ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ’ਚ ਕੀਤਾ ਵਾਧਾ ਨਿੰਦਣਯੋਗ: ਭੀਨਾ ਬਰਾੜ
ਸ਼੍ਰੀ ਮੁਕਤਸਰ ਸਾਹਿਬ, 21 ਜੁਲਾਈ (ਦੀਪਾਂਕੁਰ)- ਸੂਬੇ ਦੀ ਮਾਨ ਸਰਕਾਰ ਵਲੋਂ 1 ਅਪ੍ਰੈਲ 2025 ਤੋਂ ਹਰ ਪ੍ਰਕਾਰ ਦੀ ਜਾਇਦਾਦ ਉਪਰ 5 ਫੀਸਦੀ ਟੈਕਸ ਵਿੱਚ ਕੀਤੇ ਗਏ ਵਾਧੇ ਨੂੰ ਨਾਦਰਸ਼ਾਹੀ ਫੁਰਮਾਨ…
ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਸਰਕਾਰੀ ਹਾਈ ਸਕੂਲ ਸੂਰੇਵਾਲਾ ਵਿਖੇ ਲਗਾਇਆ ਗਿਆ ਆਰ.ਓ. ਸਿਸਟਮ
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ ()- “ਸਿੱਖਿਆ ਕ੍ਰਾਂਤੀ”ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ…
ਮੀਟਿੰਗਾਂ ’ਚ ਚਰਚਾ ਤੱਕ ਹੀ ਸੀਮਤ ਰਹੀ ਮੌਨਸੂਨ ਲਈ ਤਿਆਰੀਆਂ, ਕਈ ਖੇਤਰ ਹਾਲੇ ਵੀ ਪਾਣੀ ’ਚ ਡੁੱਬੇ
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਗੁਰਮੀਤ ਕੁਮਾਰ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਨਸੂਨ ਦੀਆਂ ਆਗਾਮੀ ਤਿਆਰੀਆਂ ਲਈ ਕਈ ਮੀਟਿੰਗਾਂ ਕੀਤੀਆਂ ਗਈਆਂ ਪਰ ਪੰਜ-ਛੇ ਦਿਨ ਪਹਿਲਾਂ ਹੋਈ ਭਾਰੀ ਬਾਰਿਸ਼ ਨੇ ਅਧਿਕਾਰੀਆਂ ਵੱਲੋਂ ਕੀਤੀਆਂ…
ਡੇਰਾ ਬਾਬਾ ਜਵਾਹਰ ਦਾਸ ਸੁਸਾਂ ਦੇ ਪ੍ਰਬੰਧਾਂ ਨੂੰ ਲੈ ਕੇ ਅਦਾਲਤ ਨੇ ਪਿੰਡ ਵਾਸੀਆਂ ਦੇ ਹੱਕ ‘ਚ ਕੀਤਾ ਫੈਸਲਾ
ਹੁਸ਼ਿਆਰਪੁਰ, 17 ਜੁਲਾਈ (ਤਰਸੇਮ ਦੀਵਾਨਾ )-ਜ਼ਿਲਾ ਹੁਸ਼ਿਆਰਪੁਰ ਦੇ ਬਹੁਚਰਚਿਤ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਦੇ ਕਬਜ਼ੇ ਦੇ ਸੰਬੰਧ ਵਿੱਚ ਪਿੰਡ ਵਾਸੀਆਂ ਵੱਲੋਂ ਕੀਤੇ ਕੇਸ ‘ਚ ਵੀਰਵਾਰ ਨੂੰ ਹੁਸ਼ਿਆਰਪੁਰ ਦੀ ਅਦਾਲਤ…
ਇਤਿਹਾਸਿਕ ਪਿੰਡ ਕੁਠਾਲਾ ਦੇ ਪਰਜਾ ਮੰਡਲ ਲਹਿਰ ਦੇ ਮਹਾਨ ਸ਼ਹੀਦਾਂ ਦੀ ਯਾਦ ‘ਚ ਪ੍ਰੋਗਰਾਮ ਕਰਵਾਇਆ
ਮਲੇਰਕੋਟਲਾ, 17 ਜੁਲਾਈ (ਬੋਪਾਰਾਏ) ਇਤਿਹਾਸਿਕ ਪਿੰਡ ਕੁਠਾਲਾ ਦੇ ਪਰਜਾ ਮੰਡਲ ਲਹਿਰ ਦੌਰਾਨ 17 ਜੁਲਾਈ 1927 ਨੂੰ ਨਵਾਬ ਮਲੇਰਕੋਟਲਾ ਦੀਆਂ ਫੌਜ਼ਾਂ ਦਾ ਮੁਕਾਬਲਾ ਕਰਦੇ ਸ਼ਹੀਦ ਹੋਏ 18 ਕਿਸਾਨ ਸ਼ਹੀਦਾਂ ਦੀ ਯਾਦ…
ਸਰਕਾਰੀ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਵਿੱਚ ਬੇਲੋੜੀ ਸਿਆਸੀ ਦਖਲ ਅੰਦਾਜ਼ੀ ਸਕੂਲਾਂ ਦਾ ਮਹੌਲ ਕਰੇਗੀ ਖਰਾਬ – ਨਾਨਕਪੁਰ,ਅਰੁਣਦੀਪ
ਕਪੂਰਥਲਾ, 17 ਜੁਲਾਈ (ਕੌੜਾ)- ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਪੀ ਏ ਸੀ ਸ਼੍ਰੋਮਣੀ ਅਕਾਲੀ ਦਲ ਸੁਖਦੇਵ ਸਿੰਘ ਨਾਨਕਪੁਰ ਅਤੇ ਯੂਥ ਅਕਾਲੀ ਆਗੂ ਤੇ ਸਾਬਕਾ ਪੰਜਾਬ ਪ੍ਰਧਾਨ ਕੰਪਿਊਟਰ ਅਧਿਆਪਕ ਜਥੇਬੰਦੀ ਅਰੁਨਦੀਪ…
ਜੋੜ ਮੇਲੇ ਦੇ ਦੂਜੇ ਦਿਨ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਕਪੂਰਥਲ , 17 ਜੁਲਾਈ (ਕੌੜਾ)- ਬਾਬਾ ਸ਼ਾਹ ਹੁਸੈਨ ਜੀ ਦਾ ਸਲਾਨਾ ਤਿੰਨ ਰੋਜ਼ਾ ਜੋੜ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਦੇਸੀ ਸਾਊਣ ਮਹੀਨੇ ਦੀ ਇਕ, ਦੋ ਤੇ ਤਿੰਨ ਤਰੀਕ ਨੂੰ ਕਰਵਾਇਆ ਜਾਂਦਾ…
ਭਾਜਪਾ ਨੇ ਪਿੰਡ ਕਾਹਲਵਾਂ ਵਿੱਚ ਭਾਜਪਾ ਦੇ ਸੇਵਾਦਾਰ ਆ ਗਏ ਆਪਕੇ ਦੁਆਰ ਦੇ ਨਾਅਰੇ ਹੇਠ ਲਗਾਇਆ ਜਾਗਰੂਕਤਾ ਕੈਪ
ਕਪੂਰਥਲਾ, 17ਜੁਲਾਈ ( ਕੌੜਾ )- ਭਾਜਪਾ ਵੱਲੋਂ ਚਲਾਏ ਜਾ ਰਹੇ ਭਾਜਪਾ ਦੇ ਸੇਵਾਦਾਰ ਆ ਗਏ ਆਪਕੇ ਦੁਆਰ ਦੇ ਨਾਅਰੇ ਹੇਠ ਪਿੰਡ ਕਾਹਲਵਾਂ ਵਿੱਚ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਇੱਕ…
ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ ()- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ…
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 45 ਦਿਵਿਆਂਗਜਨਾਂ ਨੂੰ ਵੰਡੇ 23 ਲੱਖ ਰੁਪਏ ਦੀ ਲਾਗਤ ਵਾਲੇ ਸਹਾਇਤਾ ਉਪਕਰਨ
ਮਲੋਟ, 17 ਜੁਲਾਈ ()- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਰੈੱਡ ਕਰਾਸ ਦੇ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨਾਂ…
















