ਮਸੀਹ ਵੈਲਫੇਅਰ ਬੋਰਡ ਵਿੱਚ ਦਰਸ਼ਨ ਮਸੀਹ ਨੂੰ ਅਹਿਮ ਜ਼ਿੰਮੇਵਾਰੀ ਮਿਲਣ ‘ਤੇ ਕਰਵਾਇਆ ਸਨਮਾਨ ਸਮਾਗਮ
ਤਪਾ ਮੰਡੀ 02 ਅਗਸਤ (ਗੋਲਡੀ ਵਿਆਸ)=ਆਮ ਆਦਮੀ ਪਾਰਟੀ ਵੱਲੋਂ ਮਸੀਹ ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ, ਹਲਕਾ ਭਦੌੜ ਨਾਲ ਸੰਬੰਧਿਤ ਦਰਸ਼ਨ ਮਸੀਹ ਨੂੰ ਮਸੀਹ ਵੈਲਫੇਅਰ ਬੋਰਡ ਵਿੱਚ…
ਕਰੀਬ ਦੋ ਦਰਜਨ ਪ੍ਰਵਾਸੀ ਪਰਿਵਾਰਾਂ ਨੇ ਛੱਡੀ ਭਾਜਪਾ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ * ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੀਤਾ ਸਵਾਗਤ
ਫਗਵਾੜਾ 2 ਅਗਸਤ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਉਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਭਾਜਪਾ ਛੱਡ ਕੇ ਕਰੀਬ ਦੋ ਦਰਜਨ ਪ੍ਰਵਾਸੀ ਪਰਿਵਾਰਾਂ ਨੇ ਕਾਂਗਰਸ…
ਐਤਕੀ ਹਲਕਾ ਜੰਡਿਆਲਾ ਗੁਰੂ ਦੇ ਡੈਨੀ ਬੰਡਾਲਾ ਹੋਣਗੇ ਐਮ ਐਲ ਏ….ਕੁਲਦੀਪ ਸਿੰਘ ਬਾਠ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਪੰਜਾਬ ਕਾਂਗਰਸ ਦੀ ਸਰਕਾਰ ਬਣੇਗੀ :-ਬਾਠ ਬੰਡਾਲਾ
ਅੰਮ੍ਰਿਤਸਰ /ਜੰਡਿਆਲਾ ਗੁਰੂ 2 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )=ਹਲਕਾ ਵਿਧਾਇਕ ਸ ਸੁਖਵਿੰਦਰ ਸਿੰਘ ਡੈਨੀ ਜੀ ਆਪਣੇ ਹਲਕੇ ਨੂੰ ਪਰਿਵਾਰ ਵਾਂਗ ਸਮਝਦੇ ਹਨ ਉਹ ਆਪਣੇ ਸਤਿਕਾਰਯੋਗ ਪਿਤਾ ਸਵਰਗਵਾਸੀ ਸ ਸਰਦੂਲ ਸਿੰਘ…
ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨਾ ਸਰਕਾਰ ਦੀ ਨਾਕਾਮੀ – ਪ੍ਰੇਮ ਦੱਤ ਸ਼ਰਮਾ ਭਾਜਪਾ ਆਗੂ ਨੇ ਰੋਪੜ ਦੇ ਸਫ਼ਾਈ ਕਰਮਚਾਰੀਆਂ ਦੇ ਧਰਨੇ ਵਿੱਚ ਪੁੱਜ ਕੇ ਕੀਤਾ ਸਮਰਥਨ, ਪੰਜਾਬ ਸਰਕਾਰ ਤੋਂ ਤੁਰੰਤ ਮੰਗਾਂ ਮੰਨਣ ਦੀ ਕੀਤੀ ਅਪੀਲ
ਰੋਪੜ, 2 ਅਗਸਤ:ਦਲਜੀਤ ਚਨੌਲੀ=ਭਾਜਪਾ ਦੇ ਸੀਨੀਅਰ ਆਗੂ ਪ੍ਰੇਮ ਦੱਤ ਸ਼ਰਮਾ ਨੇ ਅੱਜ ਸਤਿਕਾਰਯੋਗ ਜਥੇਦਾਰ ਭਾਗ ਸਿੰਘ ਜੀ ਦੇ ਨਿਵਾਸ ਸਥਾਨ ‘ਤੇ ਸਰਦਾਰ ਹਰਚਰਨ ਸਿੰਘ ਜੀ ਦੇ ਨਾਲ ਮੁਲਾਕਾਤ ਕੀਤੀ। ਇਸ…
ਕਰਨਬੀਰ ਸਿੰਘ ਬੁਰਜ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ: ਸਰਪੰਚ ਗੁਰਚਰਨ ਸਿੰਘ ਖੈਰਦੀਨਕੇ
ਝਬਾਲ 2 ਅਗਸਤ (ਦੇ ਮੱਖਣ ਮਨੋਜ) =ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਿੰਡ ਖੈਰਦੀਨਕੇ ਦੇ ਮੌਜੂਦਾ ਸਰਪੰਚ ਗੁਰਚਰਨ ਸਿੰਘ ਖੈਰਦੀਨਕੇ ਨੇ ਕਿਹਾ ਕਿ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੀ ਯੋਗ…
ਸੇਵੇਵਾਲਾ ਨਾਲ ਮੁਲਾਕਾਤ ‘ਚ ਸੈਣੀ ਨੇ ਦਿੱਤਾ ਸੰਗਠਨ ਮਜ਼ਬੂਤੀ ਦਾ ਸੰਦੇਸ਼ “ਸਮਰਪਿਤ ਵਰਕਰ ਹੀ ਭਾਜਪਾ ਦੀ ਅਸਲ ਤਾਕਤ, ਬੂਥ ਪੱਧਰ ਤੱਕ ਸੰਗਠਨ ਮਜ਼ਬੂਤ ਬਣਾਓ” : ਨਾਇਬ ਸਿੰਘ ਸੈਣੀ
ਜੈਤੋ, 2 ਅਗਸਤ (ਮਨਜੀਤ ਸਿੰਘ ਢੱਲਾ): ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਜ਼ਿਲ੍ਹਾ ਫ਼ਰੀਦਕੋਟ ਦੌਰੇ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਮੋਰਚਾ ਅਤੇ ਵਿਧਾਨ ਸਭਾ…
ਮਾਨ ਸਰਕਾਰ ਵੱਲੋਂ ਧੀਆਂ-ਭੈਣਾਂ ਨੂੰ ਰੱਖੜੀ ਦਾ ਵੱਡਾ ਤੋਹਫ਼ਾ; 35.5 ਲੱਖ ਔਰਤਾਂ ਦੇ ਖਾਤਿਆਂ ‘ਚ ਆਏ ₹3,000 ਅਤੇ ₹4,500 : ਵਿਧਾਇਕਾ ਸੰਤੋਸ਼ ਕਟਾਰੀਆ 1 ਅਗਸਤ ਦਾ ਦਿਨ ਪੰਜਾਬ ਦੀਆਂ ਮਾਵਾਂ-ਭੈਣਾਂ ਲਈ ਭਾਗਾਂ ਭਰਿਆ ਦਿਨ, ਮੁੜ ਹੋਈ ਖੁਸ਼ੀਆਂ ਦੀ ‘ਟੂੰ-ਟੂੰ’
ਬਲਾਚੌਰ, 1 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ…
ਮਾਨ ਸਰਕਾਰ ਨੇ 90 ਫੀਸਦੀ ਘਰਾਂ ਦੇ ਬਿਜਲੀ ਬਿਲ ਜ਼ੀਰੋ ਕਰਕੇ ਆਮ ਲੋਕਾਂ ਨੂੰ ਦਿੱਤੀ ਵੱਡੀ ਰਾਹਤ: ਬ੍ਰਿਗੇਡੀਅਰ ਰਾਜ ਕੁਮਾਰ
ਬਲਾਚੌਰ, 2 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਬਿਹਤਰੀਨ ਸੁਵਿਧਾਵਾਂ ਦੀ ਲੜੀ ਵਿੱਚ ਬਿਜਲੀ ਬਿਲ ਜ਼ੀਰੋ ਕਰਨ ਦੀ…
* *ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਲੰਬੂਆ ‘ਚ ਨਵੀਂ ਸੜਕ ਦਾ ਨੀਂਹ ਪੱਥਰ*
ਬਲਾਚੌਰ, 2 ਅਗਸਤ(ਜਤਿੰਦਰ ਪਾਲ ਸਿੰਘ ਕਲੇਰ )ਹਲਕਾ ਬਲਾਚੌਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਵੱਲੋਂ ਪਿੰਡ ਲੰਬੂਆ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ…
ਚੇਅਰਪਰਸਨ ਵੀਰਪਾਲ ਕੌਰ ਦੇ ਗ੍ਰਹਿ ਪਹੁੰਚੇ ਡਾ. ਢਿੱਲਵਾਂ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਦਿੱਤੀ ਵਧਾਈ, ਚੜ੍ਹਦੀ ਕਲਾ ਅਤੇ ਸਫ਼ਲ ਕਾਰਜਕਾਲ ਦੀ ਕੀਤੀ ਕਾਮਨਾ
ਜੈਤੋ, 2 ਅਗਸਤ (ਮਨਜੀਤ ਸਿੰਘ ਢੱਲਾ): ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਜ਼ਿਲ੍ਹਾ ਫ਼ਰੀਦਕੋਟ ਦੀ ਨਵ-ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਬੀਬੀ ਵੀਰਪਾਲ ਕੌਰ (ਬਾਜਾਖਾਨਾ) ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਆਮ…
















