ਗ੍ਰਾਮ ਪੰਚਾਇਤ ਮੁਕਾਰੀ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕ
ਨੂਰਪੁਰ ਬੇਦੀ, 3 ਅਕਤੂਬਰ (ਦਲਜੀਤ ਚਨੌਲੀ ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਗ੍ਰਾਮ ਪੰਚਾਇਤ…
ਪੀਐਚਸੀ ਕੀਰਤਪੁਰ ਸਾਹਿਬ ਅਧੀਨ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਜਾਰੀ ਘਰ-ਘਰ ਪਹੁੰਚ ਕੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਤੇ ਲਾਰਵਾ ਪੈਦਾਇਸ਼ ਰੋਕਣ ਸਬੰਧੀ ਕੀਤਾ ਜਾ ਰਿਹਾ ਜਾਗਰੂਕ
ਸ਼੍ਰੀ ਕੀਰਤਪੁਰ ਸਾਹਿਬ, 3 ਅਕਤੂਬਰ,(ਮਨਦੀਪ)=ਪੀਐਚਸੀ ਕੀਰਤਪੁਰ ਸਾਹਿਬ ਅਧੀਨ ਆਉਂਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਸਿਵਲ ਸਰਜਨ ਰੂਪਨਗਰ…
ਸਫਾਈ ਕਰਮਚਾਰੀਆਂ ਦੀ ਸਿਹਤ ਜਾਂਚ ਲਈ ਨਗਰ ਪੰਚਾਇਤ ਵੱਲੋਂ ਮੈਡੀਕਲ ਕੈਂਪ
ਸ੍ਰੀ ਕੀਰਤਪੁਰ ਸਾਹਿਬ,30 ਸਤੰਬਰ, (ਮਨਦੀਪ)=ਸਵੱਛ ਭਾਰਤ ਮਿਸ਼ਨ ਅਤੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਤੇ ਨਗਰ ਪੰਚਾਇਤ ਕੀਰਤਪੁਰ ਸਾਹਿਬ…
ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ ਸਹਿਯੋਗ ਨਾਲ…
ਮਿਲਾਵਟੀ ਸਮਾਨ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ— ਫੂਡ ਸੇਫਟੀ ਅਫਸਰ ਸਹੋਤਾ
ਤਪਾ ਮੰਡੀ 27 ਸਤੰਬਰ ( ਗੋਲਡੀ ਵਿਆਸ) ਤਿਉਹਾਰਾਂ ਦੇ ਮੱਦੇ ਨਜ਼ਰ ਰੱਖਦਿਆਂ ਹੋਇਆਂ ਫੂਡ ਸੇਫਟੀ ਮਹਿਕਮਾ ਹਰਕਤ ਵਿੱਚ ਆਇਆ ਹੈ ਜਿਉਂ ਹੀ ਸਥਾਨਕ ਸ਼ਹਿਰ ਅੰਦਰ ਸੈਂਪਲ ਭਰਨ ਵਾਲੀ ਟੀਮ ਦਾ…
ਫੂਡ ਸੇਫਟੀ ਵਿਭਾਗ ਦੀ ਸ਼ਲਾਘਾਯੋਗ ਰੇਡ: ਸੈਂਟਰਲ ਜੇਲ੍ਹ, ਲਛਮਣ ਹਲਵਾਈ, ਰਾਮੂ ਹਲਵਾਈ ਤੇ ਹੋਰ ਫੂਡ ਅਦਾਰਿਆਂ ਦੀ ਅਚਾਨਕ ਚੈਕਿੰਗ।
ਫਿਰੋਜ਼ਪੁਰ, 26 ਸਤੰਬਰ (ਅਸ਼ੋਕ ਭਾਰਦਵਾਜ)ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿਭਾਗ ਵੱਲੋਂ ਫਿਰੋਜ਼ਪੁਰ ਸ਼ਹਿਰ, ਛਾਉਣੀ ਅਤੇ ਸੈਂਟਰਲ ਜੇਲ੍ਹ ਵਿੱਚ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਗਈ। ਆਮ ਲੋਕਾਂ…
ਗ੍ਰਾਮ ਪੰਚਾਇਤ ਝੱਜ ਵਿਖ਼ੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ
ਨੂਰਪੁਰਬੇਦੀ 26 ਸਤੰਬਰ (ਦਲਜੀਤ ਚਨੌਲੀ ) ਗ੍ਰਾਮ ਪੰਚਾਇਤ ਝੱਜ ਛਿੰਝ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ 25 ਸਤੰਬਰ ਨੂੰ ਪਿੰਡ ਝੱਜ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ ਇਸ ਸਬੰਧੀ ਜਾਣਕਾਰੀ…
ਲਾਈਫ ਕੇਅਰ ਚੈਰੀਟੇਬਲ ਵੱਲੋਂ ਆਪਣਾ 257ਵਾਂ ਸੈਂਟਰ ਮਮਦੋਟ ਵਿਖ਼ੇ ਖੋਲਿਆ ਜਾਵੇਗਾ । ਲੈਬੋਰਟਰੀ ਦਾ ਸ਼ੁਭ ਉਦਘਾਟਨ ਐਨ ਜੀ ਓ ਵਰਕਰ ਸਤੀਸ਼ ਕੁਮਾਰ 29 ਸੰਤਬਰ ਨੂੰ ਆਪਣੇ ਕਰ ਕਮਲਾਂ ਨਾਲ ਕਰਨਗੇ।
ਮਮਦੋਟ 26 ਸਤੰਬਰ ( ਸ਼ਰਮਾਂ ) ਲਾਈਫ ਕੇਅਰ ਫਾਊਂਡੇਸ਼ਨ ਚੈਰੀਟੇਬਲ ਕੁਲੈਕਸ਼ਨ ਸੈਂਟਰ ਵੱਲੋ 257ਵਾਂ ਸੈਂਟਰ ਹਿੰਦ ਪਾਕ ਸਰਹੱਦ ਤੇ ਵੱਸੇ ਕਸਬਾ ਮਮਦੋਟ ਵਿਖ਼ੇ ਖੋਲਿਆ ਜਾਂ ਰਿਹਾ ਹੈ, ਜਿਸ ਦੇ ਤਹਿਤ…
ਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪ
ਨਵਾਂਸ਼ਹਿਰ /ਕਾਠਗੜ੍ਹ , 22 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) : ਹਲਕਾ ਬਲਾਚੌਰ ਤੇ ਰੋਪੜ੍ਹ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਮਾਜ ਸੇਵਾ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ…
ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ
ਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਵੱਲੋਂ ਜਾਰੀ…
















