ਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,               

ਤਪਾ ਮੰਡੀ, 27  ਸਤੰਬਰ (ਗੋਲਡੀ ਵਿਆਸ) — ਸ਼੍ਰੋਮਣੀ ਅਕਾਲੀ ਦਲ( ਬ) ਦੇ ਕੋਮੀ ਪ੍ਰਧਾਨ ਸ੍ ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੂੰ…

ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ 

ਝਬਾਲ,27=ਸਤੰਬਰ (ਮੱਖਣ ਮਨੋਜ )-ਪੰਜਾਬ ਕਾਂਗਰਸ ਓ ਬੀ ਸੀ ਵਿੰਗ ਦੇ ਰਾਸ਼ਟਰੀ ਮੀਤ ਪ੍ਰਧਾਨ ਕੰਵਰਦੀਪ ਸਿੰਘ ਸੈਣੀ ਨੇ ਪੰਜਾਬ ਕਾਂਗਰਸ ਨੂੰ ਮਜਬੂਤ ਕਰਨ ਦੀ ਪ੍ਰਕਿਰਿਆ ਤਹਿਤ ਤਰਨ ਤਾਰਨ ਹਲਕੇ ਦੇ ਕਾਂਗਰਸ…

ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏ

ਸ੍ਰੀ ਗੋਇੰਦਵਾਲ ਸਾਹਿਬ, 26 ਸਤੰਬਰ (ਸਤਵਿੰਦਰ ਸਿੰਘ ਬੁੱਗਾ) — ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸਿਆਸੀ ਸਰਗਰਮੀਆਂ ਦੇ ਦਰਮਿਆਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਲੋਕਾਂ ਨਾਲ ਰਾਬਤਾ ਲਗਾਤਾਰ ਵਧਾਇਆ ਜਾ…

ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾ

ਜਗਰਾਓਂ 26 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) ਜਗਰਾਓਂ ਬਾਰ ਐਸੋਸੀਏਸ਼ਨ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿੱਚ ਜੁਆਇੰਟ ਸੈਕਟਰੀ ਚੁਣੇ ਜਾਣ ’ਤੇ ਐਡਵੋਕੇਟ ਦਰਿਪਣ ਸਾਹਨੀ ਦਾ ਭਾਜਪਾ ਜ਼ਿਲ੍ਹਾ ਜਗਰਾਓਂ ਵੱਲੋਂ ਵਿਸ਼ੇਸ਼…

ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ 

ਬਠਿੰਡਾ 26 ਸਤੰਬਰ(ਸੁਰਿੰਦਰਪਾਲ ਸਿੰਘ): ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਦੀ ਸੇਵਾ ਨਿਭਾ ਰਹੇ ਸਾਬਕਾ ਅਧਿਕਾਰੀ ਗੋਪਾਲ ਸਿੰਘ ਵੱਲੋਂ ਦਿਹਾਤੀ ਦੇ ਪਿੰਡ ਕਾਲਝਰਾਣੀ ਵਿਖੇ ਮੁੱਖ ਮੰਤਰੀ ਸਿਹਤ…

ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ

ਕੁਰਾਲੀ 24 ਸਤੰਬਰ (ਜਗਦੇਵ ਸਿੰਘ )ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦੇ ਪਿੰਡ ਸਹੌੜਾਂ ਵਿਖੇ ਪੁੱਜਣ ’ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।…

ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ 

ਬਠਿੰਡਾ 24 ਸਤੰਬਰ(ਪੱਤਰ ਪ੍ਰੇਰਕ): ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਜੇਕਰ ਗੱਲ ਬਠਿੰਡਾ ਦਿਹਾਤੀ ਦੀ ਕਰੀਏ…

ਈਡੀ ਦੀ ਰੇਡ ਨੂੰ ਲੈ ਕੇ ਵਿਧਾਇਕ ਗਿਆਸਪੁਰਾ ਦਾ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਹਰਦੀਪ ਸਿੰਘ ਮੁੰਡੀਆਂ ਦੇ ਭਾਣਜੇ ਦੇ ਘਰ ਹੋਈ ਕਾਰਵਾਈ ਦਾ ਵਿਰੋਧ; ਕਿਹਾ—“ਪੰਜਾਬੀ ਨਾ ਡਰਨਗੇ, ਨਾ ਝੁਕਣਗੇ”

ਦੋਰਾਹਾ, 24 ਸਤੰਬਰ (ਗੁਰਦੀਪ ਸਿੰਘ ਸ਼ਾਹਪੁਰ)=ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਾਣਜੇ ਗੁਰਪ੍ਰੀਤ ਸਿੰਘ ਦੇ ਘਰ ਹੋਈ ਈਡੀ ਦੀ ਰੇਡ ਨੂੰ ਲੈ ਕੇ ਪਾਇਲ ਹਲਕੇ ਤੋਂ ਆਮ ਆਦਮੀ…

ਨਸ਼ਾ ਮੁਕਤ ਪੰਜਾਬ ਦੇ ਦਾਅਵਿਆਂ ‘ਤੇ ਸੇਠੀ ਸਰਪੰਚ ਥੋਪੀਆ ਨੇ ਘੇਰੀ ਮਾਨ ਸਰਕਾਰ

ਬਲਾਚੌਰ , 23 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਦੇ ਸੀਨੀਅਰ ਆਗੂ ਅਤੇ ਹਲਕ ਇੰਚਾਰਜ ਬਲਾਚੌਰ ਸੇਠੀ ਸਰਪੰਚ ਥੋਪੀਆ ਨੇ ਪੰਜਾਬ ਸਰਕਾਰ ‘ਤੇ ਨਸ਼ਿਆਂ…

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

 ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ ਰਹੀ ਹੈ…