ਬੀ ਕੇ ਯੂ ਉਗਰਾਹਾਂ ਅਤੇ ਦੁਕਾਨ ਮਕਾਨ ਬਚਾਊ ਸ਼ੰਘਰਸ਼ ਕਮੇਟੀ ਵੱਲੋਂ ਪਿੰਡ ਦੁੱਨੇਕੇ ਵਿਖੇ ਜਬਰਦਸਤ ਰੋਸ ਮੁਜ਼ਾਹਰਾ–
ਮੋਗਾ, 29 ਅਗਸਤ (ਪ ਪ )– ਅੱਜ ਦੁਕਾਨ ਮਕਾਨ ਬਚਾਊ ਸੰਘਰਸ਼ ਕਮੇਟੀ ਦੁੱਨੇਕੇ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਦੁੱਨੇਕੇ ਵਿਖੇ ਜਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ…
ਡਾ. ਰਮਨਦੀਪ ਸਿੰਘ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਹੋਈ ਹੋਰ ਮਜ਼ਬੂਤ
ਕੋਟਕਪੂਰਾ, 29 ਅਗਸਤ (ਟਿੰਕੂ ਕੁਮਾਰ) :- ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਅੱਜ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਮੋਹਤਬਾਰ ਸ਼ਖਸੀਅਤਾਂ ਨੇ ਭਾਰਤੀ ਜਨਤਾ ਪਾਰਟੀ ਵਿੱਚ…
ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੌਥੇ ਦਿਨ ਐਸਐਮਓ ਦਫਤਰ ਅੱਗੇ ਰੋਸ ਪ੍ਰਦਰਸ਼ਨ
ਮਾਛੀਵਾੜਾ ਸਾਹਿਬ 29 ਅਗਸਤ (ਸੁੱਚਾ ਬੰਗੜ) ਆਸ਼ਾ ਵਰਕਰਜ ਫੈਸੀਲੀਟੇਟਰ ਸਾਂਝਾ ਮੋਰਚਾ ਪੰਜਾਬ ਸੀਟੂ ਗਰੁੱਪ ਦੀ ਅਗਵਾਈ ਹੇਠ ਅੱਜ ਮਾਛੀਵਾੜਾ ਸਾਹਿਬ ਬਲਾਕ ਦੀਆਂ ਆਸ਼ਾ ਵਰਕਰਾਂ ਵੱਲੋਂ ਬਲਾਕ ਪ੍ਰਧਾਨ ਕਸ਼ਮੀਰ ਕੌਰ ਦੀ…
ਬਰਸਾਤ ਕਾਰਨ ਬੇਘਰ ਹੋਏ ਲੋਕਾਂ ਸਰਕਾਰ ਤੁਰੰਤ ਸਾਰ ਲਵੇ: ਬੀਬੀ ਬਾਲੀਆਂ
ਬਰਨਾਲਾ, 29 ਅਗਸਤ (ਸਟਾਫ ਰਿਪੋਰਟਰ):- ਤਿੰਨ ਦਿਨ ਲਗਾਤਾਰ ਹੋਈ ਬਰਸਾਤ ਕਾਰਨ ਬੇਘਰ ਹੋਏ ਕਿਸਾਨ ਅਤੇ ਮਜ਼ਦੂਰਾਂ ਦੀ ਪੰਜਾਬ ਸਰਕਾਰ ਤੁਰੰਤ ਸਾਰ ਲਵੇ ਅਤੇ ਇਹਨਾਂ ਲਈ ਵਿਸ਼ੇਸ਼ ਆਰਥਿਕ ਪੈਕਜ ਦਾ ਐਲਾਨ…
31 ਅਗਸਤ ਤੱਕ ਭਰੋ ਪ੍ਰੋਪਰਟੀ ਟੈਕਸ, ਸ਼ਨੀਵਾਰ ਤੇ ਐਤਵਾਰ ਵੀ ਖੁੱਲ੍ਹੇ ਰਹਿਣਗੇ ਦਫ਼ਤਰ
ਬਰਨਾਲਾ, 29 ਅਗਸਤ (ਸੁਖਵਿੰਦਰ ਸਿੰਘ ਭੰਡਾਰੀ) ਪੰਜਾਬ ਸਰਕਾਰ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ‘ਤੇ ਵਿਆਜ ਅਤੇ ਜੁਰਮਾਨੇ ਦੀ ਮਾਫ਼ੀ ਲਈ ਜਾਰੀ ਕੀਤੀ ਗਈ ਵਨ ਟਾਈਮ ਸੈਟਲਮੈਂਟ ਸਕੀਮ ਦੀ ਆਖ਼ਰੀ ਤਰੀਕ…
ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਨੂੰ ਉਜਾੜਨ ਸਬੰਧੀ ਸਿਵਲ ਸਰਜਨ ਦੇ ਬਿਆਨ ਵਿਰੁੱਧ ਰੈਲੀ
ਬਰਨਾਲਾ 29 ਅਗਸਤ, (ਬਲਵਿੰਦਰ ਆਜ਼ਾਦ):- ਸਿਵਲ ਹਸਪਤਾਲ ਬਚਾਓ ਕਮੇਟੀ ਬਰਨਾਲਾ ਵੱਲੋਂ ਸਿਵਲ ਸਰਜਨ ਬਰਨਾਲਾ ਦੇ ਸਿਵਲ ਹਸਪਤਾਲ ਪਾਰਕ ਨੂੰ ਉਜਾੜਨ ਦੇ ਹੈਂਕੜਬਾਜ ਰਵੱਈਏ ਖਿਲਾਫ਼ ਭਗਤ ਨਾਮਦੇਵ ਚੌਂਕ ਵਿਖੇ ਜਨਤਕ ਜਥੇਬੰਦੀਆਂ…
ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦਾ ਵੱਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ
ਸ਼੍ਰੀ ਮੁਕਤਸਰ ਸਾਹਿਬ, 29 ਅਗਸਤ ( ਮਨਪ੍ਰੀਤ ਮੋਨੂੰ ) ਅਧਿਆਪਕਾ ਦੀਆਂ ਮੰਗਾਂ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਜੰਬਰ ਦੀ ਅਗਵਾਈ…
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਕਾਲਜ ਵਿਖੇ ਸਾਇਬਰ ਕਰਾਇਮ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ: ਹਿਮਾਂਸੂ ਅਰੋੜਾ
ਸ੍ਰੀ ਮੁਕਤਸਰ ਸਾਹਿਬ, 29 ਅਗਸਤ ()- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਜੀਆਂ ਦੇ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ -ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ…
ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਸਬੰਧੀ ਅਪੀਲ
ਸ੍ਰੀ ਮੁਕਤਸਰ ਸਾਹਿਬ, 29 ਅਗਸਤ ()- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਵੱਲੋਂ ਸੁਖਵਿੰਦਰ ਸਿੰਘ ਗਿੱਲ, ਜ਼ਿਲਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ, ਸ੍ਰੀ ਮੁਕਤਸਰ ਸਾਹਿਬ ਸਮੇਤ…
ਲੋਕਾਂ ਦਾ ਨਹੀਂ ਤਾਂ ਘੱਟ ਤੋਂ ਘੱਟ ਸ਼ਹਿਰ ਦੀ ਪਵਿੱਤਰਤਾਂ ਨੂੰ ਹੀ ਧਿਆਨ ’ਚ ਰੱਖਕੇ ਮੁਸ਼ਕਲਾਂ ਦਾ ਹੱਲ ਕਰਵਾ ਦਿੱਤਾ ਜਾਵੇ: ਮੁਹੱਲਾ ਨਿਵਾਸੀ
ਸ਼੍ਰੀ ਮੁਕਤਸਰ ਸਾਹਿਬ, 29 ਅਗਸਤ ()- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਮੁਕਤਸਰ ਸਾਹਿਬ ਦੇ ਵਸਨੀਕ ਸਮੇਂ ਦੀਆਂ ਸਰਕਾਰਾਂ ਤੇ ਪ੍ਰਸਾਸ਼ਨ ਦੀ ਬੇਰੁੱਖੀ ਕਾਰਨ ਨਰਕ…














