ਜਲੰਧਰ ਬਾਈਪਾਸ ਤੋਂ ਫਗਵਾੜਾ ਚੌਕ ਤੱਕ ਸੜਕ ਦੀ ਮੁਰੰਮਤ ਦਾ ਕੰਮ 43 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ – JIMP

ਫਗਵਾੜਾ, ਹੁਸ਼ਿਆਰਪੁਰ 3 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ)- ਸਥਾਨਕ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਕ ਤੱਕ ਸੜਕ ਦੀ ਮਾੜੀ ਹਾਲਤ ਦੇ ਮੱਦੇਨਜ਼ਰ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੇ ਹਾਲ ਹੀ ਵਿੱਚ ਲੋਕ ਨਿਰਮਾਣ…

*ਭਗਤ ਸਿੰਘ ਦੀ ਪੱਗ ਬੰਨ ਕੇ ਪੰਜਾਬ ਵਿੱਚ ਆਈ ਆਮ ਆਦਮੀ ਦੀ ਸਰਕਾਰ ਵਿੱਚ ਭਗਤ ਸਿੰਘ ਤਾਂ ਕੀ ਭਗਵੰਤ ਮਾਨ ਦੀਆ ਗੱਲਾ ਨਹੀਂ ਮੰਨਦੀ ਅਫ਼ਸਰਸ਼ਾਹੀ -ਵਜੀਰ ਸਿੰਘ ਜੋਣਕੇ

ਪੱਟੀ 3 ਅਪ੍ਰੈਲ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ) ਅੱਜ ਮਿਤੀ 03/04/2025 ਨੂੰ ਪੰਜਾਬ ਰੋਡਵੇਜ/ਪਨਬੱਸ/ਪੀ. ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ 25/11 ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੇ ਸਮੂਹ…

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ – ਡੱਲੇਵਾਲ

ਬਾਜਾਖਾਨਾ 3 ਅਪ੍ਰੈਲ (ਅਵਤਾਰ ਸਿੰਘ ਮੱਲਾ)ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਡੱਲੇਵਾਲ ਵਿਖ਼ੇ ਅੱਜ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਕੀਤੇ ਗਏ ਜ਼ਬਰ ਦੇ ਵਿਰੋਧ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਕਾਨਫਰੰਸ ਕੀਤੀ ਗਈ ਜਿਸ…

ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਆੜ੍ਹਤੀਆਂ ਨਾਲ ਬੈਠਕ

ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਸੁਚੱਜੀ ਖਰੀਦ ਯਕੀਨੀ ਬਣਾਉਣ ਲਈ ਵੱਖ-ਵੱਖ ਸਬੰਧਿਤ ਵਰਗਾਂ ਨਾਲ ਤਾਲਮੇਲ ਕਰਕੇ…

ਮਲੋਟ ਫੋਕਲ ਪੁਆਇੰਟ ਵਿਖੇ 1.71 ਕਰੋੜ ਦੀ ਲਾਗਤ ਨਾਲ ਲੋਕਾਂ ਨੂੰ ਦਿੱਤੀ ਜਾਵੇਗੀ ਪੀਣ ਵਾਲੇ ਪਾਣੀ ਦੀ ਸਪਲਾਈ, ਮੰਤਰੀ ਡਾ. ਬਲਜੀਤ

ਮਲੋਟ, 03 ਅਪ੍ਰੈਲਫੋਕਲ ਪੁਆਇੰਟ ਮਲੋਟ ਵਿਖੇ ਲੋਕਾਂ ਦੀ ਲਮਚੇਰੀ ਮੰਗ ਨੂੰ ਪੂਰਾ ਕਰਦਿਆਂ 1.71 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਮੁਹਈਆ ਕਰਵਾਈ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਸਮਾਜਿਕ…

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ…

ਭਲਕੇ ਆਪਣੀਆਂ ਆਪਣੀਆਂ ਰੈਲੀਆਂ ਨਾਲ ਸ਼ਕਤੀ ਪ੍ਰਦਰਸ਼ਨ ਕਰਨਗੇ ਕਾਂਗਰਸ ਦੇ ਰਾਜਾ ਤੇ ਰਾਣਾ

ਕਪੂਰਥਲਾ, 3 ਅਪ੍ਰੈਲ (ਕੌੜਾ)– ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 5 ਅਪ੍ਰੈਲ ਨੂੰ ਸੁਲਤਾਨਪੁਰ ਲੋਧੀ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ, ਇਹ ਕਦਮ ਸੀਨੀਅਰ ਪਾਰਟੀ ਨੇਤਾ ਰਾਣਾ ਗੁਰਜੀਤ…

ਮੁਨਿਆਰੀ ਐਸੋਸੀਏਸ਼ਨ ਨੇ ਵਪਾਰ ਮੰਡਲ ਦੀ ਨਵੀਂ ਟੀਮ ਦੀ ਨਿਯੁਕਤੀ ਦਾ ਸਵਾਗਤ ਕੀਤਾ

ਕਪੂਰਥਲਾ, 3 ਅਪ੍ਰੈਲ (ਕੌੜਾ)- ਮਨਿਆਰੀ ਐਸੋਸੀਏਸ਼ਨ ਦੇ ਪ੍ਰਧਾਨ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ, ਜਨਰਲ ਸਕੱਤਰ ਰਜੇਸ਼ ਜੈਨ, ਵਿੱਤ ਸਕੱਤਰ ਬੋਹੜ ਸਿੰਘ ਨੇ ਕਿਹਾ ਕਿ ਵਪਾਰ ਮੰਡਲ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ…

*ਯੁੱਧ ਨਸ਼ਿਆਂ ਵਿਰੁੱਧ*

ਬਰਨਾਲਾ, 1 ਅਪ੍ਰੈਲ (ਸੁਖਰਾਜ ਚਹਿਲ)- ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼…

ਮੈਂ ਪੰਜਾਬ ਦੀ ਧਰਤੀ ਦੀ ਸੌਂਹ ਖਾਂਦਾ ਹਾਂ, ਜਦੋਂ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ਮੈਂ ਚੁਪ ਨਹੀਂ ਬੈਠਾਂਗਾ-ਕੇਜਰੀਵਾਲ

ਲੁਧਿਆਣਾ/ਚੰਡੀਗੜ੍ਹ, 1 ਅਪ੍ਰੈਲ (ਬਲਵਿੰਦਰ ਆਜ਼ਾਦ)- ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿੱਚ ‘ਆਪ’ ਦੇ ਕਾਰਜਕਾਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ…