ਮਾਜਰੀ ਬਲਾਕ ਵਿਖੇ ਇਲਾਕੇ ਦੇ ਸਰਗਰਮ ਨੌਜਵਾਨ ਹੋਏ ਅਕਾਲੀ ਦਲ ਵਾਰਿਸ ਪੰਜਾਬ ‘ਚ ਸ਼ਾਮਿਲ
ਨਿਊ ਚੰਡੀਗੜ੍ਹ, 12 ਅਗਸਤ (ਬਜੀਦਪੁਰ) – ਅਕਾਲੀ ਦਲ ਵਾਰਿਸ ਪੰਜਾਬ ਨੂੰ ਹਲਕਾ ਖਰੜ ‘ਚ ਉਦੋਂ ਵੱਡਾ ਬਲ ਮਿਲਿਆ ਜਦੋਂ ਮਾਜਰੀ ਬਲਾਕ ਦੇ ਤਿੰਨ ਸਰਗਰਮ ਨੌਜਵਾਨਾਂ ਨੇ 50 ਸਾਥੀਆਂ ਸਮੇਤ ਪਾਰਟੀ ‘ਚ…
ਬੰਦੀ ਸਿੰਘਾਂ ਦੀ ਰਿਹਾਈ ਅਤੇ ਕੌਮੀ ਇਨਸਾਫ਼ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਖੇ ਹੋਣ ਵਾਲੇ 15 ਅਗਸਤ ਦੇ ਪ੍ਰੋਗਰਾਮ ਵਿੱਚ ਸਿੱਖ ਕੌਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇ :- ਭੁਪਿੰਦਰ ਸਿੰਘ ਫਤਿਹਪੁਰ
ਭਾਦਸੋਂ,11 ਅਗਸਤ ( ਜਗਜੀਤ ਸਿੰਘ ਕੈਂਥ ) — ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸ. ਭੁਪਿੰਦਰ ਸਿੰਘ ਫਤਿਹਪੁਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮੂਹ…
ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਤੇ ਵਰਕਰਾਂ ‘ਚ ਖੁਸ਼ੀ ਦੀ ਲਹਿਰ
ਸ੍ਰੀ ਗੋਇੰਦਵਾਲ ਸਾਹਿਬ, 11 ਅਗਸਤ (ਕਰਨੈਲ ਸਿੰਘ ਰਿੰਕੂ) — ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ…
14 ਅਗਸਤ ਨੂੰ ਘਾਹ ਮੰਡੀ ਤੋਂ ਕੋਟਕਪੂਰਾ ਚੌਕ ਤੱਕ ਕੱਢੀ ਜਾਵੇਗੀ ਤਿਰੰਗਾ ਯਾਤਰਾ – ਕੁਲਦੀਪ ਭੰਗੇਵਾਲਾ ਅਕਾਲੀ ਦਲ ਨਾਲ ਗਠਜੋਡ਼ ਸਬੰਧੀ ਭੰਗੇਵਾਲਾ ਨੇ ਕਿਹਾ-ਭਾਜਪਾ ਆਪਣੇ ਬਲਬੂਤੇ ਹੀ ਲਡ਼ੇਗੀ ਹਰ ਚੋਣ
ਸ੍ਰੀ ਮੁਕਤਸਰ ਸਾਹਿਬ, 11 ਅਗਸਤ ( ਮਨਪ੍ਰੀਤ ਮੋਨੂੰ ) – ਭਾਜਪਾ ਦੇ ਨਵ ਨਿਯੁਕਤ ਜਿਲਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਵੱਲੋਂ ਕੋਟਕਪੂਰਾ ਰੋਡ ਸਥਿਤ ਹੋਟਲ ਰੋਇਲ ਇਨ ਵਿਖੇ ਮੰਗਲਵਾਰ ਨੂੰ ਵਰਕਰਾਂ…
ਈਸੜੂ ਰੈਲੀ ਦੇ ਪੋਸਟਰਾਂ ’ਤੇ ਚੰਨੀ ਦੀ ਤਸਵੀਰ ਕਰਕੇ ਖੁੱਲ੍ਹ ਕੇ ਸਾਹਮਣੇ ਆਈ ਕਾਂਗਰਸ ਦੀ ਧੜੇਬੰਦੀ
ਮਾਛੀਵਾੜਾ ਸਾਹਿਬ, 11 ਅਗਸਤ (ਸੁੱਚਾ ਬੰਗੜ) – ਕਾਂਗਰਸ ਵੱਲੋਂ 15 ਅਗਸਤ ਨੂੰ ਪੁਲਸ ਜ਼ਿਲ੍ਹਾ ਖੰਨਾ ਦੇ ਪਿੰਡ ਈਸੜੂ ਵਿਖੇ ਗੋਆ ਦੇ ਸ਼ਹੀਦ ਕਰਨਲ ਸਿੰਘ ਅਤੇ ਭੁਪਿੰਦਰ ਸਿੰਘ ਦੀ ਯਾਦ ਵਿੱਚ ਹਰ…
14 ਅਗਸਤ ਨੂੰ ਘਾਹ ਮੰਡੀ ਤੋਂ ਕੋਟਕਪੂਰਾ ਚੌਕ ਤੱਕ ਕੱਢੀ ਜਾਵੇਗੀ ਤਿਰੰਗਾ ਯਾਤਰਾ-ਕੁਲਦੀਪ ਭੰਗੇਵਾਲਾ- ਭਾਜਪਾ ਵੱਲੋਂ ਹੋਟਲ ਰੋਇਲ ਇਨ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ-
ਨਵ ਨਿਯੁਕਤ ਜਿਲਾ ਪ੍ਰਧਾਨ ਕੁਲਦੀਪ ਭੰਗੇਵਾਲਾ ਨੇ ਵਰਕਰਾਂ ਨਾਲ ਵੀ ਕੀਤੀ ਮੀਟਿੰਗ-ਅਕਾਲੀ ਦਲ ਨਾਲ ਗਠਜੋੜ ਸਬੰਧੀ ਭੰਗੇਵਾਲਾ ਨੇ ਕਿਹਾ-ਭਾਜਪਾ ਆਪਣੇ ਬਲਬੂਤੇ ਹੀ ਲੜੇਗੀ ਹਰ ਚੋਣ- ਸ੍ਰੀ ਮੁਕਤਸਰ ਸਾਹਿਬ, 11 ਅਗਸਤ…
ਪਿੰਡ ਓਇੰਦ ਦੇ ਖੇਡ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਜਾਰੀ
ਕੁਰਾਲੀ, 10 ਅਗਸਤ (ਜਗਦੇਵ ਸਿੰਘ ): ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਓਇੰਦ (ਰੋਪੜ) ਵਿਖੇ ਸ੍ਰੀ ਗੁੱਗਾ ਜਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਖੇਡ ਮੇਲਾ ਕਰਵਾਇਆ…
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਲੈਕੇ ਸੋ੍ਮਣੀ ਅਕਾਲੀ ਦਲ ਵੱਲੋਂ ਵਰਕਰਾਂ ਨਾਲ ਮੀਟਿੰਗ
ਤਪਾ ਮੰਡੀ 10 ਅਗਸਤਃ (ਗੋਲਡੀ ਵਿਆਸ) ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਇਸੇ ਲੜੀ ਤਹਿਤ ਸ਼੍ਰੋਮਣੀ…
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਵਿਧਾਨ ਸਭਾ ਵਿੱਚ ਚੁੱਕਿਆ ਭਾਸ਼ਾ ਵਿਭਾਗ ਅਤੇ ਸਾਹਿਤਕਾਰਾਂ ਦੇ ਸਨਮਾਨ ਦਾ ਮੁੱਦਾ
ਤਪਾ ਮੰਡੀ 10 ਅਗਸਤ (ਗੋਲਡੀ ਵਿਆਸ) =ਹਲਕਾ ਭਦੌੜ ਤੋਂ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਭਾਸ਼ਾ ਵਿਭਾਗ ਪੰਜਾਬ ਅਤੇ ਪੰਜਾਬੀ ਸਾਹਿਤਕਾਰਾਂ ਨਾਲ ਜੁੜੇ ਦੋ…
ਬਠਿੰਡਾ ਦਿਹਾਤੀ ਦੇ ਕਾਂਗਰਸੀ ਆਗੂਆਂ ਦੀ ਇੱਛਾ….ਚਰਨਜੀਤ ਸਿੰਘ ਚੰਨੀ ਲੜਨ ਹਲਕੇ ਤੋਂ ਚੋਣ
ਬਠਿੰਡਾ 10ਅਗਸਤ (ਸੁਰਿੰਦਰਪਾਲ ਸਿੰਘ): ਹਲਕਾ ਬਠਿੰਡਾ ਦਿਹਾਤੀ ਸਿਆਸੀ ਤੌਰ ‘ਤੇ ਪਿਛਲੇ ਕਾਫ਼ੀ ਪਲਾਨਾਂ ਤੋਂ ਲਾਵਾਰਸ ਚੱਲ ਰਿਹਾ ਹੈ ਕਿਉਂਕਿ ਸਿਆਸਤਦਾਨ ਇਥੇ ਆ ਕੇ ਜਿੱਤਦਾ ਤਾਂ ਜਰੂਰ ਹੈ ਪਰ ਲੋਕ ਹਾਰ…















