲੂ ਦੁਬਈ ਵਾਲੇ ਨਾਂ ਨਾਲ਼ ਜਾਣਦੇ ਹਨ ਅਤੇ ਆਪਣੀਆਂ ਸਮਾਜ ਸੇਵੀ ਅਤੇ ਖ਼ਿਡਾਰੀ ਪ੍ਰਮੋਸ਼ਨ ਗਤੀਵਿਧੀਆਂ…
ਕੈਨੇਡਾ ਦੇ ਪੰਜਾਬੀ ਭਾਈਚਾਰੇ ਵਲੋਂ ਹੜ੍ਹ ਪੀੜਤਾਂ ਦੀ ਵੱਡੀ ਮੱਦਦ ਦਾ ਵਾਅਦਾ
ਕਪੂਰਥਲਾ , 5 ਸਤੰਬਰ (ਕੌੜਾ)- ਕੈਨੇਡਾ ਦੇ ਸ਼ਹਿਰ ਟੋਰਾਂਟੋ ਵੱਸਦੇ ਹਲਕਾ ਸੁਲਤਾਨਪੁਰ ਲੋਧੀ ਤੇ ਕਪੂਰਥਲਾ ਨਾਲ ਸਬੰਧਿਤ ਪੰਜਾਬੀ ਭਾਈਚਾਰਾ ਹੜ੍ਹ ਪੀੜਤਾਂ ਦੀ ਵੱਡੀ ਮਦਦ ਕਰੇਗਾ |ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ…
ਦੂਰੀ ਮਾਰ ਝੱਲ ਰਹੀਆਂ ਹਨ ਪੰਜਾਬ ਦੀਆਂ ਆਸ਼ਾ ਵਰਕਰ ਅਤੇ ਫਸੀਲੀਟੇਟਰਾਂ : ਪੰਜੋਲਾ
ਸ਼੍ਰੀ ਮੁਕਤਸਰ ਸਾਹਿਬ, 05 ਸਤੰਬਰ ()- ਹੜ੍ਹਾਂ ਦੀ ਮਾਰ ਕਾਰਨ ਪੰਜਾਬ ਬਹੁਤ ਹੀ ਮੁਸ਼ਕਿਲ ਦੌਰ ਦੇ ਵਿੱਚੋਂ ਗੁਜ਼ਰ ਰਿਹਾ ਹੈ। ਅਜਿਹੀ ਵਿੱਚ ਸੂਬੇ ਭਰਦੀਆਂ ਆਸ਼ਾ ਵਰਕਰ ਅਤੇ ਫਸੀਲੀਟੇਟਰਾਂ ਵੱਲੋਂ ਆਪਣੀਆਂ…
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਾਣੀ ਵਿੱਚ ਘਿਰੇ ਘਰਾਂ ਵਿੱਚ ਕਿਸ਼ਤੀਆਂ ਰਾਹੀਂ ਪਹੁੰਚਾਇਆ ਰਾਸ਼ਨ
ਸ਼੍ਰੀ ਮੁਕਤਸਰ ਸਾਹਿਬ, 05 ਸਤੰਬਰ ()- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪੰਜਾਬ ਵਿੱਚ ਆਏ ਹੜਾਂ ਤੋਂ ਪ੍ਰਭਾਵਿਤ ਲੋਕਾਂ…
ਸੰਯੁਕਤ ਕਿਸਾਨ ਮੋਰਚਾ ਸ੍ਰੀ ਮੁਕਤਸਰ ਸਾਹਿਬ ਦੀ ਹੋਈ ਵਿਸੇਸ਼ ਮੀਟਿੰਗ
ਸ਼੍ਰੀ ਮੁਕਤਸਰ ਸਾਹਿਬ, 05 ਸਤੰਬਰ ()- ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਕੱਟਿਆਂਵਾਲੀ ਦੀ ਪ੍ਰਧਾਨਗੀ…
ਕੋਟਕਪੂਰਾ-ਬਠਿੰਡਾ ਬਾਈਪਾਸ ਰੋਡ ਤੋੜਨ ਕਰਕੇ ਆਵਾਜਾਈ ਪ੍ਰਭਾਵਿਤ, ਅਧਿਕਾਰੀ ਬੇ-ਖ਼ਬਰ
ਸ਼੍ਰੀ ਮੁਕਤਸਰ ਸਾਹਿਬ, 05 ਸਤੰਬਰ (ਗੁਰਮੀਤ ਵਰਮਾ)- ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ-ਬਠਿੰਡਾ ਬਾਈਪਾਸ ਰੋਡ ਦਾ ਨਵੀਨੀਕਰਨ ਕੀਤੇ ਜਾਣ ਦਾ ਉਦਘਾਟਨ ਪਿਛਲੇਂ ਦਿਨੀਂ ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ…















