ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਦਾ ਕੀਤਾ ਐਲਾਨ।
ਫਿਰੋਜ਼ਪੁਰ 4 ਅਗਸਤ (ਅਸ਼ੋਕ ਭਾਰਦਵਾਜ) ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਅੱਜ ‘ਜ਼ੂਮ ਐਪ’ ਰਾਹੀਂ ਇੱਕ ਆਨਲਾਈਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ…
ਬਿਨਾਂ ਕਿਸੇ ਚੀਰੇ ਦੇ ਲੇਜ਼ਰ ਰਾਹੀਂ ਕਿਡਨੀ ਪੱਥਰੀਆਂ ਦਾ ਸਫਲ ਇਲਾਜ
ਫਿਰੋਜ਼ਪੁਰ 3 ਅਗਸਤ (ਅਸ਼ੋਕ ਭਾਰਦਵਾਜ) ਅਨਿਲ ਬਾਗੀ ਹਸਪਤਾਲ ਨੇ ਯੂਰੋਲੋਜੀ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਉਪਲਬਧੀ ਹਾਸਲ ਕਰਦਿਆਂ ਬਿਨਾਂ ਕਿਸੇ ਚੀਰੇ ਜਾਂ ਟਾਂਕੇ ਦੇ ਲੇਜ਼ਰ ਤਕਨੀਕ ਰਾਹੀਂ ਇੱਕ ਮਰੀਜ਼ ਦੀ…
ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਪ੍ਰਾਈਵੇਟ ਪ੍ਰੈਕਟਿਸ ਕਰ ਰਿਹਾ ਡਾ. ਹਰਮੀਤ ਸਿੰਘ ਮੈਡੀਕਲ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕੀਤੀ ਗਈ ਸ਼ਿਕਾਇਤ ਡਾ. ਹਰਮੀਤ ਸਿੰਘ ਪਾਸੋਂ NPA ਵਾਪਿਸ ਜਾਵੇ- ਸਮਾਜ ਸੇਵੀ ਸੰਸਥਾਵਾਂ ਦੀ ਮੰਗ
ਅੰਮ੍ਰਿਤਸਰ, 2 ਅਗਸਤ-(ਮਨਜੀਤ ਸਿੰਘ ਸ਼ੇਰਗਿੱਲ )=ਸਰਕਾਰੀ ਡਾਕਟਰਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਕੇ ਪ੍ਰਾਈਵੇਟ ਪ੍ਰੈਕਟਿਸ ਕਰਨ ਦਾ ਇੱਕ ਹੋਰ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਸਰਕਾਰੀ ਟੀਬੀ ਹਸਪਤਾਲ, ਅੰਮ੍ਰਿਤਸਰ ਵਿੱਚ ਤਾਇਨਾਤ ਸੀਨੀਅਰ…
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 17ਵਾਂ ਖੂਨਦਾਨ ਕੈਂਪ ਲਾਇਆ
ਬਠਿੰਡਾ 2ਅਗਸਤ(ਪੱਤਰ ਪ੍ਰੇਰਕ):=ਸ਼ਹੀਦ ਭਗਤ ਸਿੰਘ ਯੁਵਕ ਭਲਾਈ ਕਲੱਬ ਰਜਿ•ਚੁੱਘੇ ਕਲਾਂ ਵਲੋਂ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਹਨਾਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 17 ਵਾਂ ਖੂਨਦਾਨ ਕੈਂਪ ਲਵਾਇਆ…
ਸਿੰਘ ਸਾਹਿਬ ਜੱਥੇ: ਬਾਬਾ ਸਾਹਿਬ ਸਿੰਘ ਕਲਾਧਾਰੀ ਜੀ ਦੀ 84ਵੀ ਬਰਸੀ ਤੇ ਖੂਨਦਾਨ ਕੈਂਪ ਲਾਇਆ ਸਿੰਘ ਸਾਹਿਬ ਜੱਥੇ: ਬਾਬਾ ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਮਨੁੱਖਤਾ ਦੇ ਭਲੇ ਖ਼ੂਨਦਾਨ ਕੈਂਪ ਲਾਇਆ
ਤਲਵੰਡੀ ਸਾਬ੍ਹੋ, 31 ਜੁਲਾਈ (ਕੁਲਵਿੰਦਰ ਕੌਰ)=ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾ: 10ਵੀ ਯਾਦਗਾਰ ਬਾਬਾ ਦੀਪ ਸਿੰਘ ਜੀ ਸ਼ਹੀਦ ( ਛਾਉਣੀ ਨਿਹੰਗ ਸਿੰਘ ਬੁੱਢਾ ਦਲ) ਸਾਬੋ ਕਿ ਤਲਵੰਡੀ ਵਿਖੇ ਸ਼੍ਰੋਮਣੀ ਸੇਵਾ ਰਤਨ…
ਸੀਟੀ ਗਰੁੱਪ ਸ਼ਾਹਪੁਰ ਵਿੱਚ ਖੂਨਦਾਨ ਕੈਂਪ, 100 ਤੋਂ ਵੱਧ ਯੂਨਿਟ ਖੂਨ ਇਕੱਠਾ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਨੇ ਉਤਸ਼ਾਹ ਨਾਲ ਨਿਭਾਈ ਸਮਾਜਿਕ ਜ਼ਿੰਮੇਵਾਰੀ
ਸ਼ਾਹਪੁਰ /ਅੰਮ੍ਰਿਤਸਰ 31 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਸੀਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਨੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ ਵਾਰਿਅਰਜ਼ ਐਨਜੀਓ, ਸਿਵਲ ਹਸਪਤਾਲ ਜਲੰਧਰ ਅਤੇ ਇੰਡੀਅਨ ਰੈੱਡ ਕ੍ਰਾਸ ਸੋਸਾਇਟੀ,…
ਆਮ ਆਦਮੀ ਕਲੀਨਿਕ ਦੁਤਾਰਾਂ ਵਾਲੀ ਵਿਖੇ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ‘ਏ.ਐਨ.ਸੀ. ਕੈਂਪ’ ਆਯੋਜਿਤ
ਪੱਟੀ ਸਦੀਕ, 31 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇਲਾਕੇ ਦੇ ਲੋਕਾਂ ਨੂੰ ਬਿਹਤਰ ਅਤੇ ਸਥਾਨਕ ਪੱਧਰ ‘ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਦੁਤਾਰਾਂ…
ਰਾਜਪੁਰਾ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ; 154 ਮਰੀਜ਼ਾਂ ਦੀ ਜਾਂਚ, 138 ਨੂੰ ਵੰਡੀਆਂ ਐਨਕਾਂ
ਪੱਟੀ ਸਦੀਕ, 31 ਜੁਲਾਈ (ਬਲਕਰਨ ਸਿੰਘ ਮਸ਼ਾਲ)- ਸਿਵਲ ਸਰਜਨ ਦਫ਼ਤਰ, ਫਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਹਿਯੋਗ ਨਾਲ ਅੱਜ ਰਾਜਪੁਰਾ ਵਿਖੇ ਇੱਕ ਮੁਫ਼ਤ ਅੱਖਾਂ ਦੇ ਚੈੱਕਅਪ ਕੈਂਪ…
ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀ ਅਣਮਿੱਥੇ ਸਮੇਂ ਦੀ ਹੜਤਾਲ ‘ਤੇ, ਮਰੀਜ਼ਾਂ ਨੂੰ ਹੋਈ ਖੱਜਲ-ਖੁਆਰੀ
ਤਪਾ ਮੰਡੀ, 27 ਜੁਲਾਈ (ਗੋਲਡੀ ਵਿਆਸ): ਪੰਜਾਬ ਭਰ ਦੇ ਸੱਦੇ ‘ਤੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਸਹਾਇਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ…
ਡਾ ਲਖਬੀਰ ਕੌਰ ਸਿਵਲ ਸਰਜਨ ਵਲੋਂ ਪਿੰਡ ਕਲੀਨਿਕ ਇੰਚਾਰਜ/ ਆਮ ਆਦਮੀ ਪਿੰਡ ਕਲੀਨਿਕ ਬਬਾਨੀਆਂ ਅਤੇ ਬੁੱਟਰ ਬਖੂਆ ਲਈ ਸਟਾਫ ਨਰਸ ਨੂੰ ਦਿੱਤਾ ਗਿਆ ਨਿਯੁਕਤੀ ਪੱਤਰ :
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਪਿੰਡ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ ਲਖਬੀਰ ਕੌਰ ਸਿਵਲ ਸਰਜਨ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ…














