ਕੀਰਤਪੁਰ ਸਾਹਿਬ ਵਿੱਚ ਮਨਾਹੀਸ਼ੁਦਾ ਪ੍ਰੈਗਾਬਾਲਿਨ ਕੈਪਸੂਲ ਵੇਚਣ ਦੇ ਦੋਸ਼ ਹੇਠ ਦੋ ਨੌਜਵਾਨ ਤੇ ਇੱਕ ਔਰਤ ਕਾਬੂ, ਸ਼ੱਕੀ ਸਮਾਰਟਫੋਨ ਵੀ ਜਾਂਚ ਦੇ ਘੇਰੇ ਵਿੱਚ

ਸ੍ਰੀ ਕੀਰਤਪੁਰ ਸਾਹਿਬ, 7 ਜੁਲਾਈ, (ਮਨਦੀਪ) ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਮਨਾਹੀਸ਼ੁਦਾ ਪ੍ਰੈਗਾਬਾਲਿਨ (Pregabalin) ਕੈਪਸੂਲਾਂ ਦੀ ਕਥਿਤ ਤੌਰ ‘ਤੇ ਗੈਰਕਾਨੂੰਨੀ…

ਲੋੜਵੰਦ ਮਰੀਜਾਂ ਲਈ ਲਾਹੇਵੰਦ ਹਨ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਦੀਆਂ ਸਸਤੀਆਂ ਸਿਹਤ ਸਹੂਲਤਾਂ – ਸੀਮਾ ਸ਼ਰਮਾ

ਇਨਰਵ੍ਹੀਲ ਕਲੱਬ ਨੇ ਡਾਇਲਸਿਸ ਸੈਂਟਰ ਲਈ ਭੇਟ ਕੀਤੀ ਆਰਥਕ ਸਹਾਇਤਾ ਦਾਨੀਆਂ ਦੇ ਸਹਿਯੋਗ ਨਾਲ ਲੋੜਵੰਦ ਮਰੀਜ਼ਾਂ ਨੂੰ ਮਿਲ ਰਿਹਾ ਨਵਾਂ ਜੀਵਨ – ਪ੍ਰਦੀਪ ਧੀਮਾਨ ਫਗਵਾੜਾ 7 ਜੁਲਾਈ (  ਪ੍ਰੀਤ ਕੌਰ…

ਵਿਧਾਇਕ ਡਾ. ਗੁਪਤਾ  ਵੱਲੋ  ਨਗਰ ਨਿਗਮ ਕਮਿਸ਼ਨਰ ਅਤੇ ਅਧਿਕਾਰੀਆਂ ਨਾਲ ਸਫਾਈ ਸਬੰਧੀ ਮੀਟਿੰਗ 

ਲੋਕਾਂ ਨੂੰ ਸ਼ਹਿਰ ਦੇ ਸਫਾਈ ਯਤਨਾਂ ਵਿੱਚ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ: ਵਿਧਾਇਕ ਡਾ. ਅਜੇ ਗੁਪਤਾ ਘਰ-ਘਰ ਕੂੜਾ ਇਕੱਠਾ ਕਰਨ ਲਈ ਵਾਹਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ: ਨਗਰ ਨਿਗਮ…

ਫਾਰਮੇਸੀ ਕਾਡਰ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ: ਸਿਵਲ ਸਰਜਨ ਡਾ. ਸੰਦੀਪ ਧਵਨ ਫਾਰਮੇਸੀ ਐਸੋਸੀਏਸ਼ਨ ਨੇ ਨਵੇਂ ਸਿਵਲ ਸਰਜਨ ਦਾ ਕੀਤਾ ਸਨਮਾਨ  ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦਾ ਦੁਹਰਾਇਆ ਅਹਿਦ

ਪੱਟੀ/ਤਰਨ ਤਾਰਨ, 7 ਜੁਲਾਈ ਕੰਵਲ ਦੀਪ ਸਾਬੀ/ ਤਰੁਣ ਕਪੂਰ  ਸਿਵਲ ਹਸਪਤਾਲ ਤਰਨ ਤਾਰਨ ਵਿਖੇ ਫਾਰਮੇਸੀ ਐਸੋਸੀਏਸ਼ਨ ਤਰਨ ਤਾਰਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ ਦੀ ਅਗਵਾਈ ਹੇਠ…

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਰੂਲ 2026 ਦੇ ਸਬੰਧ ਵਿੱਚ ਜਿਲ੍ਹੇ ਨੂੰ ਕੁੜ੍ਹਾ ਮੁਕਤ ਬਣਾਉਣ ਦੀ ਸ਼ੁਰੂਆਤ

ਨਵਾਂਸ਼ਹਿਰ , 7 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ—ਕਮ—ਚੇਅਰਮੇਨ ਜ਼ਿਲ੍ਹਾ ਸਪੈਸ਼ਲ ਸੈੱਲ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਵਿੱਚ ਮਾਨਯੋਗ ਸੁਪਰੀਮ ਕੋਰਟ ਜੀ ਦੇ ਹੁਕਮ ਮਿਤੀ 05.05.2026 ਸਬੰਧੀ ਜ਼ਿਲ੍ਹੇ…

ਐਚਐਮਈਐਲ ਅਤੇ ਏਮਜ਼ ਬਠਿੰਡਾ ਦੀ ਸਾਂਝੀ ਪਹਿਲ ਨਾਲ ਪੇਂਡੂ ਸਿਹਤ ਸੇਵਾਵਾਂ ਨੂੰ ਮਿਲੀ ਮਜ਼ਬੂਤੀ -ਪੰਜਾਬ ਅਤੇ ਹਰਿਆਣਾ ਦੇ 59 ਪਿੰਡਾਂ ਵਿੱਚ ਮੋਬਾਈਲ ਮੈਡੀਕਲ ਯੂਨਿਟ ਵੱਲੋਂ 168 ਕੈਂਪ ਲਗਾ ਕੇ 9,814 ਮਰੀਜ਼ਾਂ ਦਾ ਇਲਾਜ, 212 ਮਰੀਜ਼ ਏਮਜ਼ ਲਈ ਰੈਫਰ, ਟੈਲੀਮੇਡੀਸਿਨ ਰਾਹੀਂ ਪਿੰਡਾਂ ਵਿੱਚੋਂ ਹੀ ਮਾਹਿਰ ਡਾਕਟਰਾਂ ਨਾਲ ਸਲਾਹ-ਮਸ਼ਵਰਾ  

ਰਾਮਾ ਮੰਡੀ, 7 wJh(ਅਸ਼ੋਕ ਕੁਮਾਰ)  : ਪੇਂਡੂ ਖੇਤਰਾਂ ਵਿੱਚ ਗੁਣਵੱਤਾਪੂਰਨ ਅਤੇ ਆਸਾਨੀ ਨਾਲ ਉਪਲਬਧ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਉਦੇਸ਼ ਨਾਲ ਐਚਪੀਸੀਐਲ-ਮਿੱਤਲ ਐਨਰਜੀ ਲਿਮਿਟੇਡ (ਐਚਐਮਈਐਲ) ਵੱਲੋਂ ਆਲ ਇੰਡੀਆ ਇੰਸਟੀਚਿਊਟ ਆਫ…

ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਮਨਾਇਆ ਗਿਆ ਵਿਸ਼ਵ ਜ਼ੂਨੋਟਿਕ ਦਿਵਸ

ਪੱਟੀ ਸਦੀਕ, 6 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਗੁੰਮਜਾਲ ਵਿਖੇ ਵਿਸ਼ਵ ਜ਼ੂਨੋਟਿਕ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਪਸ਼ੂ ਹਸਪਤਾਲ ਗੁੰਮਜਾਲ…

ਤਰਨ ਤਾਰਨ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੰਗਿਆ ਗੁਰੂ ਦਾ ਆਸ਼ੀਰਵਾਦ   ਮੈਨੇਜਰ ਹਰਜਿੰਦਰ ਸਿੰਘ ਪੱਟੀ ਨੇ ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨਿਤ 

ਪੱਟੀ*ਤਰਨ ਤਾਰਨ, 6 ਜੁਲਾਈ – ਕੰਵਲ ਦੀਪ ਸਾਬੀ / ਤਰੁਣ ਕਪੂਰ)।  ਤਰਨ ਤਾਰਨ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਅਹੁਦਾ ਸੰਭਾਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਸਾਹਿਬ ਵਿਖੇ ਨਤਮਸਤਕ…

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਵਿੱਤੀ ਸਹਾਇਤਾ 

ਸ਼੍ਰੀ ਮੁਕਤਸਰ ਸਾਹਿਬ 3 ਜੁਲਾਈ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵੱਡੀ…