ਸਾਂਝੇ ਫਰੰਟ ਦੇ ਰੋਸ਼ ਧਰਨੇ ਦੇ ਚ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਨੇ ਵੱਡੀ ਗਿਣਤੀ,ਚ ਸ਼ਮੂਲੀਅਤ ਕੀਤੀ
ਅੰਮ੍ਰਿਤਸਰ /ਭਿੱਖੀਵਿੰਡ 19 ਜੂਨ (ਮਨਜੀਤ ਸਿੰਘ ਸ਼ੇਰਗਿੱਲ )=ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਵਿਖੇ ਵਿਸ਼ਾਲ ਇਕੱਠ ਕਰਕੇ ਅੱਜ ਕਾਲਾ ਦਿਵਸ ਮਨਾਇਆ…
ਬਿੱਲੇ ਲਗਾ ਕੇ ਡਿਊਟੀਆਂ ਨਿਭਾ ਰਹੇ ਹਨ CHO –ਸਰਕਾਰ ਖ਼ਿਲਾਫ਼ ਰੋਸ ਹੋਰ ਤੇਜ਼ 22 ਜੁਲਾਈ ਦੀ ਸੰਗਰੂਰ ਰੈਲੀ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਮੁਲਾਜ਼ਮ ਕਰਨਗੇ ਸ਼ਮੂਲੀਅਤ
ਪੱਟੀ ਸਦੀਕ, 17 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੱਜ ਪੰਜਾਬ ਭਰ ਦੇ ਕਮਿਊਨਟੀ ਹੈਲਥ ਅਫ਼ਸਰਾਂ (CHO) ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਕ ਵਿੱਚ ਕਾਲੇ ਬਿੱਲੇ ਲਗਾ ਕੇ…
ਆਇਜੈਕ ਲਕਸ ਨੇ ਲੁਧਿਆਣਾ ਵਿੱਚ ਖੋਲ੍ਹਿਆ ਨਵਾਂ ਕਲੀਨਿਕ, ਦੇਸ਼ ਭਰ ਵਿੱਚ 16ਵਾਂ ਸੈਂਟਰ ਸ਼ੁਰੂ
ਅੰਮ੍ਰਿਤਸਰ17 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )=ਪ੍ਰੀਮੀਅਮ ਮੈਡੀਕਲ ਐਸਥੈਟਿਕਸ ਅਤੇ ਵੈੱਲਨੈੱਸ ਬ੍ਰਾਂਡ ਆਇਜੈਕ ਲਕਸ ਨੇ ਸਿਵਲ ਲਾਈਨਜ਼, ਲੁਧਿਆਣਾ ਵਿੱਚ ਆਪਣੇ ਨਵੇਂ ਕਲੀਨਿਕ ਦੀ ਸ਼ੁਰੂਆਤ ਕੀਤੀ ਹੈ। ਇਸ ਨਾਲ ਆਇਜੈਕ ਲਕਸ…
ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ: ਜੀਰਾ ਤੇ ਮੱਖੂ ਖੇਤਰ ਵਿੱਚ ਦੁੱਧ ਦੇ ਸੈਂਪਲ ਭਰੇ. ਵੇਰਕਾ ਮਿਲਕ ਪਲਾਂਟ ਦੀ ਸ਼ਿਕਾਇਤ ’ਤੇ ਵੀ ਫੂਡ ਸੇਫਟੀ ਟੀਮ ਨੇ ਕੀਤੀ ਤੁਰੰਤ ਕਾਰਵਾਈ; ਜਾਂਚ ਰਿਪੋਰਟ ਤੋਂ ਬਾਅਦ ਹੋਵੇਗੀ ਕਾਨੂੰਨੀ ਕਾਰਵਾਈ
ਫਿਰੋਜ਼ਪੁਰ 17 ਜੁਲਾਈ (ਅਸ਼ੋਕ ਭਾਰਦਵਾਜ)=ਸਿਵਲ ਸਰਜਨ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ (DHO) ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਫੂਡ ਸੇਫਟੀ ਵਿੰਗ (ਸਿਹਤ ਵਿਭਾਗ) ਵੱਲੋਂ ਅੱਜ ਮਿਲਾਵਟਖੋਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ…
ਸਿਹਤਮੰਦ ਜੀਵਨ ਲਈ ਨਿਯਮਤ ਕਸਰਤ ਅਤੇ ਜਿੰਮ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਓ: ਅਜੈ ਮਹਿਤਾ ਨੌਜਵਾਨਾਂ ਨੂੰ ਨਸ਼ੇ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਜਿੰਮ ਅਤੇ ਖੇਡਾਂ ਨੂੰ ਅਪਣਾਉਣਾ ਚਾਹੀਦਾ ਹੈ: ਪ੍ਰਦੀਪ ਗੌਰੀ
ਫਗਵਾੜਾ 17 ਜੁਲਾਈ(ਪ੍ਰੀਤ ਕੌਰ ਪ੍ਰੀਤੀ )=ਅੱਜ ਦੀ ਤੇਜ਼ ਰਫ਼ਤਾਰ ਜੀਵਨ ਸ਼ੈਲੀ ਵਿੱਚ, ਸਿਹਤਮੰਦ ਰਹਿਣ ਲਈ ਨਿਯਮਤ ਕਸਰਤ ਜ਼ਰੂਰੀ ਹੈ, ਅਤੇ ਜਿੰਮ ਕਸਰਤ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਸ਼ਿਵ ਸੈਨਾ…
ਸੀ.ਐਮ. ਦੀ ਯੋਗਸ਼ਾਲਾ ਘਰ ਘਰ ਯੋਗ, ਹਰ ਦਿਲ ਨਿਰੋਗ, ਅੰਮ੍ਰਿਤਸਰ ਵਿੱਚ ਸੀ.ਐਮ. ਦੀ ਯੋਗਸ਼ਾਲਾ ਦਾ ਵੱਧਦਾ ਕਦਮ ਸੀ.ਐੱਮ. ਦੀ ਯੋਗਸ਼ਾਲਾ ਤਹਿਤ ਅੰਮ੍ਰਿਤਸਰ ਵਿਖੇ ਰੋਜ਼ਾਨਾ ਚਲਦੀਆਂ ਹਨ 600 ਕਲਾਸਾਂ – ਡਿਪਟੀ ਕਮਿਸ਼ਨਰ ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ
ਅੰਮ੍ਰਿਤਸਰ, 17 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਮਾਨਸਿਕ ਅਤੇ ਸ਼ਰੀਰਕ ਤੌਰ ਤੇ…
ਸੰਦੋਆ ਵਿਖੇ ਫਰੀ ਮੈਡੀਕਲ ਚੈੱਕਅਪ ਅਤੇ ਅੱਖਾਂ ਦਾ ਮੁਫਤ ਆਪਰੇਸ਼ਨ ਕੈਂਪ ਅਤੇ ਖੂਨਦਾਨ ਕੈਂਪ 19 ਜੁਲਾਈ ਨੂੰ ਲੱਗੇਗਾ
ਨੂਰਪੁਰ ਬੇਦੀ ( ਦਲਜੀਤ ਚਨੋਲੀ): ਆਪਣੇ ਪਿਤਾ ਸਵ. ਕਾਬਲ ਸਿੰਘ ਅਤੇ ਮਾਤਾ ਸਵ. ਗਿਆਨ ਕੌਰ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ 19 ਜੁਲਾਈ 2026…
ਸਿਹਤ ਵਿਭਾਗ ਵੱਲੋਂ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਸ਼ਹਿਰ ਭਰ ਵਿਚ ਐਂਟੀ ਲਾਰਵਾ ਗਤੀਵਿਧੀਆ, ਸਪਰੇਅ, ਫੌਗਿੰਗ ਅਤੇ ਜਾਗਰੂਕਤਾ ਲਈ ਟੀਮਾਂ ਰਵਾਨਾ।
ਅੰਮ੍ਰਿਤਸਰ 17 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਜਾਗਰੂਕਤਾ…
ਸਿਹਤ ਵਿਭਾਗ ਵਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਕੀਤੀਆਂ ਗਈ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਸੁਨੀਲ ਬਾਂਸਲ ਸਿਵਲ ਸਰਜਨ ਵਲੋਂ ਦਫਤਰ ਸਿਵਲ ਸਰਜਨ ਤੋਂ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਟੀਮਾ ਨੂੰ ਕੀਤਾ ਗਿਆ ਰਵਾਨਾ: ਡੇਂਗੂ ਤੋਂ ਬਚਣ ਲਈ ਇੱਕ ਹਫਤੇ ਤੋਂ ਵੱਧ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ: ਡਾ ਸੁਨੀਲ ਬਾਂਸਲ ਸਿਵਲ ਸਰਜਨ
ਸ਼੍ਰੀ ਮੁਕਤਸਰ ਸਾਹਿਬ ( Manpreet monu 18/7/26 ) =ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਹਰ ਹਫਤੇ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਦੀ ਕੀਤੀ ਜਾਵੇ ਸਫਾਈ : ਡਾ…
ਸਰਕਾਰੀ ਡਾਕਟਰਾਂ ਦੀ ਕਥਿਤ ਪ੍ਰਾਈਵੇਟ ਪ੍ਰੈਕਟਿਸ ਖ਼ਿਲਾਫ਼ ਸਮਾਜ ਸੇਵੀ ਜਥੇਬੰਦੀਆਂ ਦਾ ਮੋਰਚਾ ਸਿਹਤ ਵਿਭਾਗ ਤੋਂ ਉੱਚ ਪੱਧਰੀ ਜਾਂਚ ਦੀ ਮੰਗ-
ਅੰਮ੍ਰਿਤਸਰ 16 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਸਰਕਾਰੀ ਡਾਕਟਰਾਂ ਵੱਲੋਂ ਕਥਿਤ ਤੌਰ ‘ਤੇ ਪ੍ਰਾਈਵੇਟ ਪ੍ਰੈਕਟਿਸ ਕੀਤੇ ਜਾਣ ਦਾ ਮੁੱਦਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਅੰਮ੍ਰਿਤਸਰ ਦੀਆਂ ਕੁਝ…
















