ਕਮਲ ਕਨੋਜੀਆ ਬਣੇ ਕਨੋਜੀਆ ਭਲਾਈ ਬੋਰਡ ਪੰਜਾਬ ਦੇ ਫਗਵਾੜਾ ਚੇਅਰਮੈਨ ਕਿਹਾ- ਭਾਈਚਾਰੇ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕਰਾਂਗਾ ਕੰਮ * ਕਨੋਜੀਆ ਮਹਾਸਭਾ ਨੇ ਕੀਤਾ ਨਿਯੁਕਤੀ ਦਾ ਸਵਾਗਤ
ਫਗਵਾੜਾ 24 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਪੰਜਾਬ ਸਰਕਾਰ ਵਲੋਂ ਕਮਲ ਕਨੋਜੀਆ ਨੂੰ ਕਨੋਜੀਆ ਭਲਾਈ ਬੋਰਡ ਪੰਜਾਬ ਦਾ ਫਗਵਾੜਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਸਵਾਗਤ…
ਅਭੀ ਹੱਲਣ ਆਮ ਆਦਮੀ ਪਾਰਟੀ ਹਲਕਾ ਯੂਥ ਵਿੰਗ ਦਾ ਜੁਆਇੰਟ ਸਕੱਤਰ ਨਿਯੁਕਤ
ਨੂਰਪੁਰਬੇਦੀ : ਦਲਜੀਤ ਚ ਨੋਲੀ ਆਮ ਆਦਮੀ ਪਾਰਟੀ ਵੱਲੋਂ ਨੌਜਵਾਨਾਂ ਨੂੰ ਪਾਰਟੀ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀਆਂ ਦੇਣ ਦੀ ਲੜੀ ਤਹਿਤ ਨੌਜਵਾਨ ਆਗੂ ਅਭੀ ਹੱਲਣ ਨੂੰ ਹਲਕਾ ਰੂਪਨਗਰ ਦੇ ਯੂਥ ਵਿੰਗ…
ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਜਿਲ੍ਹੇ ਦੇ 9 ਮੀਤ ਪ੍ਰਧਾਨਾਂ ਦੀ ਕੀਤੀ ਨਿਯੁਕਤੀ * ਬਲਾਕ ਫਗਵਾੜਾ (ਦਿਹਾਤੀ) ਦੇ ਮੀਤ ਪ੍ਰਧਾਨਾਂ ਦਾ ਵੀ ਹੋਇਆ ਐਲਾਨ * ਸਮੂਹ ਅਹੁਦੇਦਾਰਾਂ ਨੂੰ 2027 ਦੀਆਂ ਚੋਣਾਂ ਲਈ ਕਮਰਕੱਸੇ ਕਰਨ ਦੀ ਕੀਤੀ ਹਦਾਇਤ
ਫਗਵਾੜਾ 24 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਪ੍ਰਧਾਨ ਅਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਰਿਟਾ. ਆਈ.ਏ.ਐੱਸ.) ਨੇ…
ਫਗਵਾੜਾ ਦੇ ਕਰਮਜੀਤ ਸਿੰਘ ਬਿੱਟੂ ਬਣੇ ਪੰਜਾਬ ਕਾਂਗਰਸ ਐੱਸ.ਸੀ. ਵਿੰਗ ਦੇ ਸੂਬਾ ਸਕੱਤਰ ਪੰਜਾਬ ਕਾਂਗਰਸ ਦੇ ਇੰਚਾਰਜ ਰਵਿੰਦਰ ਰਾਓ ਦਲਵੀ ਅਤੇ ਐੱਸ.ਸੀ. ਵਿਭਾਗ ਦੇ ਇੰਚਾਰਜ ਸੁਧੀਰ ਚੌਧਰੀ ਨੇ ਸੌਂਪਿਆ ਨਿਯੁਕਤੀ ਪੱਤਰ
ਫਗਵਾੜਾ 24 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਹਾਈਕਮਾਂਡ ਵੱਲੋਂ ਉੱਘੇ ਕਾਂਗਰਸੀ ਆਗੂ ਕਰਮਜੀਤ ਸਿੰਘ ਬਿੱਟੂ ਨੂੰ ਪੰਜਾਬ ਕਾਂਗਰਸ…
ਮਾਛੀਵਾੜਾ ਬਲਾਕ ਦੇ ਸਰਪੰਚਾਂ ਦੀ ਨਵੀਂ ਐਸੋਸੀਏਸ਼ਨ ਦਾ ਗਠਨ ਪਿੰਡਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਇਕਜੁੱਟ ਹੋ ਕੇ ਸੰਘਰਸ਼ ਕਰਾਂਗੇ – ਪ੍ਰਧਾਨ
ਮਾਛੀਵਾੜਾ ਸਾਹਿਬ, 24 ਜੁਲਾਈ (ਸੁੱਚਾ ਬੰਗੜ)ਪਿੰਡਾਂ ਦੇ ਵਿਕਾਸ ਕਾਰਜਾਂ ‘ਚ ਆ ਰਹੀਆਂ ਰੁਕਾਵਟਾਂ ਅਤੇ ਸਰਪੰਚਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਮਾਛੀਵਾੜਾ ਬਲਾਕ ਦੇ ਸਰਪੰਚਾਂ ਨੇ ਇਕਜੁੱਟ ਹੋ ਕੇ…
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਸਕੂਲ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ ਮਾਪਿਆਂ ਦੇ ਆਰਥਿਕ ਬੋਝ ਨੂੰ ਵੀ ਘਟਾਉਣਾ – ਹਰਭਜਨ ਸਿੰਘ ਈ.ਟੀ.ਓ.
ਜੰਡਿਆਲਾ ਗੁਰੂ/ਅੰਮ੍ਰਿਤਸਰ, 24 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ…
ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਸੁੱਧਾਮਾਜਰਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣਿਆਂ ਉਨ੍ਹਾਂ ਕਿਹਾ ਜਿਹੜਾ ਪਿੰਡ ਵਿਕਾਸ ਦਾ ਕੰਮ ਰਹਿੰਦਾ ਹੈ ਉਹ ਜਲਦ ਹੀ ਪੂਰਾ ਕੀਤਾ ਜਾਵੇ
ਨਵਾਂਸ਼ਹਿਰ /ਕਾਠਗੜ੍ਹ 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਕਾਠਗੜ੍ਹ ਦੇ ਪਿੰਡ ਸੁੱਧਾ ਮਾਜਰਾ ਵਿਖੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਸ਼ੋਕ ਕਟਾਰੀਆ ਅਤੇ ਸੀਨੀਅਰ ਆਪ ਆਗੂ ਸਰਪੰਚ ਜਸਵੀਰ ਸਿੰਘ ਘੁੰਮਣ…
ਸ੍ਰੀ ਅਕਾਲ ਤਖਤ ਤੋ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਸਬੰਧੀ ਹਲਕਾ ਖਡੂਰ ਸਾਹਿਬ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ – ਔਲਖ
ਗੋਇੰਦਵਾਲ ਸਾਹਿਬ , 24 ਜੁਲਾਈ( ਕਰਨੈਲ ਸਿੰਘ ਰਿੰਕੂ )-ਸ੍ਰੌਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਸ੍ਰ. ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ…
ਭਾਰਤ ਤਿੱਬਤ ਸਹਿਯੋਗ ਮੰਚ ਪੰਜਾਬ ਪ੍ਰਾਂਤ ਦੇ ਪ੍ਰਦੇਸ਼ ਮੰਤਰੀ ਬਣੇ ਜਗਤਾਰ ਸਿੰਘ ਤਾਰੀ ਢਿੱਲੋਂ
ਧਨੌਲਾ/ 24 ਜੁਲਾਈ: (ਹਰਦੀਪ ਹੈਰੀ)=ਭਾਰਤ ਤਿੱਬਤ ਸਹਿਯੋਗ ਮੰਚ ਦੇ ਰਾਸ਼ਟਰੀ ਅਤੇ ਪ੍ਰਾਂਤ ਲੀਡਰਸ਼ਿਪ ਵੱਲੋਂ ਸੰਗਠਨ ਦੇ ਵਿਸਥਾਰ ਤਹਿਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਤਾਰੀ ਢਿੱਲੋਂ ਨੂੰ ਪੰਜਾਬ ਪ੍ਰਾਂਤ ਦਾ ਪ੍ਰਦੇਸ਼…
ਸਪੀਕਰ ਨੇ ਲਿੰਕ ਸੜਕ ਕੋਠੇ ਵੜਿੰਗ ਤੋਂ ਕੋਠੇ ਸੈਣੀਆਂ ਅਪਟੂ ਹਰੀਨੌ ਰੋਡ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ-ਸੰਧਵਾ
ਕੋਟਕਪੂਰਾ, 24 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਅਧੀਨ ਲਿੰਕ ਸੜਕ ਕੋਠੇ ਵੜਿੰਗ ਤੋਂ ਕੋਠੇ ਸੈਣੀਆਂ ਅਪਟੂ ਹਰੀਨੌ ਰੋਡ…
















