ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕੀਤੀ ਲੋਕਾਂ ਨੂੰ ਹੜ੍ਹ ਪੀੜ੍ਹਤਾਂ ਦੀ ਮਦਦ ਕਰਨ ਦੀ ਅਪੀਲ

ਗਿੱਦੜਬਾਹਾ, 03 ਸਤੰਬਰ (ਨਵਜੋਤ ਕੁਮਾਰ) – ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸੋਸ਼ਲ ਮੀਡੀਆ ਤੇ ਵੀਡੀਓ ਰਾਹੀਂ ਹਲਕਾ ਗਿੱਦੜਬਾਹਾ ਦੇ ਸਮੂਹ ਨਿਵਾਸੀਆਂ ਤੋਂ ਹੜ ਪੀੜ੍ਹਤਾਂ ਦੀ ਹਰ ਸੰਭਵ…

ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵੱਲੋਂ ਪੰਜਾਬ ਦੇ ਹੜ ਪੀੜਤਾਂ ਦੀ ਮਦਦ ਲਈ ਰਾਹਤ ਸਮਗਰੀ ਸਹਿਤ ਪੁੱਜੀ ਸੇਵਾਦਾਰਾਂ ਦੀ ਟੀਮ :ਡਾ. ਵਿਜੈ ਸਤਬੀਰ ਸਿੰਘ ਜੀ ਆਈ ਏ ਐਸ (ਰਿਟਾ)

ਅੰਮ੍ਰਿਤਸਰ3 ਸਿਤੰਬਰ (ਦਿਨੇਸ਼ ਸੋਨੀ)ਪਿਛਲੇ ਦਿਨੀਂ ਪੰਜਾਬ ਵਿੱਚ ਆਈ ਹੜ ਤੋਂ ਪ੍ਰਭਾਵਿਤ ਹੋਏ ਇਲਾਕਿਆਂ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਦੇ ਮਾਨਯੋਗ ਜੱਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ ਅਤੇ ਸਮੂੰਹ…

ਹਲਕਾ ਇੰਚਾਰਜ ਹਰਜੀ ਮਾਨ ਨੇ ਡਾ. ਚੱਬੇਵਾਲ ਦੇ ਨਾਲ ਕੀਤਾ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ

ਫਗਵਾੜਾ 3 ਸਤੰਬਰ ( ਪ੍ਰੀਤ ਕੌਰ ਪ੍ਰੀਤੀ         ) ਭਾਰੀ ਬਰਸਾਤ ਦੇ ਨਾਲ ਫਗਵਾੜਾ ਵਿਧਾਨਸਭਾ ਹਲਕੇ ਦੇ ਪਿੰਡਾਂ ‘ਚ ਬਣੇ ਹੜਾਂ ਦੇ ਹਾਲਾਤ ਦਾ ਜਾਇਜਾ ਲੈਣ ਲਈ ਅੱਜ ਆਮ…

ਗੋਰਮਿੰਟ ਟੀਚਰਜ਼ ਯੂਨੀਅਨ ਤੇ  ਬੀ.ਐਡ. ਫਰੰਟ ਫਗਵਾੜਾ ਦੇ ਆਗੂਆਂ ਵੱਲੋਂ ਆਰਜੀ ਬੰਨ੍ਹ ਤੇ ਚੱਲ ਰਹੀ ਸੇਵਾ ਵਿੱਚ ਯੋਗਦਾਨ ਪਾਇਆ 

ਕਪੂਰਥਲਾ , 3 ਸਤੰਬਰ ( ਕੌੜਾ )  – ਇਲਾਕਾ ਨਿਵਾਸੀਆਂ ਵੱਲੋਂ ਪਿੰਡ ਬਾਜੇ ਤੋਂ ਮੰਡ ਖਿਜਰਪੁਰ ਤੱਕ 5 ਤੋਂ 6 ਹਜ਼ਾਰ ਏਕੜ ਝੋਨੇ ਦੀ ਫਸਲ ਨੂੰ ਬਚਾਉਣ ਲਈ ਅੱਠ ਕਿਲੋਮੀਟਰ…

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਸੁਲਤਾਨਪੁਰ ਲੋਧੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ – ਖੋਜੇਵਾਲ

ਕਪੂਰਥਲਾ , 3 ਸਤੰਬਰ ( ਕੌੜਾ )-  ਪੰਜਾਬ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਸਥਿਤੀ ਨੂੰ ਗੰਭੀਰ ਬਣਾ ਦਿੱਤਾ ਹੈ। ਕਈ ਜ਼ਿਲ੍ਹਿਆਂ ਵਿੱਚ ਨਦੀਆਂ ਹੜ੍ਹਾਂ ਨਾਲ ਭਰੀਆਂ ਹੋਈਆਂ ਹਨ…

ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਹਿਯੋਗੀਆਂ ਦਾ ਕੀਤਾ ਵਿਸੇਸ਼ ਧੰਨਵਾਦ

ਸ੍ਰੀ ਅਨੰਦਪੁਰ ਸਾਹਿਬ 02 ਸਤੰਬਰ  (ਭਾਰਦਵਾਜ) ਇਸ ਇਲਾਕੇ ਵਿੱਚ ਦਰਿਆਵਾ ਨਹਿਰਾਂ ਦੇ ਕੰਢਿਆ ਦੀ ਮਜਬੂਤੀ ਅਤੇ ਪਿੰਡਾਂ ਵਿੱਚ ਪਾਣੀ ਦਾ ਦਾਖਲਾ ਰੋਕਣ ਲਈ ਲਗਾਏ ਡੰਗੇ ਅਤੇ ਠੋਕਰਾਂ ਨੂੰ ਸੁਰੱਖਿਅਤ ਰੱਖਣ ਵਿੱਚ…

ਸ਼੍ਰੋਮਣੀ ਅਕਾਲੀ ਦੇ ਆਹੁਦੇਦਰਾਂ ਨੇ ਪਿੰਡ ਝਬੇਲਵਾਲੀ ਦੇ ਪੀੜ੍ਹਤ ਪਰਿਵਾਰ ਨੂੰ ਸਹਾਇਤਾ ਦੇ ਰੂਪ ’ਚ ਦਿੱਤੇ 50 ਹਜ਼ਾਰ

ਸ਼੍ਰੀ ਮੁਕਤਸਰ ਸਾਹਿਬ, 02 ਸਤੰਬਰ (ਗੁਰਮੀਤ ਵਰਮਾ)- ਬੀਤੇਂ ਦਿਨੀਂ ਤੇਜ਼ ਬਾਰਿਸ਼ ਕਾਰਨ ਨਜ਼ਦੀਕੀ ਪਿੰਡ ਝਬੇਲਵਾਲੀ ਦੇ ਇੱਕ ਕਿਸਾਨ ਦੇ ਘਰ ਬਣੇ ਬੱਕਰੀ ਫਾਰਮ ਦੀ ਛੱਤ ਡਿੱਗਣ ਨਾਲ ਹੋਏ ਵੱਡੇ ਨੁਕਸਾਨ…

ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੰਬੰਧੀ ਦਿੱਤਾ ਮੰਗ ਪੱਤਰ

ਸ਼੍ਰੀ ਮੁਕਤਸਰ ਸਾਹਿਬ, 2 ਸਤੰਬਰ () – ਪੰਜਾਬ ਵਿੱਚ ਹੜ੍ਹਾਂ ਕਾਰਨ ਹੋ ਰਹੇ ਵਿਆਪਕ ਨੁਕਸਾਨ ਨੂੰ ਵੇਖਦੇ ਹੋਏ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਹੜ੍ਹ ਪੀੜਤਾਂ…

ਪਾਰਟੀ ਵੱਲੋਂ ਬਣਾਏ ਨਵੇਂ ਅਹੁਦੇਦਾਰਾਂ ਦਾ ਵਿਧਾਇਕ ਕਾਕਾ ਬਰਾੜ ਨੇ ਕੀਤਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 2 ਸਤੰਬਰ ()- ਬੀਤੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਜਾਰੀ ਹੋਈ ਲਿਸਟ ਵਿੱਚ ਨਵੇਂ ਬਣੇ ਅਹੁਦੇਦਾਰਾਂ ਦਾ ਸਨਮਾਨ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ।…

ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਹਲਕੇ ਦਾ ਖੁੱਦ ਸੰਭਾਲਿਆ ਮੋਰਚਾ

ਸ੍ਰੀ ਅਨੰਦਪੁਰ ਸਾਹਿਬ 01 ਸਤੰਬਰ  (ਭਾਰਦਵਾਜ)ਆਪਣੇ ਵਿਧਾਨ ਸਭਾ ਹਲਕੇ ਵਿੱਚ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਖੁੱਦ ਮੋਰਚਾ ਸੰਭਾਲ ਲਿਆ ਹੈ। ਉਨ੍ਹਾਂ ਵੱਲੋਂ ਨਹਿਰਾਂ, ਦਰਿਆਵਾ…