ਜੰਗਲਾਤ ਵਰਕਰ ਯੂਨੀਅਨ ਨੇ ਧਰਨਾ ਪ੍ਰਦਰਸ਼ਨ ਕਰਕੇ ਮੰਗ ਪੱਤਰ ਸਰਕਾਰ ਨੂੰ ਭੇਜਿਆ
ਸ਼੍ਰੀ ਮੁਕਤਸਰ ਸਾਹਿਬ, 22 ਜੁਲਾਈ ()- ਪੰਜਾਬ ਸੂਬਾਡੀਨੇਟਰ ਫਡਰੇਸ਼ਨ ਚੰਡੀਗੜ੍ਹ ਜੰਗਲਾਤ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਦੇ ਫੈਸਲੇ ’ਤੇ 22 ਜੁਲਾਈ ਨੂੰ ਸਰਕਾਰ ਨੂੰ ਮੰਗ ਪੱਤਰ ਦੇਣ ਦੀ ਲੜੀ…
ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲੜਕੀਆਂ ਲਈ ਪਲੇਸਮੈਂਟ ਕੈਂਪ
ਕੋਟਕਪੂਰਾ, 21 ਜੁਲਾਈ (ਟਿੰਕੂ ਕੁਮਾਰ) :- ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ…
ਕਿਸਾਨਾਂ ਨੂੰ ਫ਼ਸਲਾਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਪੈਸਟ ਸਰਵੇਲੈਂਸ ਟੀਮਾਂ ਦਾ ਗਠਨ : ਡਾ. ਕੁਲਵੰਤ ਸਿੰਘ
ਕੋਟਕਪੂਰਾ, 21 ਜੁਲਾਈ (ਟਿੰਕੂ ਕੁਮਾਰ) :- ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ, ਡਾ.ਕੁਲਵੰਤ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਅੰਦਰ ਜਿਲ੍ਹਾ ਪੱਧਰ ਅਤੇ…
ਭੀਖ ਮੰਗਦੇ ਬੱਚਾ ਦਿਖੇ ਤਾਂ ਤੁਰਤ 1098 ਨੰਬਰ ’ਤੇ ਦਿਉ ਸੂਚਨਾ : ਸੋਢੀ
ਜੈਕਟ ਜੀਵਨਜੋਤ-2 ਤਹਿਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ ਕੋਟਕਪੂਰਾ, 21 ਜੁਲਾਈ (ਟਿੰਕੂ ਕੁਮਾਰ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ…
ਵਿਧਾਇਕ ਅਮੋਲਕ ਸਿੰਘ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਸਰਪੰਚ ਕਿੰਦਾ ਢਿੱਲੋਂ ਨੂੰ ਸੌਂਪਿਆ ਚੈੱਕ
ਜੈਤੋ, 21 ਜੁਲਾਈ (ਟਿੰਕੂ ਕੁਮਾਰ) :- ਕੋਠੇ ਰਾਮਸਰ ਨੇੜੇ ਢਿੱਲਵਾਂ ਕਲਾਂ ਦੇ ਸਰਪੰਚ ਤਰਵਿੰਦਰ ਸਿੰਘ ਕਿੰਦਾ ਢਿੱਲੋਂ ਨੂੰ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ…
ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਵੱਲੋਂ ਡਰੱਗ ਇੰਸਪੈਕਟਰ ਸਮੇਤ 48 ਮੈਡੀਕਲ ਸਟੋਰਾਂ ਦੀ ਕੀਤੀ ਗਈ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, ਜੂਨ (ਦੀਪਾਂਕੁਰ)- ਜਿਲਾ ਪੁਲਿਸ ਵੱਲੋ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਾ.ਅਖਿਲ ਚੌਧਰੀ 9PS ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ…
ਪ੍ਰਾਜੈਕਟ ਜੀਵਨਜੋਤ ਤਹਿਤ ਭੀਖ ਮੰਗਦੇ 07 ਬੱਚਿਆਂ ਨੂੰ ਕੀਤਾ ਗਿਆ ਰੈਸਕਿਊ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਮਲੋਟ/ਸ੍ਰੀ ਮੁਕਤਸਰ ਸਾਹਿਬ, 21 ਜੁਲਾਈ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਅਭਿਆਨ ਚਲਾਇਆ ਜਾ ਰਿਹਾ…
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਝੋਰੜ ਅਤੇ ਦਬੜਾ ਵਿੱਚ ਕਰਵਾਇਆ ਗਿਆ ਸੈਮੀਨਾਰ
ਮਲੋਟ/ਸ੍ਰੀ ਮੁਕਤਸਰ ਸਾਹਿਬ, 21 ਜੁਲਾਈ ()- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ…
ਜੁੜਵਾਂ ਨਹਿਰਾਂ ਦੇ ਪੁਲਾਂ ਦੀ ਰੇÇਲੰਗ ’ਤੇ ਲਗਾਈਆਂ ਰਿਫਲੈਕਟਰ ਟੇਪਾਂ
ਸ਼੍ਰੀ ਮੁਕਤਸਰ ਸਾਹਿਬ, 21 ਜੁਲਾਈ (ਗੁਰਮੀਤ ਵਰਮਾ)- ਮੁਕਤੀਸਰ ਵੈਲਫੇਅਰ ਕਲੱਬ (ਰਜਿ.) ਨੈਸ਼ਨਲ ਅਵਾਰਡੀ ਐਨ.ਜੀ.ਓ ਵੱਲੋਂ ਸੜ੍ਹਕ ਸੁਰੱਖਿਆ ਫੋਰਸ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ’ਤੇ ਪਿੰਡ ਝੰਬੇਲਵਾਲੀ…
ਮੁਕਤਸਰ-ਫਿਰੋਜ਼ਪੁਰ ਹਾਈਵੇ ’ਤੇ ਆਰਜ਼ੀ ਪੁਲ ਟੁੱਟਿਆ, ਲੋਕ ਹੋਏ ਪਰੇਸ਼ਾਨ
ਸ਼੍ਰੀ ਮੁਕਤਸਰ ਸਾਹਿਬ, 21 ਜੁਲਾਈ ()- -ਸ਼੍ਰੀ ਮੁਕਤਸਰ ਸਾਹਿਬ–ਫਿਰੋਜ਼ਪੁਰ ਹਾਈਵੇ ’ਤੇ ਸਥਿਤ ਪਿੰਡ ਬੂੜਾ ਗੁੱਜਰ ਵਿਚ ਲੰਬੇ ਸਮੇਂ ਤੋਂ ਨਿਕਾਸੀ ਡਰੇਨ ਦਾ ਕੰਮ ਚੱਲ ਰਿਹਾ ਹੈ, ਜਿਸਦੇ ਲਈ ਲੋਕਾਂ ਦੇ…















