ਐੱਸਸੀ ਭਾਈਚਾਰੇ ਨਾਲ ਸਬੰਧਤ 500 ਪਰਿਵਾਰਾਂ ਦੇ ਵੰਡੇ ਗਏ ਕਰਜ਼ਿਆਂ ’ਤੇ ਫੇਰੀ ਲੀਕ
ਮਲੋਟ, ਜੁਲਾਈ ()-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕੇ.ਜੀ. ਪੈਲੇਸ ਵਿਖੇ ਐੱਸਸੀ…
ਚੇਅਰਮੈਨ ਗੜ੍ਹੀ ਵਲੋਂ ਪੁਲੀਸ ਨੂੰ ਐੱਸਸੀ ਪਰਿਵਾਰ ਨਾਲ ਸੰਬਧਤ ਮਸਲਾ 72 ਘੰਟਿਆਂ ਅੰਦਰ ਹੱਲ ਕਰਨ ਦੇ ਨਿਰਦੇਸ
ਤਪਾ ਮੰਡੀ/ਬਰਨਾਲਾ, ਜੂਨ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਅੱਜ ਤਪਾ ਸਥਿਤ ਇੱਕ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰ ਨਾਲ ਹੋਈ ਕਥਿਤ ਵਧੀਕੀ ਦੇ…
ਕਿਸਾਨਾਂ ਦੀ ਵੱਖ-ਵੱਖ ਮਹਿਕਮਿਆਂ ਵਿੱਚ ਹੋ ਰਹੀ ਖੱਜਲ ਖੁਆਰੀ ਨੂੰ ਜਥੇਬੰਦੀ ਸਹਿਣ ਨਹੀਂ ਕਰੇਗੀ —ਰਵੀ
ਪੱਟੀ ਜੂਨ (ਕੰਵਲਦੀਪ ਸਿੰਘ ਸਾਬੀ) ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨਾਂ ਦੀ ਤਹਿਸੀਲ ਪੱਟੀ ਦੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਦਾ ਵਫ਼ਦ ਜਥੇਬੰਦੀ ਦੇ ਸੂਬਾ ਆਗੂ ਬੁੱਧ ਸਿੰਘ ਰੂੜੀਵਾਲਾ ,…
ਪੱਟੀ ਹਲਕੇ ਦੇ ਵੱਖ ਵੱਖ ਪਿੰਡਾਂ ਤੋਂ ਸੈਂਕੜੇ ਪਰਿਵਾਰ ਕੈਬਨਿਟ ਮੰਤਰੀ ਭੁੱਲਰ ਦੀ ਅਗਵਾਈ ਹੇਠ ‘ਆਪ’ ਚ ਸ਼ਾਮਲ
ਪੱਟੀ, ਜੂਨ (ਕੰਵਲਦੀਪ ਸਿੰਘ ਸਾਬੀ ) ਆਮ ਆਦਮੀ ਪਾਰਟੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਵੱਲੋਂ ਕੀਤੇ ਜਾ ਰਹੇ ਬੇਮਿਸਾਲ ਪੰਜਾਬ ਦੇ ਵਿਕਾਸ…
ਜਨਤਕ ਜਥੇਬੰਦੀਆਂ ਵੱਲੋਂ ਸੰਗਰੂਰ ਜਿਲੇ ਦੇ ਖੇਤ ਮਜ਼ਦੂਰ ਆਗੂ ‘ਤੇ ਹਮਲੇ ਦੇ ਦੋਸ਼ੀਆਂ ਖਿਲਾਫ ਕਰਵਾਈ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਸ੍ਰੀ ਮੁਕਤਸਰ ਸਾਹਿਬ, ਜੂਨ ( ਮਨਪ੍ਰੀਤ ਮੋਨੂੰ ) ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਮੂਣਕ ‘ਤੇ ਗੋਬਿੰਦਪੁਰ ਪਾਪੜਾ ਦੇ ਜਾਗੀਰੂ ਚੌਧਰੀਆਂ ਵੱਲੋਂ ਕੀਤੇ ਕਾਤਲਾਨਾ ਹਮਲੇ ਦੇ ਦੋਸ਼ੀਆਂ…
ਰਾਸ਼ਟਰਵਾਦੀ ਪਸਮਾਂਦਾ ਮੁਸਲਿਮ ਰਾਸ਼ਟਰੀ ਮੰਚ ਪੰਜਾਬ ਦੇ ਮੁੱਖ ਸਲਾਹਕਾਰ ਬਣੇ ਸੁਰਜੀਤ ਸਿੰਘ ਰੰਧਾਵਾ
ਧਰਮਕੋਟ ਹਰਜੀਤ ਸਿੰਘ ਬਹਿਲ – ਮੋਗਾ ਵਿਖੇ ਹੋਈ ਰਾਸ਼ਟਰਵਾਦੀ ਪਸਮਾਂਦਾ ਮੁਸਲਿਮ ਰਾਸ਼ਟਰੀ ਮੰਚ ਇੰਡੀਆ ਯੂਨਿਟ ਪੰਜਾਬ ਦੀ ਕਨਵੈਂਸ਼ਨ ਵਿੱਚ ਪਿੰਡ ਕੋਟ ਮੁਹੰਮਦ ਖਾਂ ਵਾਸੀ ਸੁਰਜੀਤ ਸਿੰਘ ਰੰਧਾਵਾ ਨੂੰ ਪੰਜਾਬ ਦੇ…
ਕਿਸਾਨ ਜਥੇਬੰਦੀ ਦੇ ਆਗੂਆਂ ਨੇ ਮਜ਼ਦੂਰ ਦੇ ਘਰ ਦੀ ਨਿਲਾਮੀ ਕਰਨ ਆਏ ਅਧਿਕਾਰੀਆਂ ਦਾ ਕੀਤਾ ਵਿਰੋਧ
ਭੁੱਚੋ ਮੰਡੀ ਨਥਾਣਾ 24 ਜੂਨ (ਹਰਬੰਸ ਸਿੰਘ ਭੋਲਾ ) ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਜਥੇਬੰਦੀ ਵੱਲੋਂ ਪਿੰਡ ਭੁੱਚੋ ਖੁਰਦ ਦੇ ਮਜ਼ਦੂਰ ਦੇ…
ਮੁੱਖ ਮੰਤਰੀ ਵੱਲੋ ਟਰਾਸਪੋਰਟ ਵਿਭਾਗ ਦੀ ਕਮੇਟੀ ਗਠਿਤ ਮੰਗਾ ਤੇ ਵੀ ਹੱਲ ਨਹੀਂ ਕੱਢਿਆ ਇੱਕ ਸਾਲ ਬੀਤਣ ਤੇ 10 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੇ ਧਰਨਾ:-ਜਤਿੰਦਰ ਸਿੰਘ*
ਫਿਰੋਜ਼ਪੁਰ 24 ਜੂਨ (ਅਸ਼ੋਕ ਭਾਰਦਵਾਜ) ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵਲੋ ਪੂਰੇ ਪੰਜਾਬ ਅੰਦਰ 27 ਡਿੱਪੂਆ ਵਿੱਚ ਗੇਟ ਰੈਲੀਆ ਕੀਤੀਆ ਗਈਆ ਫਿਰੋਜ਼ਪੁਰ ਡਿੱਪੂ ਦੇ ਗੇਟ ਤੇ ਸੂਬਾ ਪ੍ਰਧਾਨ…
ਕੈਬਨਿਟ ਮੰਤਰੀ ਨੇ ਮਲੋਟ ਹਲਕੇ ‘ਚ 10-10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਆਂਗਨਵਾੜੀ ਕੇਂਦਰਾਂ ਦੀ ਸ਼ੁਰੂਆਤ ਕਰਵਾਈ
ਮਲੋਟ, 24 ਮਲੋਟ ()- ਪੰਜਾਬ ਦੇ ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਉਪਰਾਲੇ ਤੇਜ਼…
ਫ਼ਿਰ ਸ਼ੁਰੂ ਹੋਈ ਅਕਾਲੀ-ਭਾਜਪਾ ਗੱਠਜੋੜ ਦੀ ਚਰਚਾ!
ਸ਼੍ਰੀ ਮੁਕਤਸਰ ਸਾਹਿਬ, 24 ਜੂਨ (ਗੁਰਮੀਤ ਕੁਮਾਰ)- ਹਲਕਾ ਵੈਸਟ ਦੀ ਉਪ ਚੋਣ ਵਿਚ ਹਾਰ ਦੇ ਬਾਅਦ ਫਿਰ ਅਕਾਲੀ ਭਾਜਪਾ ਗੱਠਜੋੜ ਦੀ ਚਰਚਾ ਸ਼ੁਰੂ ਹੋ ਗਈ ਹੈ ਕਿਉਂਕਿ ਅਕਾਲੀ ਭਾਜਪਾ ਲੰਮੇ…















