ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ
ਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ ਲੜੀ ਤਹਿਤ…
ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਸੰਧੂ ਨੂੰ ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਅਤੇ ਕਰਨਬੀਰ ਸਿੰਘ ਸਿੱਧੂ ਨੂੰ ਵਾਈਸ ਪ੍ਰਧਾਨ ਕੀਤਾ ਨਿਯੁਕਤ!
ਮਮਦੋਟ 14ਸੰਤਬਰ (ਸ਼ਰਮਾ ) ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਮਿਹਨਤੀ ਅਤੇ ਲਗਨ ਵਾਲੇ ਪਾਰਟੀ ਵਰਕਰਾਂ ਨੂੰ ਅਹੁਦੇਦਾਰੀਆਂ…
ਪਿੰਡ ਜੰਡੀ ‘ਚ ‘ਆਪ’ ਨੂੰ ਵੱਡਾ ਹੁੰਗਾਰਾ – ਸਰਪੰਚ ਗੁਰਚਰਨ ਸਿੰਘ ਸਮੇਤ ਕਈ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ, ਵਿਧਾਇਕ ਸੰਤੋਸ਼ ਕਟਾਰੀਆ ਨੇ ਦਿੱਤੀ 5 ਲੱਖ ਦੀ ਗਰਾਂਟ
ਨਵਾਂਸ਼ਹਿਰ /ਕਾਠਗੜ੍ਹ ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ): ਹਲਕਾ ਬਲਾਚੌਰ ਦੇ ਪਿੰਡ ਜੰਡੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਮੌਜੂਦਾ ਸਰਪੰਚ ਗੁਰਚਰਨ ਸਿੰਘ ਸਮੇਤ ਕਈ ਪ੍ਰਭਾਵਸ਼ਾਲੀ…
ਯੂਥ ਅਕਾਲੀ ਦਲ ਦੇ ਨਵੇਂ ਕੌਮੀ ਕਾਰਜਕਾਰੀ ਪ੍ਰਧਾਨ ਹਰਜੋਤ ਮਾਂਗਟ ਦਾ ਨਿੱਘਾ ਸਵਾਗਤ ਜਥੇਦਾਰ ਜਾਤੀਵਾਲ ਨੇ ਹਾਈ ਕਮਾਂਡ ਦਾ ਕੀਤਾ ਧੰਨਵਾਦ
ਮਾਛੀਵਾੜਾ ਸਾਹਿਬ, 14 ਸਤੰਬਰ (ਸੁੱਚਾ ਬੰਗੜ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੂੰ ਯੂਥ ਅਕਾਲੀ ਦਲ ਦਾ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖੁਸ਼ੀ…
ਖਾਤਿਆਂ ਚ ਟੂ-ਟੂ ਘਟੀ, ਇਨਵਰਟਰਾਂ ਦੀ ਟੂ-ਟੂ ਵਧੀ-ਭਾਜਪਾ ਆਗੂ ਅਸ਼ੋਕ ਬਾਂਠ
ਨਵਾਂਸ਼ਹਿਰ 14 ਸਤੰਬਰ ( ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਇੰਚਾਰਜ (ਰਿਟਾਇਰਡ ਆਈ ਪੀ ਐਸ) ਅਸ਼ੋਕ ਬਾਂਠ ਰੱਤੇਵਾਲ ਨੇ ਪੰਜਾਬ ਵਿੱਚ ਲੱਗ…
ਭਾਜਪਾ ‘ਚ ਸ਼ਾਮਲ ਹੋਏ ਅਸ਼ੋਕ ਨਾਨੋਵਾਲ ਨੇ ਭਾਜਪਾ ਦਫਤਰ ਪੁੱਜ ਲਈ ਅਧਿਕਾਰਿਕ ਮੈਂਬਰਸ਼ਿਪ – ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਨੇ ਕੀਤਾ ਨਿੱਘਾ ਸਵਾਗਤ
ਬਲਾਚੌਰ, 13 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਭਾਰਤੀ ਜਨਤਾ ਪਾਰਟੀ ਨੂੰ ਬਲਾਚੌਰ ਹਲਕੇ ਵਿੱਚ ਉਸ ਵੇਲੇ ਹੋਰ ਵੀ ਵੱਡਾ ਬਲ ਮਿਲਿਆ ਜਦੋਂ ਭਾਜਪਾ ਵਿੱਚ ਸ਼ਾਮਲ ਹੋਏ ਇਲਾਕੇ ਦੇ ਉੱਘੇ ਸਮਾਜ…
ਲੰਮੇ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਹੱਲਾ-ਬੋਲ, 16 ਨੂੰ ਜਗਰਾਉਂ ’ਚ ਧਰਨਾ ਜਗਰਾਉਂ-ਸਿੱਧਵਾਂ ਬੇਟ ਰੋਡ ਸਥਿਤ ਬਿਜਲੀ ਦਫ਼ਤਰ ਅੱਗੇ ਹੋਵੇਗਾ ਰੋਸ ਪ੍ਰਦਰਸ਼ਨ
ਜਗਰਾਉਂ, 13 ਸਤੰਬਰ (ਜਸਵਿੰਦਰ ਸਿੰਘ ਡਾਂਗੀਆ): ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ, ਕਿਸਾਨਾਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ…
ਬਾਘੀਆਂ ਦੀ ਸਿਆਸੀ ਸ਼ਮੂਲੀਅਤ ’ਤੇ ਅਕਾਲੀ ਆਗੂਆਂ ਦਾ ਪਲਟਵਾਰ’ ਬਲਜਿੰਦਰ ਸਿੰਘ ਦੇ ‘ਆਪ’ ’ਚ ਜਾਣ ਦੀ ਖ਼ਬਰ ਨੂੰ ਦੱਸਿਆ ਗੁੰਮਰਾਹਕੁੰਨ, ਕਿਹਾ—ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਨਹੀਂ ਕੋਈ ਸਬੰਧ
ਜਗਰਾਉਂ13 ਸਤੰਬਰ (ਜਸਵਿੰਦਰ ਸਿੰਘ ਡਾਂਗੀਆ) ਪਿੰਡ ਬਾਘੀਆਂ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਸਾਂਝੇ ਇਕੱਠ ਤੋਂ ਬਾਅਦ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਉਸ ਖ਼ਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ…
ਸਵਾਲ ਪੁੱਛ ਕੇ ਸੱਤਾ ’ਚ ਆਈ ‘ਆਪ’ ਹੁਣ ਲੋਕਾਂ ਦੇ ਸਵਾਲਾਂ ਤੋਂ ਹੀ ਡਰਨ ਲੱਗੀ : ਗੁਰਮੀਤ ਸਿੰਘ ਖਾਲਸਾ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਸਰਕਾਰ ਜਵਾਬਦੇਹੀ ਨਿਭਾਏ : ਜਥੇਦਾਰ ਗੁਰਮੀਤ ਸਿੰਘ ਖਾਲਸਾ
ਜੈਤੋ, 13 ਸਤੰਬਰ (ਮਨਜੀਤ ਸਿੰਘ ਢੱਲਾ): ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਜਥੇਦਾਰ ਗੁਰਮੀਤ ਸਿੰਘ ਖਾਲਸਾ (ਦਬੜੀਖਾਨਾ) ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਸਵਾਲਾਂ, ਮੁੱਦਿਆਂ ਅਤੇ ਬਦਲਾਅ…
ਆਪ ਪਾਰਟੀ ਤੋ ਵਿਧਾਇਕੀ ਦੇ ਝੂਠੇ ਸੁਪਨੇ ਅਤੇ ਦੀਵਾਰਾਂ ‘ਤੇ ਚਿਪਕੇ ਪੋਸਟਰ: ਸ਼ਹਿਰੀ ਸਮੱਸਿਆਵਾਂ ਤੋਂ ਕੋਹਾਂ ਦੂਰ ‘ਆਪ’ ਦੇ ਨਵੇਂ ਆਗੂਆਂ ਦਾ ਅਸਲ ਕਿਰਦਾਰ
ਫਿਰੋਜ਼ਪੁਰ 13 ਸਤੰਬਰ (ਅਸ਼ੋਕ ਭਾਰਦਵਾਜ)=ਸ਼ਹਿਰੀ ਹਲਕਿਆਂ ਵਿੱਚ ਅੱਜਕੱਲ੍ਹ ਇੱਕ ਅਜੀਬ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਆਮ ਆਦਮੀ ਪਾਰਟੀ ਦੇ ਬੈਨਰ ਹੇਠ ਕੁਝ ਅਜਿਹੇ ਚਿਹਰੇ ਮੈਦਾਨ ਵਿੱਚ ਉਤਰਨ ਦੀ ਤਿਆਰੀ…
















