“ਕਿਸਾਨਾਂ ਦੇ ਹੱਕਾਂ ਨਾਲ ਖਿਲਵਾੜ ਬਰਦਾਸ਼ਤ ਨਹੀਂ; ਖਾਦ ‘ਟੈਗਿੰਗ’ ਦੀਆਂ ਪਰਤਾਂ ਖੋਲ੍ਹੇ ਸਰਕਾਰ : ਅਰਸ਼ ਸੱਚਰ” “ਖੇਤੀਬਾੜੀ ਵਿਭਾਗ ਦੀ ਕਾਰਗੁਜ਼ਾਰੀ ‘ਤੇ ਸਵਾਲ; ਡੀਲਰਾਂ ਦੀ ਨਿਯਮਤ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ”
ਫ਼ਰੀਦਕੋਟ,21 ਜੁਲਾਈ (ਮਨਜੀਤ ਸਿੰਘ ਢੱਲਾ)-ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਤੇ ਸਥਾਨਕ ਸਮਾਜ ਸੇਵੀ ਅਰਸ਼ ਸੱਚਰ ਨੇ ਅਰੋਪ ਲਾਇਆ ਕਿ ਜ਼ਿਲ੍ਹਾ ਫ਼ਰੀਦਕੋਟ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਡੀਲਰਾਂ ਦੀ ਨਿਯਮਤ…
ਸਮੂਹ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋ ਮੁੱਖ ਪਾਵਰਕਾਮ ਦਫਤਰ ਅੱਗੇ ਰੋਸ ਧਰਨਾ
ਫੱਤੂਢੀਗਾ 21 ਜੁਲਾਈ ਕੁਲਵਿੰਦਰ ਸਿੰਘ =ਸਮੂਹ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਕਪੂਰਥਲਾ ਵੱਲੋ ਮੁੱਖ ਪਾਵਰਕਾਮ ਦਫਤਰ ਕਪੂਰਥਲਾ ਵਿੱਖੇ ਐਕਸੀਅਨ ਡਿਵੀਜ਼ਨ-2 ਭਾਰਤ ਅਨੰਦ ਦੇ ਦਫਤਰ ਅੱਗੇ ਦਲਬੀਰ ਸਿੰਘ ਨਾਨਕਪੁਰ, ਜਿਲ੍ਹਾ ਕਾਰਜਕਾਰੀ ਪ੍ਰਧਾਨ…
ਮਗਨਰੇਗਾ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੀ ਮੰਗ : ਹਰਵੇਲ ਸਿੰਘ ਮਾਧੋਪੁਰ
ਬੱਸੀ ਪਠਾਣਾ, 21 ਜੁਲਾਈ (ਉਦੇ ਧੀਮਾਨ): ਘੱਟ ਗਿਣਤੀ ਅਤੇ ਦਲਿਤ ਦਲ ਦੇ ਸੂਬਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਰਨ ਸੁਰਜੀਤ)ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਖੰਨਾ ਵਿਖੇ ਮਗਨਰੇਗਾ…
ਪੇਡਾ ਦੇ ਵਾਇਸ ਚੇਅਰਮੈਨ ਬਣਨ ਉਪਰੰਤ ਸ. ਸੁਖਜੀਤ ਸਿੰਘ ਢਿੱਲਵਾਂ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ
ਫ਼ਰੀਦਕੋਟ, 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਵਾਇਸ ਚੇਅਰਮੈਨ ਵਜੋਂ ਨਿਯੁਕਤ ਹੋਣ ਉਪਰੰਤ ਸ. ਸੁਖਜੀਤ ਸਿੰਘ ਢਿੱਲਵਾਂ ਅੱਜ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਏ। ਉਨ੍ਹਾਂ…
ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ
ਫ਼ਰੀਦਕੋਟ, 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਗੁਰੂ ਤੇਗ ਬਹਾਦਰ ਨਗਰ ਵਾਰਡ ਨੰਬਰ 9 ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ…
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ, 21 ਜੁਲਾਈ(ਗੁਰਦੀਪ ਸਿੰਘ ਢਿੱਲੋਂ )=ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ…
ਕੁਲਦੀਪ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਵਿੱਚ ਹੋਏ ਸ਼ਾਮਲ
ਬੱਸੀ ਪਠਾਣਾ, 21 ਜੁਲਾਈ (ਉਦੇ ਧੀਮਾਨ): ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਮੰਡਲ ਖਮਾਣੋਂ ਦੇ ਪਿੰਡ ਖਮਾਣੋਂ ਖੁਰਦ ਵਿੱਚ ਹੋਈ ਇੱਕ ਭਰਵੀਂ ਮੀਟਿੰਗ ਦੌਰਾਨ ਭਾਜਪਾ ਹਲਕਾ ਬੱਸੀ…
ਜੰਤਰ-ਮੰਤਰ ਵਿਖੇ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਲੋਕਤੰਤਰੀ ਕਦਰਾਂ-ਕੀਮਤਾਂ ਦੇ ਖ਼ਿਲਾਫ਼ – ਹਰਦੀਪ ਸਿੰਘ ਨੱਗਲ ਗੜੀਆ
ਕੁਰਾਲੀ 21 ਜੁਲਾਈ (ਜਗਦੇਵ ਸਿੰਘ )ਯੂਥ ਆਗੂ ਬਹੁਜਨ ਸਮਾਜ ਪਾਰਟੀ, ਮੋਹਾਲੀ ਦੇ ਹਰਦੀਪ ਸਿੰਘ ਨੱਗਲ ਗੜੀਆ ਨੇ ਜੰਤਰ-ਮੰਤਰ ਵਿਖੇ ਸ਼ਾਂਤੀਪੂਰਨ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ…
ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ, ਪੰਧੇਰ ਨੇ ਕੇਂਦਰ ਤੇ ਹਰਿਆਣਾ ਸਰਕਾਰ ‘ਤੇ ਲੋਕਤੰਤਰ ਦਾ ਘਾਣ ਕਰਨ ਦੇ ਲਾਏ ਦੋਸ਼
ਘਨੌਰ, 21 ਜੁਲਾਈ (ਅਭਿਸ਼ੇਕ ਸੂਦ):=ਸ਼ੰਭੂ ਬਾਰਡਰ ‘ਤੇ ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਦਿੱਲੀ ਦੇ ਕਿਸਾਨ ਘਾਟ ਵਿਖੇ ਚਾਰ ਘੰਟੇ ਦਾ ਰੋਸ ਮੁਜ਼ਾਹਰਾ ਕਰਨ ਲਈ ਜਾ ਰਹੇ ਕਿਸਾਨਾਂ…
ਸਤਨਾਮ ਜਲਾਲਪੁਰ ਨੇ ਮਾਲੇਵਾਲ ਕੋਹਲੀ’ਚ ਪੇਸ਼ ਕੀਤਾ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡl
ਬਲਾਚੌਰ, 21ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ )ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਅਤੇ ਇਤਿਹਾਸਕ ਵਿਕਾਸ ਕਾਰਜਾਂ ਨੂੰ ਹਲਕੇ ਦੇ ਹਰ ਘਰ ਤੱਕ…
















