ਪੀ ਆਰ ਟੀ ਸੀ ਦੇ ਵਾਇਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ,ਅਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਵਲੋਂ ਸੰਜੂ ਸਿੰਘ ਨੂੰ ਐਸ ਸੀ ਭਾਈਚਾਰਾ ਚੇਅਰਮੈਨ ਲਗਾਉਣ ਤੇ ਕੀਤਾ ਸਨਮਾਨ 

ਘਨੌਰ 21 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੂਰੀ ਆਮ ਆਦਮੀ ਪਾਰਟੀ ਵੱਲੋਂ ਸੰਜੂ ਸਿੰਘ ਉਂਟਸਰ ਨੂੰ ਐਸ ਸੀ ਭਾਈਚਾਰੇ ਦਾ ਚੇਅਰਮੈਨ ਲੱਗਣ ਤੇ ਉਨ੍ਹਾਂ…

ਸੋਧੀ ਲੈਂਡ ਪੂਲਿੰਗ ਨੀਤੀ ਰਾਹੀਂ ਪੰਜਾਬ ਦੀ ਉਪਜਾਊ ਜਮੀਨ ਨੂੰ ਖਤਮ ਨਹੀਂ ਹੋਣ ਦੇਵਾਂਗੇ – ਗਿਆਸਪੁਰਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਲਕੇ 4 ਘੰਟੇ ਲਈ ਟੋਲ ਪਲਾਜ਼ੇ ਹੋਣਗੇ ਫਰੀ

ਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) :=ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੁਝ ਸਮਾਂ ਪਹਿਲਾਂ ਲੈਂਡ ਪੂਲਿੰਗ ਨੀਤੀ ਲਿਆਂਦੀ ਸੀ ਅਤੇ ਸਰਕਾਰੀ ਮੀਡੀਆ ਰਾਹੀਂ ਇਸਦੇ ਲਾਭ ਵੀ ਦੱਸੇ ਸਨ…

ਸਿੱਖ ਸਿਧਾਂਤਾਂ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚਾਇਆ ਜਾਵੇਗਾ: ਗਿਆਨੀ ਹਰਪ੍ਰੀਤ ਸਿੰਘ

ਹਲਕਾ ਨਾਭਾ ਦੀ ਜ਼ਿੰਮੇਵਾਰੀ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੂੰ ਸੌਂਪੀ ਭਾਦਸੋਂ, 20 ਜੁਲਾਈ ( ਜਗਜੀਤ ਸਿੰਘ ਕੈਂਥ) :- ਪਿੰਡ ਸ਼ਾਹਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਕਰਵਾਈ ਗਈ ਵਿਸ਼ਾਲ…

ਨਿਰਭੈ ਸਿੰਘ ਘੁੰਡਰ ਨੂੰ ਮਾਰਕਿਟ ਕਮੇਟੀ ਭਾਦਸੋਂ ਦਾ ਚੇਅਰਮੈਨ ਨਿਯੁਕਤ ਹੋਣ ਤੇ ਰਾਮਗੜੀਆ ਵੱਲੋਂ ਦਿੱਤੀ ਵਧਾਈ

ਭਾਦਸੋਂ, 20 ਜੁਲਾਈ (ਜਗਜੀਤ ਸਿੰਘ ਕੈਂਥ ) :- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਰਭੈ ਸਿੰਘ ਘੁੰਡਰ ਨੂੰ ਮਾਰਕਿਟ ਕਮੇਟੀ ਭਾਦਸੋਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਜਿਸ ਦੀ ਖੁਸ਼ੀ ਜਾਹਿਰ…

ਚੇਅਰਮੈਨ ਜੱਸੀ ਸੋਹੀਆ ਵਾਲਾ ਦੇ ਨਿਵਾਸ ਵਿੱਚ ਵਲੰਟੀਅਰ ਮਿਲਣੀ ਦੌਰਾਨ ਉਮੜਿਆ ਭਾਰੀ ਜਨਸੈਲਾਬ,2027 ਦੀ ਤਿਆਰੀ ਦਾ ਦਿੱਤਾ ਸੰਕੇਤ

ਭਾਦਸੋਂ,20 ਜੁਲਾਈ ( ਜਗਜੀਤ ਸਿੰਘ ਕੈਂਥ ) :-  ਨਾਭਾ ਦੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਦੇ ਨਿਵਾਸ ਵਿਖੇ ਕਰਵਾਈ ਗਈ ਵਲੰਟੀਅਰ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਸਾਥੀਆਂ ਅਤੇ ਸਮਰਥਕਾਂ ਨਾਲ…

ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਇਤਿਹਾਸਕ ਫੈਸਲਾ:       ਜੀਵਨਜੋਤ ਕੌਰ ਮਾਲ ਵਿਭਾਗ ਵਿੱਚ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਹੁਣ ਸੌਖੇ ਪੰਜਾਬੀ ਸ਼ਬਦਾਂ ਦੀ ਵਰਤੋਂ ਹੋਵੇਗੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 19 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਇਦਾਦ…

ਸੀਨੀਅਰ ਭਾਜਪਾ ਆਗੂ ਸੰਦੀਪ ਸੋਨੂੰ ਭਾਟੀਆ ਨੇ ਮਾਤਾ ਗੁਰਾਂ ਦੇਵੀ ਪਨੇਸਰ ਦੇ ਦਿਹਾਂਤ ‘ਤੇ ਪਰਿਵਾਰ ਨਾਲ ਪ੍ਰਗਟਾਇਆ ਡੂੰਘਾ ਦੁੱਖ

ਬਲਾਚੌਰ, 20 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਸੀਨੀਅਰ ਭਾਜਪਾ ਆਗੂ ਸੰਦੀਪ ਸੋਨੂੰ ਭਾਟੀਆ ਨੇ ਅੱਜ ਬਲਾਚੌਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸਤਨਾਮ ਪਨੇਸਰ ਅਤੇ ਬਾਬਾ ਵਿਸ਼ਵਕਰਮਾ ਮੰਦਰ ਕਮੇਟੀ ਬਲਾਚੌਰ ਦੇ ਪ੍ਰਧਾਨ ਸੁਰਿੰਦਰ…

ਸੜਕ ਸੁਰੱਖਿਆ ਫੋਰਸ ਕਾਰਨ ਪੰਜਾਬ ‘ਚ ਸੜਕ ਹਾਦਸਿਆਂ ਦੌਰਾਨ ਹੋਣ ਵਾਲੀਆਂ ਮੌਤਾਂ ਵਿੱਚ ਆਈ 50 ਫ਼ੀਸਦੀ ਕਮੀ – ਵਿਧਾਇਕਾ ਸੰਤੋਸ਼ ਕਟਾਰੀਆ

ਬਲਾਚੌਰ, 20 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾਵਾਂ ਨੂੰ ਰੋਕਣ ਅਤੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਦੀ ਕਾਰਗੁਜ਼ਾਰੀ ਨੇ…

ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦੇ ਚੇਅਰਮੈਨ ਨਿਯੁਕਤ: ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ

ਨਵਾਂਸ਼ਹਿਰ, 20 ਜੁਲਾਈ ( ਜਤਿੰਦਰਪਾਲ ਸਿੰਘ ਕਲੇਰ):=ਹਲਕਾ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ  ਨੂੰ ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ…