ਬੀਬਾ ਹਰਸਿਮਰਤ ਕੌਰ ਬਾਦਲ ਨੂੰ ਜਨਮਦਿਨ ਦੀਆਂ ਮੁਬਾਰਕਾਂ: ਡਾ. ਗੁਰਪ੍ਰੀਤ ਕੌਰ ਥਿਆੜਾ ਅਤੇ ਰਮਨਦੀਪ ਸਿੰਘ ਥਿਆੜਾ ਵੱਲੋਂ ਚੰਡੀਗੜ੍ਹ ਪਹੁੰਚ ਕੇ ਦਿੱਤੀਆਂ ਵਧਾਈਆਂ
ਨਵਾਂਸ਼ਹਿਰ , 26 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਸ਼੍ਰੋਮਣੀ ਅਕਾਲੀ ਦਲ ਦੀ ਪ੍ਰਮੁੱਖ ਆਗ, ਸਾਬਕਾ ਕੇਂਦਰੀ ਮੰਤਰੀ ਅਤੇ ਸੰਸਰ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਦੇਸ਼-ਵਿਦੇਸ਼ ਤੋਂ ਸ਼ੁਭਕਾਮਨਾਵਾਂ…
ਅਕਾਲੀ ਦਲ ਵਾਰਿਸ ਪੰਜਾਬ ਦੇ ਮਾਜਰੀ ਬਲਾਕ ਵਿਖੇ ਹੋਏ ਇਕੱਠ ‘ਚ ਸਾਂਟੂ ਤੇ ਭਗਤ ਮਾਜਰਾ ਸਮੇਤ ਸੈਂਕੜੇ ਵਰਕਰ ਹੋਏ ਸ਼ਾਮਿਲ
ਨਿਊ ਚੰਡੀਗੜ੍ਹ, 26 ਜੁਲਾਈ (ਬਜੀਦਪੁਰ) – ਮਾਜਰੀ ਬਲਾਕ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਪਾਰਟੀ ਦੇ ਹੋਏ ਵੱਡੇ ਇਕੱਠ ‘ਚ ਗੁਰਮੀਤ ਸਿੰਘ ਸਾਂਟੂ ਤੇ ਭਗਤ ਸਿੰਘ ਭਗਤ ਮਾਜਰਾ ਸੈਂਕੜੇ ਵਰਕਰਾਂ…
ਸ਼੍ਰੋਮਣੀ ਅਕਾਲੀ ਦਲ ਨੇ ਬਲਾਚੌਰ ‘ਚ ਨੌਜਵਾਨੀ ‘ਤੇ ਜਤਾਇਆ ਭਰੋਸਾ: ਪ੍ਰਸ਼ਾਂਤ ਚੌਧਰੀ ਨੂੰ ਆਈ.ਟੀ. ਵਿੰਗ ਦੀ ਜ਼ਿੰਮੇਵਾਰੀ: ਸੰਦੀਪ ਹਨੀ ਟੌਂਸਾ
ਬਲਾਚੌਰ, 26 ਜੁਲਾਈ( ਜਤਿੰਦਰ ਪਾਲ ਸਿੰਘ ਕਲੇਰ )ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਡਿਜੀਟਲ ਪਲੇਟਫਾਰਮ ਨਾਲ ਜੋੜਨ ਲਈ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ…
ਬਲਾਚੌਰ ਦੇ ਪਿੰਡ ਅੱਜ ਪਿੰਡ ਮਹਿੰਦਪੁਰ ਵਿਖੇ ਆਪ ਆਗੂ ਅਸ਼ੋਕ ਕਟਾਰੀਆ ਜੀ ਵੱਲੋਂ “ਮੇਰੀ ਰਸੋਈ” ਉਪਰਾਲੇ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ
ਬਲਾਚੌਰ , 26 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਬਲਾਚੌਰ ਦੇ ਪਿੰਡ ਅੱਜ ਪਿੰਡ ਮਹਿੰਦਪੁਰ ਵਿਖੇ ਆਪ ਆਗੂ ਅਸ਼ੋਕ ਕਟਾਰੀਆ ਜੀ ਵੱਲੋਂ “ਮੇਰੀ ਰਸੋਈ” ਉਪਰਾਲੇ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ…
ਸੁਪਰੀਮ ਕੋਰਟ ਵੱਲੋਂ ਵਿਦਿਆਰਥੀਆਂ ਦੇ ਮੁੱਦੇ ਤੇ ਸੁਣਵਾਈ ਤੋਂ ਇਨਕਾਰ ਕਰਨਾ ਅਤਿ ਦੁਖਦਾਈ,ਅਦਾਲਤਾਂ ਵੀ ਕੇਂਦਰ ਦੇ ਇਸ਼ਾਰੇ ਤੇ ਚੱਲ ਰਹੀਆਂ :ਸੁਰਜੀਤ ਸਿੰਘ ਦੋਭਾਲੀ, ਗੁਰਚਰਨ ਸਿੰਘ ਉੱਦਲਣੀ
ਬਲਾਚੌਰ 26ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ )- ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਵਿੱਚ ਰਾਸ਼ਟਰੀ ਰਾਜਧਾਨੀ ਵਿਖੇ ਪ੍ਰਦਰਸ਼ਨ ਕਰ ਰਹੇ ਨਿਰਦੋਸ਼ ਵਿਦਿਆਰਥੀਆਂ ਤੇ ਦਿੱਲੀ ਪੁਲਿਸ ਵੱਲੋਂ ਕੀਤੇ ਗਏ ਹਮਲੇ ਅਤੇ…
ਬਰਨਾਲਾ ‘ਚ ਸਫਾਈ ਸੇਵਕਾਂ ‘ਤੇ ਲਾਠੀਚਾਰਜ ਲੋਕਤੰਤਰ ‘ਤੇ ਕਾਲਾ ਧੱਬਾ, ਸਰਕਾਰ ਨੇ ਆਪਣਾ ਅਸਲੀ ਚਿਹਰਾ ਦਿਖਾਇਆ:- ਸੰਦੀਪ ਭਾਟੀਆ (ਸੋਨੂੰ) ਆਦੋਆਨਾ ਦਿੱਲੀ ‘ਚ ਵਿਦਿਆਰਥੀਆਂ ਨੂੰ ਭੜਕਾਉਣ ਵਾਲੇ ‘ਆਪ’ ਆਗੂ ਪੰਜਾਬ ਦੇ ਪੇਪਰ ਲੀਕ ਮਾਮਲੇ ‘ਚ ਕਿਉ ਚੁੱਪ ਹਨ: ਭਾਜਪਾ ਆਗੂ
ਬਲਾਚੌਰ 26 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਸੀਨੀਅਰ ਭਾਜਪਾ ਆਗੂ ਸੰਦੀਪ ਭਾਟੀਆ (ਸੋਨੂੰ) ਆਦੋਆਨਾ ਨੇ ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ‘ਤੇ…
ਬਾਈ ਵਿੱਕੀ ਮਿੱਡੂਖੇੜਾ ਜੀ ਦੇ ਜਨਮ ਦਿਨ ਮੌਕੇ ਹਰਿਆਲੀ ਨੂੰ ਸਮਰਪਿਤ ਹੋਵੇਗਾ ਵਿਸ਼ੇਸ਼ ਉਪਰਾਲਾ ਸੀਪਾ ਅਸਪਾਲ ਕਲਾਂ
ਬਰਨਾਲਾ ਬਲਵੰਤ ਸਿੰਘ ਸਿੱਧੂ 25 ਜੁਲਾਈ — 2026 =ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਈ ਵਿੱਕੀ ਮਿੱਡੂਖੇੜਾ ਜੀ ਦੇ ਜਨਮ ਦਿਨ ਮੌਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਵਧਾਉਣ ਲਈ…
ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਸੰਧਵਾਂ
ਸਾਬਕਾ ਫੌਜੀਆਂ ਦੀ ਜਥੇਬੰਦੀ ਵੱਲੋਂ ਸਪੀਕਰ ਸੰਧਵਾਂ ਦਾ ਵਿਸ਼ੇਸ ਸਨਮਾਨ ਕੋਟਕਪੂਰਾ 25 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਸਾਬਕਾ ਫੌਜੀਆਂ ਦੀ ਜਥੇਬੰਦੀ ‘ਐਕਸ ਸਰਵਿਸਮੈਨ ਵੈਲਫੇਅਰ ਯੂਨੀਅਨ ਕੋਟਕਪੂਰਾ’ ਦੇ ਪ੍ਰਧਾਨ ਦਰਸ਼ਨ ਸਿੰਘ ਭੱਟੀ,…
ਚੇਅਰਮੈਨ ਨਿਰਭੈ ਸਿੰਘ ਘੁੰਡਰ ਦਾ ਕੀਤਾ ਗਿਆ ਸਵਾਗਤ
ਭਾਦਸੋਂ,26 ਜੁਲਾਈ ( ਜਗਜੀਤ ਸਿੰਘ ਕੈਂਥ ) :- ਨਿਰਭੈ ਸਿੰਘ ਘੁੰਡਰ ਚੇਅਰਮੈਨ ਮਾਰਕਿਟ ਕਮੇਟੀ ਭਾਦਸੋਂ ਵਜੋਂ ਨਿਯੁਕਤ ਹੋਏ ‘ਤੇ ਡਾਕਟਰ ਗਿਆਨ ਸਿੰਘ ਖਨੌੜਾ ਰਾਮਗੜੀਆ ਕੋਆਰਡੀਨੇਟਰ ਇੰਚਾਰਜ ਬੀਸੀ ਵਿੰਗ ਹਲਕਾ ਨਾਭਾ…
ਸਿੱਧੂਪੁਰ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਵਿੱਚ ਸ਼ਾਮਲ 2027 ਚੋਣਾਂ ਲਈ ਲੋਕਾਂ ਦਾ ਮਿਲ ਰਿਹਾ ਭਰਵਾਂ ਸਮਰਥਨ: ਸਿੱਧੂਪੁਰ
ਬੱਸੀ ਪਠਾਣਾ, 25 ਜੁਲਾਈ (ਉਦੇ ਧੀਮਾਨ): ਵਿਧਾਨ ਸਭਾ ਹਲਕਾ ਬੱਸੀ ਪਠਾਣਾ ਵਿੱਚ ਭਾਰਤੀ ਜਨਤਾ ਪਾਰਟੀ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸੇ ਕੜੀ ਤਹਿਤ ਸਰਕਲ ਖਮਾਣੋਂ ਦੇ ਪਿੰਡ ਜਟਾਣਾ ਵਿਖੇ…















