ਜਲਾਲਾਬਾਦ ਰੋਡ ਦੀ ਖਸਤਾ ਹਾਲਤ ਤੋਂ ਭੜਕੇ ਲੋਕਾਂ ਨੇ ਲਾਇਆ ਤਿੰਨ ਘੰਟੇ ਧਰਨਾ

ਸ਼੍ਰੀ ਮੁਕਤਸਰ ਸਾਹਿਬ, 17 ਜੁਲਾਈ () – ਜਲਾਲਾਬਾਦ ਰੋਡ ਦੀ ਖਸਤਾ ਹਾਲਤ ਤੋਂ ਭੜਕੇ ਲੋਕਾਂ ਨੇ ਵੀਰਵਾਰ ਨੂੰ ਤੜਕੇ ਨੌ ਬਜੇ ਆਦਰਾਮ ਸਟਰੀਟ ਨੇੜੇ ਰੋਡ ਜਾਮ ਕਰਕੇ ਧਰਨਾ ਲਾ ਦਿੱਤਾ।…

ਆਕਸਫੋਰਡ ਦੇ ਵਿਦਿਆਰਥੀਆਂ ਨੇ ਕੱਢੀ ਇੱਕ ਜਾਗਰੂਕਤਾ ਰੈਲੀ

ਕੋਟਕਪੂਰਾ, 16 ਜੁਲਾਈ (ਟਿੰਕੂ ਕੁਮਾਰ) :- ‘ਦਾ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈਕਾ’ ਇੱਕ ਅਜਿਹੀ ਵਿੱਦਿਅਕ ਸੰਸਥਾ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਕਈ ਪ੍ਰਕਾਰ ਦੀਆਂ ਗਤੀਵਿਧੀਆਂ,…

ਕਸਬਾ ਸਾਦਿਕ ਨੇੜਲੇ ਪਿੰਡੀ ਬਲੋਚਾਂ ਦੇ ਸੇਮ ਨਾਲੇ ਦਾ ਪੁਲ ਬੰਦ, ਪਿੰਡਾਂ ਦਾ ਸੰਪਰਕ ਟੁੱਟਿਆ

ਕੋਟਕਪੂਰਾ, 16 ਜੁਲਾਈ (ਟਿੰਕੁ ਕੁਮਾਰ) :- ਫਰੀਦਕੋਟ ਨੇੜਲੇ ਕਸਬਾ ਸਾਦਿਕ ਤੋਂ ਗੁਰੂਹਰਸਹਾਏ ਵਾਇਆ ਜੰਡ ਸਾਹਿਬ ਸੜਕ ’ਤੇ ਪਿੰਡ ਪਿੰਡੀ ਬਲੋਚਾਂ ਕੋਲ ਸੇਮ ਨਾਲੇ ਦਾ ਪੁਲ ਬੰਦ ਹੋਣ ਕਾਰਨ ਲੋਕ ਲੰਮੇ…

ਪਿੰਡ ਰੋੜੀਕਪੂਰਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ : ਜਸਪਾਲ ਸਿੰਘ ਪੰਜਗਰਾਈਂ

ਕੋਟਕਪੂਰਾ, 16 ਜੁਲਾਈ (ਟਿੰਕੂ ਕੁਮਾਰ) :- ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਰੋੜੀਕਪੂਰਾ ਵਿਖੇ ਹੀਰਾ ਸਿੰਘ ਜਵੰਦਾ ਦੇ ਘਰ ਵਿੱਚ ਰੱਖੇ ਗਏ ਪ੍ਰੋਗਰਾਮ ਵਿੱਚ ਜਸਪਾਲ ਸਿੰਘ ਪੰਜਗਰਾਈਂ ਦੀ ਅਗਵਾਈ ਹੇਠ…

ਕੋਟਕਪੂਰਾ ਦੇ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਮੀਟਿੰਗ

ਕੋਟਕਪੂਰਾ, 16 ਜੁਲਾਈ (ਟਿੰਕੂ ਕੁਮਾਰ) :- ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਫਰੀਦਕੋਟ ਦੀ ਅਗਵਾਈ ਹੇਠ ਕੋਟਕਪੂਰਾ ਦੇ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਹੱਤਵਪੂਰਨ ਮੀਟਿੰਗ ਹੋਈ, ਜਿਸ…

ਭਾਜਪਾ ਵੱਲੋਂ ਮੋਦੀ ਸਰਕਾਰ ਵਿਸ਼ੇਸ਼ ਸੇਵਾ ਕੈਂਪ ਮੁਹਿੰਮ ਤਹਿਤ ਜੋਧੂ ਕਲੋਨੀ ਵਿੱਚ ਲਗਾਇਆ ਗਿਆ ਕੈਂਪ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (): ਭਾਜਪਾ ਮੰਡਲ 3 ਵੱਲੋਂ ਮੋਦੀ ਸਰਕਾਰ ਵਿਸ਼ੇਸ਼ ਸੇਵਾ ਕੈਂਪ ਮੁਹਿੰਮ 2025 ਤਹਿਤ ਬੁੱਧਵਾਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਜੋਧੂ ਕਲੋਨੀ ਗਲੀ…

ਪੰਚਾਂ ਦੀ ਉਪ ਚੋਣ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ: ਡਿਪਟੀ ਕਮਿਸ਼ਨਰ

ਸ੍ਰੀ ਮਕਤਸਰ ਸਾਹਿਬ, 16 ਜੁਲਾਈ ()- ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪੰਚਾਂ ਦੀ ਉਪ ਚੋਣ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਲਈ…

ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਐਲਾਨ

ਸ਼੍ਰੀ ਮੁਕਤਸਰ ਸਾਹਿਬ, 16 ਜੁਲਾਈ ()- ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਵਿਗੁਲ ਵਜਾ ਦਿੱਤਾ ਹੈ। ਪਿਛਲੇ ਕਈ ਸਾਲਾਂ ਤੋਂ ਗੱਲਬਾਤ ਰਾਹੀਂ ਮਸਲੇ ਹੱਲ…

ਨਰਮੇਂ ਦੀ ਫ਼ਸਲ ਵਿੱਚ ਪਾਣੀ ਦੀ ਨਿਕਾਸੀ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ()- ਪਿਛਲੇ ਦੋ ਤਿੰਨ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਫ਼ਸਲਾਂ ਦੀ ਮੌਜ਼ੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ,…

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ…