ਬੈਂਕ ਵੱਲੋਂ ਦੂਜੀ ਵਾਰ ਕੁਰਕੀ ਕਰਨ ਦਾ ਕੀਤਾ ਗਿਆ ਸਖਤ ਵਿਰੋਧ

ਕੋਟਕਪੂਰਾ/ਜੈਤੋ, 10 ਜੁਲਾਈ (ਟਿੰਕੂ ਕੁਮਾਰ) :- ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਬੀ.ਕੇ.ਯੂ. ਏਕਤਾ ਉਗਰਾਹਾਂ ਵੱਲੋਂ ਪਿੰਡ ਭਗਤੂਆਣਾ ਵਿਖੇ ਮਜ਼ਦੂਰ ਪਰਿਵਾਰ ਦੀ ਆਈ.ਸੀ.ਆਈ.ਸੀ. ਬੈਂਕ ਵੱਲੋਂ ਕੁਰਕੀ ਕਰਨ ਦੇ ਹੁਕਮ ਵਿਰੁੱਧ ਪਿਛਲੇ…

ਮੱਕੀ ਦੀ ਫ਼ਸਲ ’ਤੇ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਲਈ ਪੋਰਟਲ ’ਤੇ ਕਰੋ ਅਪਲਾਈ : ਮੁੱਖ ਖੇਤੀਬਾੜੀ ਅਫਸਰ

ਕੋਟਕਪੂਰਾ, 10 ਜੁਲਾਈ (ਟਿੰਕੂ ਕੁਮਾਰ) :- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ 2025-26 ਦੌਰਾਨ ਫ਼ਸਲੀ ਵਿਭਿੰਨਤਾ ਅਧੀਨ ਮੱਕੀ ਦਾ ਰਕਬਾ ਵਧਾਉਣ ਹਿੱਤ ਕੀਤੇ ਜਾ ਰਹੇ ਕਾਰਜਾਂ ਤਹਿਤ ਮੱਕੀ ਦੀ…

ਐਸ.ਪੀ. ਵੱਲੋਂ ਲੋਕਾਂ ਦੇ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਦੀ ਪ੍ਰਕਿਰਿਆ ਸਬੰਧੀ ਰੀਡਰ ਸਟਾਫ ਅਤੇ ਬਰਾਚ ਇੰਚਾਰਜਾਂ ਨਾਲ ਮੀਟਿੰਗ

ਕੋਟਕਪੂਰਾ, 10 ਜੁਲਾਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਜ਼ਿਲ੍ਹੇ ਵਿੱਚ ਇਕ ਸੁਚੱਜਾ, ਜਵਾਬਦੇਹ ਅਤੇ ਲੋਕ-ਕੇਂਦਰਤ ਪੁਲਿਸ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਨਿਰੰਤਰ ਵਚਨਬੱਧਤਾ…

ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਰੋਜ਼ੀ ਬਰਕੰਦੀ ਗੁਰਦੁਆਰਾ ਸਾਹਿਬ ਹੋਏ ਨਤਮਸਤਕ

ਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ () – ਬੀਤੇਂ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਗਏ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਅੱਜ ਸਮੁੱਚੀ ਸੀਨੀਅਰ…

ਕੈਬਨਿਟ ਮੰਤਰੀ ਵੱਲੋਂ ਮਲੋਟ ਹਲਕੇ ਦੇ ਪਿੰਡਾਂ ਨੂੰ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇਣ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ 10 ਜੁਲਾਈ (ਗੁਰਮੀਤ ਵਰਮਾ)- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਹਲਕਾ ਮਲੋਟ ਦੇ ਪਿੰਡਾਂ ਨੂੰ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇਣ ਦਾ…

ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਹੁਮਸ ਭਰੇ ਮੌਸਮ ਤੋਂ ਮਿਲੀ ਰਾਹਤ

ਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ ()- ਪੰਜਾਬ ਅੰਦਰ ਮਾਨਸੂਨ ਦੀ ਆਮਦ ਤੋਂ ਬਾਅਦ ਜਿਥੇ ਲਗਭਗ ਹਰ ਜ਼ਿਲ੍ਹੇ ’ਚ ਬਾਰਿਸ਼ ਹੋ ਰਹੀ ਹੈ ਤੇ ਇਸ ਬਾਰਿਸ਼ ਤੋਂ ਬਾਅਦ ਲੋਕਾਂ ਨੇ ਹੁਮਸ…

ਅਸ਼ਵਨੀ ਸ਼ਰਮਾ ਨੂੰ ਪ੍ਰਧਾਨ ਬਣਾਉਣਾ ਪਾਰਟੀ ਹਾਈ ਕਮਾਂਡ ਦਾ ਫੈਸਲਾ ਠੀਕ : ਰਾਜਨ ਨਾਰੰਗ

ਕੋਟਕਪੂਰਾ, 9 ਜੁਲਾਈ (ਟਿੰਕੂ ਕੁਮਾਰ) :- ਭਾਰਤੀ ਜਨਤਾ ਪਾਰਟੀ ਦੇ ਪਠਾਨਕੋਟ ਤੋਂ ਮੌਜੂਦਾ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾਂ ਦੀ ਪਾਰਟੀ ਲਈ ਸੂਬਾ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤੀ ਦਾ ਸਵਾਗਤ ਕਰਦਿਆਂ ਭਾਜਪਾ ਦੇ…

ਕੜਾਕੇਦਾਰ ਮੀਹ ਪੈਣ ਤੋ ਬਾਅਦ ਪ੍ਰਸ਼ਾਸ਼ਨ ਨੂੰ ਚਾਹੀਦਾ ਹੈ ਕੇ ਖੱਡਿਆ ਤੇ “ਬੰਦਾ ਆਪਣੀ ਜਾਨ ਦਾ ਆਪ ਜਿੰਮੇਵਾਰ ਹੈ ਦੇ ਬੋਰਡ ਲਗਾਉਣੇ।

ਫਿਰੋਜ਼ਪੁਰ 9 ਜੁਲਾਈ (ਅਸ਼ੋਕ ਭਾਰਦਵਾਜ) ਫਿਰੋਜ਼ਪੁਰ ਸ਼ਹਿਰ ਅੰਦਰ ਵਿਕਾਸ ਕਾਰਜ ਕਿੱਧਰੇ ਖੰਭ ਲਗਾ ਕੇ ਉਡ ਗਏ ਹਨ ਤੇ ਇਥੋ ਦਾ ਸਿਵਲ ਪ੍ਰਸ਼ਾਸ਼ਨ ਖੰਭ ਲਾ ਕੇ ਉੱਡ ਚੁੱਕੇ ਵਿਕਾਸ ਕਾਰਜਾਂ ਨੂੰ…

ਹਰਿਆਵਲ ਲਹਿਰ ‘ਚ ਭਰਵਾਂ ਯੋਗਦਾਨ ਪਾਇਆ ਜਾਵੇ: ਢਿੱਲੋਂ

ਨਿਹਾਲ ਸਿੰਘ ਵਾਲਾ, 9 ਜੁਲਾਈ ( ਪ ਪ)–ਸਕੂਲ ਆਫ਼ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨਜ ਆਫ਼ ਪੰਜਾਬ ਅਤੇ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਚਲਾਈ ਹਰਿਆਵਲ ਲਹਿਰ ਵਿੱਚ ਹਰ ਅਧਿਆਪਕ, ਵਿਦਿਆਰਥੀ ਅਤੇ ਚੇਤਨ ਨਾਗਰਿਕ…

ਜ਼ਮੀਨ ਐਕਵਾਇਰ ਦੇ ਵਿਰੋਧ ਚ ਭਾਜਪਾ ਆਗੂਆਂ ਵੱਲੋ ਕੀਤੀ ਗਈ ਪ੍ਰੈੱਸ ਕਾਨਫਰੰਸ 

ਜਗਰਾਓਂ 9 ਜੁਲਾਈ (ਜਸਵਿੰਦਰ ਸਿੰਘ ਡਾਂਗੀਆ) ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕੀਤੀ ਜਾ ਰਹੀ ਜ਼ਮੀਨ ਐਕਵਾਇਰ ਦੇ ਵਿਰੋਧ ’ਚ ਅੱਜ ਭਾਜਪਾ ਆਗੂਆਂ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਲਾ ਜਗਰਾਓਂ…