ਆਲ ਇੰਡੀਆ ਮੱਜ਼੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਰਜ਼ਿ: ਦੀ ਜ਼ਿਲ੍ਹਾ ਪੱਧਰੀ ਮੀਟਿੰਗ 6 ਜੁਲਾਈ ਨੂੰ: ਸੂਬੇਦਾਰ ਜਸਵਿੰਦਰ ਸਿੰਘ ਗੰਧੜ
ਸ਼੍ਰੀ ਮੁਕਤਸਰ ਸਾਹਿਬ, 03 ਜੁਲਾਈ ()-ਪੰਜਾਬ ਅੰਦਰ 2027 ਦੀਆਂ ਚੋਣਾਂ ਨੂੰ ਲੈ ਕੇ ਦਿਨ ਪ੍ਰਤਿ ਦਿਨ ਸਿਆਸਤ ਭੱਖਦੀ ਹੋਈ ਨਜ਼ਰ ਆ ਰਹੀ ਹੈ ਤੇ ਹਰ ਪਾਰਟੀ ਵੱਲੋਂ ਪੂਰੇ ਜ਼ੋਰਾ ਸ਼ੋਰਾਂ…
ਅਕਾਊਟੈਂਟ ਹੁੰਦੇ ਨੇ ਮੰਡੀ ਦੀ ਰੀੜ੍ਹ ਦੀ ਹੱਡੀ : ਵਿਧਾਇਕ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (): ਸਥਾਨਕ ਮੁਕਤੀਸਰ ਗੈਸਟ ਹਾਊਸ ਵਿਖੇ ਅਕਾਊਟੈਂਟ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਮਨੋਹਰ ਲਾਲ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ…
ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ 5 ਜੁਲਾਈ ਨੂੰ ਹੋਵੇਗੀ
ਸ਼੍ਰੀ ਮੁਕਤਸਰ ਸਾਹਿਬ, 03 ਜੁਲਾਈ ()- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਐਂਡ ਅਲਾਈਡ ਦੀ ਮਹੀਨਾਵਾਰ ਮੀਟਿੰਗ ਦਿਨ ਸ਼ਨੀਵਾਰ 5 ਜੁਲਾਈ ਨੂੰ ਸਮਾਂ 11 ਵਜੇ ਤੋਂ 1 ਵਜੇ ਤੱਕ ਪ੍ਰਧਾਨ ਦਰਸ਼ਨ ਸਿੰਘ ਕੇ…
ਦੁੱਧ ਦੀ ਗੁਣਵੰਤਾ ਸਬੰਧੀ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ
ਸ਼੍ਰੀ ਮੁਕਤਸਰ ਸਾਹਿਬ, 03 ਜੁਲਾਈ ()- ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਵਿੱਚ ਮਲੋਟ ਦੇ ਗੁਰੂ ਦੁਆਰਾ ਸਾਹਿਬ ਵਾਰਡ ਨੰ: 14…
ਪੰਜਾਬ ਦੇ ਵਿਕਾਸ ਲਈ ਪੈਸੇ ਦੀ ਕਮੀ ਨਹੀ- ਚੇਅਰਮੈਨ ਸੁਖਜਿੰਦਰ ਕਾਉਣੀ
ਸ੍ਰੀ ਮੁਕਤਸਰ ਸਾਹਿਬ, 03 ਜੁਲਾਈ ()- ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਪਿੰਡ ਬਾਮ ਵਿਖੇ ਪੀਣ ਵਾਲੇ ਸਾਫ਼ ਪਾਣੀ ਲਈ ਪਾਣੀ ਵਾਲੀ ਟੈਂਕੀ ਪਿੰਡ…
ਗ੍ਰਾਮ ਪੰਚਾਇਤ ਵਜੀਦੋਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਭੇਂਟ ਕੀਤੇ ਇਨਵਰਟਰ ਤੇ ਬੈਟਰੀ
ਫਗਵਾੜਾ 02 ਜੁਲਾਈ (ਪ੍ਰੀਤ ਕੋਰ ਪ੍ਰੀਤੀ ) ਪਿੰਡ ਵਜੀਦੋਵਾਲ ਦੀ ਪੰਚਾਇਤ ਨੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਵਜੀਦੋਵਾਲ ਨੂੰ ਇਨਵਰਟਰ ਅਤੇ ਬੈਟਰੀ ਭੇਂਟ ਕੀਤੇ। ਇਸ ਮੌਕੇ…
ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਪੌਦੇ ਲਾਏ ਜਾਣਗੇ : ਡਿਪਟੀ ਕਮਿਸ਼ਨਰ
ਕੋਟਕਪੂਰਾ, 2 ਜੁਲਾਈ (ਟਿੰਕੂ ਕੁਮਾਰ) :- ਵਾਤਾਵਰਨ ਦੀ ਸੰਭਾਲ ਲਈ ਹਰੇਕ ਅਧਿਕਾਰੀ/ਵਿਭਾਗ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਜਿੰਮੇਵਾਰੀ ਦੇ ਨਾਲ-ਨਾਲ ਇਨਸਾਨੀਅਤ ਦੇ ਨਾਂਅ ’ਤੇ ਵੱਧ ਤੋਂ ਵੱਧ ਪੌਦੇ…
ਕਾਂਗਰਸੀ ਵਿਧਾਇਕ ਕਾਲਾ ਢਿੱਲੋਂ ਨੇ ਕੀਤਾ ਸ਼ਹਿਰ ਦੀ ਨਵੀਂ ਪਾਰਕਿੰਗ ਦਾ ਉਦਘਾਟਨ
ਬਰਨਾਲਾ, 2 ਜੁਲਾਈ (ਬਲਵਿੰਦਰ ਆਜ਼ਾਦ):- ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਸ਼ਹਿਰ ਵਿੱਚ ਲੰਮੇ ਸਮੇਂ ਤੋਂ ਪਾਰਕਿੰਗ ਦੀ…
ਨਿਰੋਇਆ ਸਮਾਜ ਸਿਰਜਣ ਲਈ ਸਾਹਿਤਕਾਰਾਂ ਦਾ ਵਿਸ਼ੇਸ਼ ਯੋਗਦਾਨ :ਡੀ.ਸੀ. ਸੰਦੀਪ ਰਿਸ਼ੀ
ਸੰਗਰੂਰ, 2 ਜੁਲਾਈ (ਬਲਵਿੰਦਰ ਆਜ਼ਾਦ)-ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ…
ਸਰਕਾਰੀ ਕਾਲਜ ਦਾ ਪ੍ਰਾਸਪੈਕਟਸ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਜਾਰੀ
ਸ਼੍ਰੀ ਮੁਕਤਸਰ ਸਾਹਿਬ, 02 ਜੁਲਾਈ ()- ਵਿਧਾਇਕ ਜਗਦੀਪ ਸਿੰਘ ਬਰਾੜ ਵੱਲੋਂ ਪੰਜਾਬ ਸਰਕਾਰ ਦੇ ’ਸਿੱਖਿਆ ਸੁਧਾਰ’ ਅਤੇ ’ਯੁੱਧ ਨਸ਼ਿਆ ਵਿਰੁੱਧ’ ਮਿਸ਼ਨ ਤਹਿਤ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ…















