ਢਾਈ ਸਾਲ ਤੋਂ ਮਿਹਨਤਾਨਾ ਉਡੀਕ ਰਹੇ ਟਿਊਸ਼ਨ ਟੀਚਰਾਂ ਨੇ ਏ ਡੀ ਸੀ ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 9 ਜੂਨ ( ਮਨਪ੍ਰੀਤ ਮੋਨੂੰ ) ਲਗਭਗ ਢਾਈ ਸਾਲ ਪਹਿਲਾਂ ਉਸ ਸਮੇੰ ਦੇ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕਮਜੋਰ ਬੱਚਿਆਂ ਨੂੰ ਟਿਊਸ਼ਨ ਪੜ੍ਹਾਉਣ ਲਈ ਟਿਊਸ਼ਨ ਟੀਚਰ…

ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਨਵ ਨਿਯੁਕਤ ਪ੍ਰਧਾਨ ਤਰਸੇਮ ਗੋਇਲ ਨੂੰ ਪੌਦਾ ਦੇ ਕੇ ਐਡਵੋਕੇਟ ਅਮਨ ਮਿੱਤਲ ਨੇ ਕੀਤਾ ਸਨਮਾਨਿਤ

ਸ਼੍ਰੀ ਮੁਕਤਸਰ ਸਾਹਿਬ, 09 ਜੂਨ ()- ਦਿਨ ਬ ਦਿਨ ਵੱਧ ਰਹੇ ਤਾਪਮਾਨ ’ਤੇ ਹਰ ਵਿਅਕਤੀ ਚਿੰਤਤ ਨਜ਼ਰ ਆ ਰਿਹਾ ਜਿਸ ਨੂੰ ਲੈ ਕੇ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਵੱਖ…

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 09 ਜੂਨ ()- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ…

ਆਓ ਮਿਲ ਕੇ ਰੁੱਖ ਲਗਾਈਏ, ਵਾਤਾਵਰਣ ਨੂੰ ਸਾਫ ਬਣਾਈਏ

ਸ਼੍ਰੀ ਮੁਕਤਸਰ ਸਾਹਿਬ, 09 ਜੂਨ ()- ਮਾਤਾ ਜਰਨੈਲ ਕੌਰ ਮੈਮੋਰੀਅਲ ਇੰਸਟੀਟਿਊਟ ਆਫ ਨਰਸਿੰਗ ਐਂਡ ਪੈਰਾਮੈਡੀਕਲ ਸਾਇੰਸਜ਼, ਸ੍ਰੀ ਮੁਕਤਸਰ ਸਾਹਿਬ ਵੱਲੋਂ ਦੇਸ਼ ਭਗਤ ਯੂਨਾਇਟਡ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ…

ਸੀਵਰੇਜ਼ ਵਿਭਾਗ ਦੀ ਨਲਾਇਕੀ ਕਾਰਨ ਨਰਕ ਭਰੀ ਜਿੰਦਗੀ ਜਿਉਣ ਲਈ ਮਜ਼ਬੂਰ ਸ਼ਹਿਰ ਵਾਸੀ

ਸ਼੍ਰੀ ਮੁਕਤਸਰ ਸਾਹਿਬ, 09 ਜੂਨ (ਗੁਰਮੀਤ ਕੁਮਾਰ)-ਸੀਵਰੇਜ਼ ਵਿਭਾਗ ਦੀ ਨਲਾਇਕੀ ਕਾਰਨ ਲਗਭਗ ਪੂਰੇ ਸ਼ਹਿਰ ਦੇ ਲੋਕ ਨਰਕ ਭਰੀ ਜਿੰਦਗੀ ਜਿਉਣ ਲਈ ਮਜ਼ਬੂਰ ਹਨ। ਪਰ ਵਿਭਾਗੀ ਅਧਿਕਾਰੀਆਂ ਤੇ ਪ੍ਰਸਾਸ਼ਨ ਨੇ ਇਸ…

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮਲੋਟ, 0 ਜੂਨ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਸਥਾਨਕ ਸ਼ਹਿਰ ਵਿਖੇ…

ਆਉਣ ਵਾਲੇ ਦਿਨਾਂ ਵਿਚ ਪੈਣ ਵਾਲੀ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਸ਼੍ਰੀ ਮੁਕਤਸਰ ਸਾਹਿਬ, 09 ਜੂਨ ()- ਮੌਸਮ ਵਿਭਾਗ ਵਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਆਉਣ ਦਿਨਾ ਵਿਚ ਗਰਮੀ ਦਾ ਪ੍ਰਕੋਪ ਹੋਰ ਵਧ ਸਕਦਾ ਹੈ ਅਤੇ ਗਰਮ ਹਵਾਵਾਂ ਨਾਲ ਲੂਅ ਲੱਗਣ…

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਜ਼ਿਲੇ ਵਿੱਚ ’ਕ੍ਰਿਸ਼ੀ ਸੰਕਲਪ ਅਭਿਆਨ’ ਰਾਹੀਂ ਨਵੀਂ ਖੇਤੀ ਤਕਨੀਕਾਂ ਦਾ ਪ੍ਰਚਾਰ

ਸ੍ਰੀ ਮੁਕਤਸਰ ਸਾਹਿਬ,  ਜੂਨ ()- ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ’ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ’ ਪਿੰਡ ਪੱਧਰ ’ਤੇ ਨਵੀਂ ਖੇਤੀ ਤਕਨੀਕਾਂ…

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ : ਡਿਪਟੀ ਕਮਿਸ਼ਨਰ

ਕੋਟਕਪੂਰਾ, ਜੂਨ (ਟਿੰਕੂ ਕੁਮਾਰ) :- ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਾਪਤ ਅਰਧ ਸਰਕਾਰੀ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਦੂਜਿਆਂ…

ਅਨੁਸੂਚਿਤ ਜਾਤੀਆਂ ’ਤੇ ਅੱਤਿਆਚਾਰ ਰੋਕਥਾਮ ਐਕਟ ਤਹਿਤ ਜਿਲਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ ਦਾ ਆਯੋਜਨ

ਕੋਟਕਪੂਰਾ,  ਜੂਨ (ਟਿੰਕੂ ਕੁਮਾਰ) :- ਅਨੁਸੂਚਿਤ ਜਾਤੀਆਂ/ਕਬੀਲਿਆਂ ’ਤੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਬਣੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ ਡਾ. ਵਰੁਣ ਕੁਮਾਰ ਪੀ.ਸੀ.ਐੱਸ., ਉਪ-ਮੰਡਲ ਮੈਜਿਸਟਰੇਟ ਦੀ ਪ੍ਰਧਾਨਗੀ ਹੇਠ ਹੋਈ।…