ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਦੀ ਕੀਤੀ ਸ਼ਲਾਘਾ

ਸ਼ਹੀਦ ਭਗਤ ਸਿੰਘ ਨਗਰ, 17 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅੱਜ ਇਤਿਹਾਸਿਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਨਤਮਸਤਕ ਹੋਏ ਅਤੇ…

– ਅੱਖਾਂ ਦਾ ਮੁਫ਼ਤ ਜਾਂਚ ਤੇ ਲੈਂਜ਼ ਕੈਂਪ 29 ਅਗਸਤ ਨੂੰ ਧਨੌਲਾ ਵਿਖੇ – ਮਾਤਾ ਸੰਤੋਸ਼ੀ ਮੰਦਰ ਵਿਖੇ ਲੱਗੇਗਾ ਕੈਂਪ, ਮਾਹਿਰ ਡਾਕਟਰ ਕਰਨਗੇ ਮਰੀਜ਼ਾਂ ਦੀ ਜਾਂਚ:-ਮਨੀਸ਼ ਬਾਂਸਲ

ਧਨੌਲਾ: 16 ਅਗਸਤ (ਹਰਦੀਪ ਹੈਰੀ)  ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਮੂਹ ਸ਼ਹੀਦਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ, ਮਿਤੀ 29 ਅਗਸਤ 2026, ਦਿਨ ਸ਼ਨੀਵਾਰ ਨੂੰ ਮੰਦਿਰ ਮਾਤਾ ਸੰਤੋਸ਼ੀ…

ਸਨ ਫਾਰਮਾ ਉਦਯੋਗ ਟੌਂਸਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਹਾੜਾ ਕੰਪਨੀ ਦੇ ਸਕਿਓਰਿਟੀ ਚੀਫ਼ ਵਿਸ਼ਾਲ ਸ਼ਰਮਾ ਨੇ ਲਹਿਰਾਇਆ ਤਿਰੰਗਾ; ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ

ਬਲਾਚੌਰ , 16 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਰੋਪੜ੍ਹ -ਬਲਾਚੌਰ ਨੈਸ਼ਨਲ ਹਾਈਵੇਅ ‘ਤੇ ਸਥਿਤ ਪ੍ਰਮੁੱਖ ਉਦਯੋਗ ਸਨ ਫਾਰਮਾ ਟੌਂਸਾ ਵਿਖੇ ਪ੍ਰਬੰਧਕਾਂ ਅਤੇ ਸਮੂਹ ਕਰਮਚਾਰੀਆਂ ਵੱਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ…

ਸੈਂਟਰੀਐਂਟ ਫਾਰਮਾਸਿਊਟੀਕਲਜ਼ ਤੇ ਸਫੈਰੂਲ ਫ਼ਾਊਂਡੇਸ਼ਨ ਵੱਲੋਂ ਰੈਲਮਾਜਰਾ ਵਿਖੇ ਬੱਚਿਆਂ ਲਈ ਮੁਫ਼ਤ ਮੈਗਾ ਮੈਡੀਕਲ ਕੈਂਪ ਆਯੋਜਿਤ 100 ਦੇ ਕਰੀਬ ਬੱਚਿਆਂ ਦੀ ਮਾਹਿਰ ਡਾਕਟਰਾਂ ਵੱਲੋਂ ਕੀਤੀ ਗਈ ਮੁਫ਼ਤ ਜਾਂਚ, ਲੋੜਵੰਦਾਂ ਨੂੰ ਮੁਫ਼ਤ ਦਿੱਤੀਆਂ ਦਵਾਈਆਂ

ਬਲਾਚੌਰ , 16 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) : ਸਮਾਜ ਸੇਵਾ ਅਤੇ ਲੋਕ ਭਲਾਈ ਕਾਰਜਾਂ ਨੂੰ ਸਮਰਪਿਤ ਸੰਸਥਾ ਸੈਂਟਰੀਐਂਟ ਫਾਰਮਾਸਿਊਟੀਕਲਜ਼ ਅਤੇ ਸਫੈਰੂਲ ਫ਼ਾਊਂਡੇਸ਼ਨ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ…

ਪ੍ਰਭ ਆਸਰਾ, ਕੁਰਾਲੀ ਵਿਖੇ ਦਾਖਲ ਨਾਗਰਿਕ ਦੀ ਹਾਲਤ ਗੰਭੀਰ

ਕੁਰਾਲੀ 13ਅਗਸਤ (ਜਗਦੇਵ ਸਿੰਘ ): ਕੁਰਾਲੀ ਸ਼ਹਿਰ ਦੀ ਹੱਦ ਵਿੱਚ ਲਾਵਾਰਿਸ ਨਾਗਰਿਕਾਂ ਦੀ ਸੇਵਾ-ਸੰਭਾਲ ਕਰ ਰਹੀ ਸੰਸਥਾ ਪ੍ਰਭ ਆਸਰਾ ਵਿੱਚ ਦਾਖਲ ਰਾਧਾ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜੋ ਸੰਸਥਾ…

ਮੋਬਾਈਲ ਫੋਨ ਤੋਂ ਬਿਨਾਂ ਨਹੀਂ ਕੱਟਦੀ ਪਰਚੀ, ਅਨਪੜ੍ਹਾਂ ਅਤੇ ਗਰੀਬਾਂ ਲਈ ਖੜ੍ਹੀ ਹੋਈ ਵੱਡੀ ਆਫ਼ਤ • ਭੀੜ ਦਾ ਫਾਇਦਾ ਚੁੱਕ ਕੇ ਜੇਬਤਰਾਸ਼ ਕੱਟ ਰਹੇ ਨੇ ਜੇਬਾਂ, ਪੈਸਕੋ (PESCO) ਸਕਿਓਰਿਟੀ ਮਹਿਜ਼ ‘ਸਫ਼ੈਦ ਹਾਥੀ’ ਸਾਬਤ

ਫਿਰੋਜ਼ਪੁਰ 12 ਅਗਸਤ (ਅਸ਼ੋਕ ਭਾਰਦਵਾਜ)ਸਰਕਾਰ ਵੱਲੋਂ ਸਿਹਤ ਸੁਵਿਧਾਵਾਂ ਨੂੰ ਡਿਜੀਟਲ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਸਿਵਲ ਹਸਪਤਾਲ ਫਿਰੋਜ਼ਪੁਰ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ…

ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਬਾਗੋਵਾਲ ਵੱਲੋਂ 16 ਅਗਸਤ ਨੂੰ ਕਰਵਾਈ ਜਾਵੇਗੀ ‘ਅਥਲੈਟਿਕ ਮੀਟ-2026’ ’ਨਸ਼ਿਆਂ ਨੂੰ ਕਰੋ ਨਾਂਹ, ਖੇਡਾਂ ਨੂੰ ਕਰੋ ਹਾਂ’ ਦੇ ਸੁਨੇਹੇ ਨਾਲ ਡੀ.ਏ.ਵੀ. ਸਕੂਲ ਕਾਠਗੜ੍ਹ ਵਿਖੇ ਹੋਣਗੇ ਵੱਖ-ਵੱਖ ਖੇਡ ਮੁਕਾਬਲੇ

ਨਵਾਂਸ਼ਹਿਰ /ਕਾਠਗੜ੍ਹ, 13 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਨੌਜਵਾਨੀ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ‘ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ…

ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਖ਼ੂਨਦਾਨ ਕੈਂਪ 15 ਅਗਸਤ ਨੂੰ।

ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ। ਆਰਸੀਐੱਫ/ਡਡਵਿੰਡੀ/ਸੁਲਤਾਨਪੁਰ ਲੋਧੀ -ਧੰਨ-ਧੰਨ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਖ਼ੂਨਦਾਨ ਕੈਂਪ 15 ਅਗਸਤ ਦਿਨ ਸ਼ਨੀਵਾਰ ਨੂੰ ਗੁਰਦੁਆਰਾ…

ਆਮ ਆਦਮੀ ਕਲੀਨਿਕ ਕਿੱਲੀਆਂ ਵਾਲੀ ਵਿਖੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ‘ਏ.ਐਨ.ਸੀ. ਕੈਂਪ’ ਆਯੋਜਿਤ

ਪੱਟੀ ਸਦੀਕ, 12 ਅਗਸਤ (ਬਲਕਰਨ ਸਿੰਘ ਮਸ਼ਾਲ): ਇਲਾਕਾ ਨਿਵਾਸੀਆਂ ਨੂੰ ਸਥਾਨਕ ਪੱਧਰ ‘ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ, ਕਿੱਲੀਆਂ ਵਾਲੀ ਵਿਖੇ ਗਰਭਵਤੀ ਔਰਤਾਂ ਲਈ…

ਹੱਡੀਆਂ ਦੀ ਜਾਂਚ ਨੂੰ ਲੈ ਕੇ ਲੋਕਾਂ ਵਿੱਚ ਦਿਖਿਆ ਉਤਸ਼ਾਹ, ਮਾਹਿਰ ਡਾਕਟਰ ਨੇ ਦਿੱਤੀ ਸਲਾਹ.

ਫਿਰੋਜ਼ਪੁਰ, 12 ਅਗਸਤ (ਅਸ਼ੋਕ ਭਾਰਦਵਾਜ) ਰਾਸ਼ਟਰੀ ਹੱਡੀ ਅਤੇ ਜੋੜ ਦਿਵਸ ਦੇ ਮੌਕੇ ’ਤੇ ਅਮਨਦੀਪ ਹਸਪਤਾਲ, ਫਿਰੋਜ਼ਪੁਰ ਵੱਲੋਂ ਉਜਾਲਾ ਸਿਗਨਸ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਹੱਡੀਆਂ ਅਤੇ ਜੋੜਾਂ ਦੀ ਸਿਹਤ ਸਬੰਧੀ…