ਸਨ ਫਾਰਮਾ ਉਦਯੋਗ ਵੱਲੋਂ ਬਨਾਂ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਕੈਂਪ: 600 ਦੇ ਕਰੀਬ ਮਰੀਜ਼ਾਂ ਨੇ ਕਰਵਾਈ ਜਾਂਚ ਸ਼ਿਵ ਕਾਵੜ ਭਗਤਾਂ ਅਤੇ ਇਲਾਕਾ ਨਿਵਾਸੀਆਂ ਦੀ ਕੀਤੀ ਗਈ ਮੁਫ਼ਤ ਸਿਹਤ ਜਾਂਚ; ਲੋੜਵੰਦਾਂ ਨੂੰ ਮੁਫ਼ਤ ਵੰਡੀਆਂ ਗਈਆਂ ਦਵਾਈਆਂ

ਬਲਾਚੌਰ , 9 ਅਗਸਤ (ਜਤਿੰਦਰ ਪਾਲ ਸਿੰਘ ਕਲੇਰ):=ਰੋਪੜ੍ਹ -ਬਲਾਚੌਰ ਨੈਸ਼ਨਲ ਹਾਈਵੇ ‘ਤੇ ਸਥਿਤ ਨਾਮਵਰ ਸਨ ਫਾਰਮਾ ਉਦਯੋਗ ਦੀ ਮੈਡੀਕਲ ਟੀਮ ਵੱਲੋਂ ਸਮਾਜ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ…

ਪਿੰਡ ਪੜੌਲ ਵਿਖੇ ਸਵ. ਹਰੀਪ੍ਰਕਾਸ਼ ਸਿੰਘ ਚਾਹਲ ਦੀ ਯਾਦ ਵਿੱਚ ਖੂਨਦਾਨ ਕੈਂਪ ਲਾਇਆ ਗਿਆ

ਨਿਊ ਚੰਡੀਗੜ੍ਹ, 8 ਅਗਸਤ (ਬਜ਼ੀਦਪੁਰ) – ਨਿਊ ਚੰਡੀਗੜ੍ਹ ਨੇੜਲੇ ਪਿੰਡ ਪੜੌਲ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਰਿਵਾਰ ਵੱਲੋਂ ਸਵ. ਸ. ਹਰੀਪ੍ਰਕਾਸ਼ ਸਿੰਘ ਚਾਹਲ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ…

ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਬਠਿੰਡਾ 8 ਅਗਸਤ(ਪੱਤਰ ਪ੍ਰੇਰਕ):=ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ, ਬੁਰਜ ਮਹਿਮਾ, ਬਠਿੰਡਾ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਜੀ.ਐਨ.ਐਮ. ਅਤੇ ਏ.ਐਨ.ਐਮ. ਦੇ ਵਿਦਿਆਰਥੀਆਂ…

ਅਕਾਲੀ ਸਰਕਾਰ ਨੇ ਮੁਫਤ ਵਿੱਚ ਦਿੱਤੀ ਸੀ ਮੈਕਸ ਹਸਪਤਾਲ ਨੂੰ ਕਰੋੜਾਂ ਦੀ ਜਮੀਨ

ਬਠਿੰਡਾ 8 ਅਗਸਤ(ਸੁਰਿੰਦਰਪਾਲ ਸਿੰਘ):=”ਰਾਜ ਨਹੀਂ ਸੇਵਾ”  ਦਾ ਨਾਅਰਾ ਲੈ ਕੇ ਸੱਤਾ ਵਿੱਚ ਆਈ ਅਕਾਲੀ ਸਰਕਾਰ ਨੇ ਸਾਲ 2009 ਦੇ ਵਿੱਚ ਸਰਕਾਰੀ ਮਹਿੰਗੇ ਭਾਵ ਦੀ ਜ਼ਮੀਨ ਦੇ 5 ਕਿੱਲੇ ਮਹਿਜ 50 ਰੁਪਏ…

ਵਿਧਾਇਕ ਡਾ. ਅਜੇ ਗੁਪਤਾ ਨੇ ਲੋਕਾਂ ਦੀ ਬਿਹਤਰ ਸਿਹਤ ਲਈ ਹਰ ਵਾਰਡ ਵਿੱਚ ਫੋਗਿੰਗ ਮਸ਼ੀਨਾਂ ਭੇਜੀਆਂ ਮੱਛਰਾਂ ਦੇ ਖਾਤਮੇ ਲਈ ਇਲਾਕੇ ਵਿੱਚ ਲਗਾਤਾਰ ਫੋਗਿੰਗ ਕੀਤੀ ਜਾ ਰਹੀ ਹੈ: ਵਿਧਾਇਕ ਡਾ. ਅਜੇ ਗੁਪਤਾ

ਅੰਮ੍ਰਿਤਸਰ, 8 ਅਗਸਤ, (ਮਨਜੀਤ ਸਿੰਘ ਸ਼ੇਰਗਿੱਲ )=ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਲੋਕਾਂ ਦੀ ਬਿਹਤਰ ਸਿਹਤ ਲਈ ਹਲਕੇ ਦੇ ਹਰ ਵਾਰਡ ਵਿੱਚ ਫੋਗਿੰਗ ਮਸ਼ੀਨਾਂ ਭੇਜੀਆਂ।…

ਸਿਹਤ ਵਿਭਾਗ ਵਲੋ ਵੱਖ ਵੱਖ ਥਾਵਾਂ ਤੇ ਕੀਤੀ ਛਾਪੇਮਾਰੀ ਅਤੇ ਭਰੇ ਸੈਂਪਲ 

 ਅੰਮ੍ਰਿਤਸਰ 7 ਅਗਸਤ (ਮਨਜੀਤ ਸਿੰਘ ਸ਼ੇਰਗਿੱਲ     )CFDA ਮੈਡਮ  ਸ਼੍ਰੀਮਤੀ ਕੰਵਲਪ੍ਰੀਤ ਕੌਰ ਬਰਾੜ, ਜਿਲ੍ਹਾ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਮੈਡਮ ਦੇ ਆਦੇਸ਼ਾਂ ਅਨੁਸਾਰ, ਖੁਰਾਕ ਸੁਰੱਖਿਆ ਟੀਮ ਜਿਸ ਵਿੱਚ ਜਿਲ੍ਹਾ ਸਿਹਤ…

ਮੈਡੀਕਲ ਆਪਰੇਟਰ ਮਨੀਸ਼ ਕੁਮਾਰ ਉਰਫ ਬੰਟੀ ਬਰੀ ਐਡਵੋਕੇਟ ਹਰਪ੍ਰੀਤ ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਬੰਟੀ ਨੂੰ ਬਰੀ ਕਰ ਦਿੱਤਾ

ਪੱਟੀ ਸਦੀਕ, 4 ਅਗਸਤ (ਪੱਤਰ ਪ੍ਰੇਰਕ) ਮੈਡੀਕਲ ਐਕਟ ਅਤੇ ਧਾਰਾ 420 ਦੇ ਦੋਸ਼ੀ ਮਨੀਸ਼ ਕੁਮਾਰ ਉਰਫ ਬੰਟੀ ਪੁੱਤਰ ਅਮਰ ਲਾਲ, ਨਿਵਾਸੀ ਨਈ ਆਬਾਦੀ ਗਲੀ ਨੰਬਰ 13, ਛੋਟੀ ਪੌੜੀ ਦੀ ਨੁਮਾਇੰਦਗੀ…

ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ- ਅਭਿਨਵ ਕੁਮਾਰ ਗੁਰੂਹਰਸਹਾਏ ‘ਚ ਪਨੀਰ ਦੇ ਸੈਂਪਲ ਫੇਲ੍ਹ: ਮਿਲਾਈ ਜਾ ਰਹੀ ਸੀ ‘ਫੋਰਨ ਫੈਟ’, ਫੂਡ ਸੇਫਟੀ ਵਿਭਾਗ ਵੱਲੋਂ ਸਖ਼ਤ ਚੇਤਾਵਨੀ।

ਫਿਰੋਜ਼ਪੁਰ 4 ਅਗਸਤ (ਅਸ਼ੋਕ ਭਾਰਦਵਾਜ)=ਜੇਕਰ ਤੁਸੀਂ ਵੀ ਬਾਜ਼ਾਰ ਤੋਂ ਪਨੀਰ ਖਰੀਦ ਕੇ ਖਾਣ ਦੇ ਸ਼ੌਕੀਨ ਹੋ, ਤਾਂ ਸਾਵਧਾਨ ਹੋ ਜਾਓ। ਬਾਜ਼ਾਰ ਵਿੱਚ ਵਿੱਕ ਰਿਹਾ ਪਨੀਰ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ…

ਜਨਾਨਾ ਹਸਪਤਾਲ, ਢਾਬਾ ਖਟੀਕਾ ਵਿੱਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਏ: ਵਿਧਾਇਕ ਡਾ. ਅਜੇ ਗੁਪਤਾ

ਅੰਮ੍ਰਿਤਸਰ, 4 ਅਗਸਤ, (ਮਨਜੀਤ ਸਿੰਘ ਸ਼ੇਰਗਿੱਲ)= ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਜਨਾਨਾ ਮਹਿਲਾ ਹਸਪਤਾਲ, ਢਾਬਾ ਖਟੀਕਾ ਵਿੱਚ ਬਿਹਤਰ…

ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ ਵਿਖੇ ਵਿਸ਼ਵ ਬ੍ਰੈਸਟਫੀਡਿੰਗ ਹਫ਼ਤਾ ਮਨਾਇਆ

ਬਠਿੰਡਾ 4 ਅਗਸਤ (ਪੱਤਰ ਪ੍ਰੇਰਕ):=ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ, ਬੁਰਜ ਮਹਿਮਾ ਵਿਖੇ ਵਿਸ਼ਵ ਬ੍ਰੈਸਟਫੀਡਿੰਗ ਹਫ਼ਤਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਨੇੜਲੇ ਪਿੰਡ ਦਾ ਦੌਰਾ ਕਰਕੇ…