ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਵੱਲੋਂ ਪਿੰਡ ਭੁੱਲਾਰਾਈ ’ਚ ਲਗਾਇਆ ਫਰੀ ਮੈਡੀਕਲ ਚੈੱਕਅਪ ਕੈਂਪ * 300 ਦੇ ਕਰੀਬ ਮਰੀਜ਼ਾਂ ਦੀ ਕੀਤੀ ਜਾਂਚ, ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ * ਮਨੁੱਖਤਾ ਦੀ ਸੇਵਾ ਹੀ ਟਰੱਸ ਦਾ ਪਰਮ ਧਰਮ : ਪ੍ਰਦੀਪ ਧੀਮਾਨ
ਫਗਵਾੜਾ 16 ਜੁਲਾਈ ( ਪ੍ਰੀਤ ਕੌਰ ਪ੍ਰੀਤੀ) ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ, ਫਗਵਾੜਾ ਵੱਲੋਂ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਨਜ਼ਦੀਕੀ ਪਿੰਡ ਭੁੱਲਰਾਈ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।…
ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ 16ਵਾਂ ਅੱਖਾਂ ਦਾ ਫਰੀ ਚੈੱਕ ਅਪ ਅਤੇ ਪਹਿਲਾ ਮੈਡੀਕਲ ਕੈਂਪ ਲਗਾਇਆ 220 ਮਰੀਜ਼ਾਂ ਦਾ ਹੋਇਆ ਮੁਫਤ ਚੈੱਕਅੱਪ, 40 ਮਰੀਜ਼ਾਂ ਦੇ ਮੁਫਤ ਹੋਣਗੇ ਚਿੱਟੇ ਮੋਤੀਏ ਦੇ ਆਪਰੇਸ਼ਨ
ਮਾਛੀਵਾੜਾ ਸਾਹਿਬ, 16 ਜੁਲਾਈ (ਸੁੱਚਾ ਬੰਗੜ) -ਸੇਵਾ ਅਤੇ ਮਾਨਵਤਾ ਦੀ ਮਿਸਾਲ ਕਾਇਮ ਕਰਦੇ ਹੋਏ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸ਼੍ਰੀ ਚਰਨ ਕੰਵਲ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਹਰ ਮਹੀਨੇ…
ਵਾਅਦਿਆਂ ਦੇ ਮਹਿਲ ਢਹਿਣ ਲੱਗੇ, ਏਡਜ਼ ਕੰਟਰੋਲ ਮੁਲਾਜ਼ਮਾਂ ਨੇ ਸੰਘਰਸ਼ ਦਾ ਸ਼ੰਖਨਾਦ ਕੀਤਾ 19 ਜੁਲਾਈ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ, 31 ਜੁਲਾਈ ਨੂੰ ਸੁਨਾਮ ਵਿੱਚ ਮੁੱਖ ਮੰਤਰੀ, ਕੇਜਰੀਵਾਲ ਤੇ ਸਿਹਤ ਮੰਤਰੀ ਖ਼ਿਲਾਫ਼ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ
ਫ਼ਰੀਦਕੋਟ, 16 ਜੁਲਾਈ (ਮਨਜੀਤ ਸਿੰਘ ਢੱਲਾ):ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ (ਸਿਹਤ ਵਿਭਾਗ ਪੰਜਾਬ) ਨੇ ਸਰਕਾਰ ‘ਤੇ ਵਾਅਦਾਖਿਲਾਫ਼ੀ ਅਤੇ ਲੰਬੇ ਸਮੇਂ ਤੋਂ ਮੰਗਾਂ ਦੀ ਅਣਦੇਖੀ ਕਰਨ ਦਾ ਦੋਸ਼ ਲਗਾਉਂਦਿਆਂ…
ਡਾ.ਪੰਕਜ ਦੀਕਸ਼ਿਤ ਨੇ ਸੰਭਾਲਿਆ ਗੁਰੂ ਨਾਨਕ ਚੈਰੀਟੇਬਲ ਸੋਸਾਇਟੀ ਵਿੱਚ ਅਹੁਦਾ
ਤਪਾ ਮੰਡੀ, 15 ਜੁਲਾਈ (ਗੋਲਡੀ ਵਿਆਸ): ਸਥਾਨਕ ਗੁਰੂ ਨਾਨਕ ਚੈਰੀਟੇਬਲ ਸੋਸਾਇਟੀ ਵਿਖੇ ਦੰਦਾਂ ਦੇ ਮਹਿਰ ਡਾਕਟਰ ਪੰਕਜ ਦੀਕਸ਼ਿਤ ਗੋਲਡ ਮੈਡਲਿਸਟ ਵੱਜੋਂ ਅਹੁਦਾ ਸੰਭਾਲਣ ਤੋਂ ਬਾਅਦ ਮਰੀਜ਼ਾਂ ਨੂੰ ਸੇਵਾਵਾਂ ਦੇਣੀਆਂ ਸ਼ੁਰੂ…
ਵਿਧਾਇਕ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਸਰਕਾਰੀ ਹਸਪਤਾਲ ਸਿੰਘਪੁਰ ਵਿੱਚ ਸ਼ੁਰੂ ਹੋਏ ਵੱਡੇ ਤੇ ਛੋਟੇ ਆਪਰੇਸ਼ਨ ਸ਼ੁਰੂ ਲੋਕਾਂ ਨੂੰ ਮਿਲ ਰਹੀ ਹੈ ਘਰ ਦੇ ਨੇੜੇ ਮਾਹਿਰ ਇਲਾਜ ਦੀ ਸਹੂਲਤ
ਨੂਰਪੁਰ ਬੇਦੀ: ਦਲਜੀਤ ਚਨੌਲੀ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਸਫਲ ਯਤਨਾਂ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕੀਤੇ…
ਡਾ ਸੁਨੀਲ ਬਾਂਸਲ ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਬਾਦੀਆਂ ਅਤੇ ਬੀ.ਡੀ.ਪੀ.ਓ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਚ ਨਵੇਂ ਬਣੇ ਆਦਮੀ ਕਲ਼ੀਨਿਕ ਲਈ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ :
MANPREET MONU 15/07/26=ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ ਸੁਨੀਲ ਬਾਂਸਲ ਸਿਵਲ ਸਰਜਨ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ…
ਸਿਹਤ ਵਿਭਾਗ ਵਲੋਂ 31 ਜੁਲਾਈ 2026 ਤੱਕ ਚਲਾਈ ਜਾ ਰਹੀ ਵਿਸ਼ੇਸ਼ ਦਸਤ ਰੋਕੂਮੁਹਿੰਮ :ਡਾ ਸੁਨੀਲ ਬਾਂਸਲ ਸਿਵਲ ਸਰਜਨ ਦਸਤਾਂ ਦਾ ਸਮੇਂਸਿਰ ਇਲਾਜ ਕਰਵਾਉਣ ਨਾਲ ਬਚਾਈਆ ਜਾ ਸਕਦੀਆਂ ਹਨ ਬੱਚਿਆਂ ਦੀਆਂ ਕੀਮਤੀ ਜਾਨਾ : ਡਾ ਸੁਨੀਲ ਬਾਂਸਲ ਸਿਵਲ ਸਰਜਨ
ਸ਼੍ਰੀ ਮੁਕਤਸਰ ਸਾਹਿਬ =ਜਿਲ੍ਹਾ ਮਾਸ ਮੀਡੀਆ ਅਫਸਰ =ਸਿਹਤ ਵਿਭਾਗ 31 ਜੁਲਾਈ 2026 ਤੱਕ ਵਿਸ਼ੇਸ਼ ਦਸਤ ਰੋਕੂਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦਸਤ ਰੋਕੋਅਭਿਆਨ…
ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵਿਖੇ ਮੁਫ਼ਤ ਫਿਜੀਕਲ ਕੈਂਪ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ: ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ- ਬਠਿੰਡਾ…
ਚੇਅਰਮੈਨ ਅਸ਼ੋਕ ਮਿੱਤਲ ਵੱਲੋਂ ਐਸਐਮਓ ਡਾਕਟਰ ਸੰਜੇ ਕੁਮਾਰ ਨੂੰ ਗੁਲਦਸਤਾ ਦੇ ਕੇ ਕੀਤਾ ਸਵਾਗਤ
ਤਪਾ ਮੰਡੀ 14 ਜੁਲਾਈ (ਗੋਲਡੀ ਵਿਆਸ) ਸਥਾਨਕ ਸਰਕਾਰੀ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਸੰਜੇ ਕੁਮਾਰ ਵੱਲੋਂ ਐਸ.ਐਮ.ਓ. ਦਾ ਅਹੁਦਾ ਸੰਭਾਲਣ ਸਮੇ ਰੋਜੀ ਕਲਿਆਣ ਸਮਿਤੀ ਦੇ ਮੈਂਬਰ ਤੇ ਸਿਵਲ ਹਸਪਤਾਲ ਦੇ…
ਮੋਹਾਲੀ ਸਥਿਤ ਫੇਜ਼-4 ਵਿਖੇ ਕਮਿਊਨਿਟੀ ਮਾਨਸਿਕ ਸਿਹਤ ਕਲੀਨਿਕ ਦਾ ਉਦਘਾਟਨ
ਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਮੋਹਾਲੀ ਦੇ ਫੇਜ਼-4 ਦੇ ਨਿਵਾਸੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕਲਗੀਧਰ ਸਿੰਘ ਸਭਾ ਗੁਰਦੁਆਰਾ, ਫੇਜ਼-4, ਮੋਹਾਲੀ ਵਿਖੇ…
















