ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦੀ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਵਿਧਾਇਕ ਧਾਲੀਵਾਲ ਵੱਲੋਂ ਬਾਕੀ ਰਹਿੰਦੇ ਯੋਗ ਲਾਭਪਾਤਰੀਆਂ ਨੂੰ ਤੁਰੰਤ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ
ਅਜਨਾਲਾ, 19 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) =ਹਲਕਾ ਅਜਨਾਲਾ ਦੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ…
ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦੇ ਚੇਅਰਮੈਨ ਨਿਯੁਕਤ: ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ
ਨਵਾਂਸ਼ਹਿਰ, 20 ਜੁਲਾਈ ( ਜਤਿੰਦਰਪਾਲ ਸਿੰਘ ਕਲੇਰ):=ਹਲਕਾ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੂੰ ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ…
ਸੜਕ ਸੁਰੱਖਿਆ ਫੋਰਸ ਕਾਰਨ ਪੰਜਾਬ ‘ਚ ਸੜਕ ਹਾਦਸਿਆਂ ਦੌਰਾਨ ਹੋਣ ਵਾਲੀਆਂ ਮੌਤਾਂ ਵਿੱਚ ਆਈ 50 ਫ਼ੀਸਦੀ ਕਮੀ – ਵਿਧਾਇਕਾ ਸੰਤੋਸ਼ ਕਟਾਰੀਆ
ਬਲਾਚੌਰ, 20 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾਵਾਂ ਨੂੰ ਰੋਕਣ ਅਤੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਦੀ ਕਾਰਗੁਜ਼ਾਰੀ ਨੇ…
*ਧਰਨਿਆਂ ਚੋਂ ਨਿਕਲੀ ਪਾਰਟੀ ਦੀ ਸਰਕਾਰ ਧਰਨਿਆਂ ਤੋਂ ਹੀ ਘਬਰਾਈ: ਭਾਰਤੀ* *ਪੰਜਾਬੀ ਸਰਕਾਰੀ ਤਸੱਦਦ ਦਾ ਜਵਾਬ 2027 ਦੀਆਂ ਇਲੈਕਸ਼ਨਾਂ ਵਿੱਚ ਦੇਣਗੇ*
ਖੰਨਾ, 19 ਜੁਲਾਈ (ਕੁਲਵਿੰਦਰ ਕੌਰ)=ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਆਗੂ ਅੰਮ੍ਰਿਤ ਸਿੰਘ ਭਾਰਤੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਚ ਰੱਖਦਿਆਂ ਆਖਿਆ ਕੇ ਅੰਨਾ…
ਰੰਗਲਾ ਪੰਜਾਬ ਸਕੀਮ ਤਹਿਤ ਵਾਰਡ ਨੰਬਰ 39 ਵਿੱਚ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਕੀਤਾ ਉਦਘਾਟਨ ਨੌਜਵਾਨਾਂ ਨੂੰ ਤੰਦਰੁਸਤੀ ਅਤੇ ਨਸ਼ਾ-ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ ਇੰਡੋਰ ਜਿਮ : ਡਾ. ਨਿੱਝਰ
ਅੰਮ੍ਰਿਤਸਰ, 19 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਲੋਕਾਂ ਨੂੰ ਆਧੁਨਿਕ ਖੇਡ ਅਤੇ ਤੰਦਰੁਸਤੀ ਸਹੂਲਤਾਂ ਮੁਹੱਈਆ…
ਪਿੰਡ ਵਲਟੋਹਾ ਸੰਧੂਆਂ ਵਿੱਖੇ ਨਵਾ ਟਰਾਸਫਾਰਮਰ ਰਖਵਾਇਆ
ਅੰਮ੍ਰਿਤਸਰ /ਭਿੱਖੀਵਿੰਡ19 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਵਿਧਾਇਕ ਸਰਵਣ ਸਿੰਘ ਧੁੰਨ ਅਤੇ ਪੀਏ ਹੀਰਾ ਸਿੰਘ ਭੁੱਲਰ ਦੀ ਅਗਵਾਈ ਵਿੱਚ ਹਲਕਾ…
ਡਾਕਟਰ ਐਸੋਸੀਏਸ਼ਨ ਵੱਲੋਂ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਮੀਟਿੰਗ ਤੋਂ ਬਾਅਦ ਕੀਤਾ ਸਨਮਾਨਿਤ,
*ਤਪਾ ਮੰਡੀ 19 ਜੁਲਾਈ (ਗੋਲਡੀ ਵਿਆਸ) :-* ਆਪ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਤਪਾ ਡਾਕਟਰ ਐਸੋਸੀਏਸ਼ਨ ਨਾਲ ਇੱਕ ਭਰਪੂਰ ਅਤੇ ਸਾਰਥਕ ਮੀਟਿੰਗ…
ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਤੇ ਨਾਮ ਜੋੜਨ ਦੀ ਪ੍ਰਕਿਰਿਆ ਹੋਈ ਆਸਾਨ : ਵਿਧਾਇਕ ਸੰਤੋਸ਼ ਕਟਾਰੀਆ
ਬਲਾਚੌਰ, 19 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਦੇ ਚੱਲਦਿਆਂ, ਸੂਬੇ ਦੇ ਲੋਕਾਂ ਲਈ ਰਾਸ਼ਨ ਕਾਰਡ ਨਾਲ ਸਬੰਧਤ ਸੇਵਾਵਾਂ…
1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਆਵੇਗੀ ਰਕਮ : ਈ.ਟੀ.ਓ. 32 ਲੱਖ ਤੋਂ ਵੱਧ ਔਰਤਾਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਲੈ ਰਹੀਆਂ ਹਨ ਪਿੰਡ ਪੱਲਾ, ਗੱਗੜਭਾਣਾ ਅਤੇ ਰਮਾਣਾ ਚੱਕ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 19 ਜੁਲਾਈ ਮਨਜੀਤ ਸਿੰਘ ਸ਼ੇਰਗਿੱਲ ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
ਘਨੌਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ’ ਦਾ ਵਿਸ਼ਾਲ ਸੰਗਤ ਦਰਸ਼ਨ ਵੱਡੀ ਗਿਣਤੀ ਵਿੱਚ ਲੋਕਾਂ ਦੇ ਵੱਲੋਂ ਜਥੇਬੰਦੀ ਵਿੱਚ ਸਮੂਲੀਅਤ
ਘਨੌਰ, 19 ਜੁਲਾਈ (ਅਭਿਸ਼ੇਕ ਸੂਦ): ਹਲਕਾ ਘਨੌਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ’ ਵੱਲੋਂ ਇੱਕ ਵਿਸ਼ਾਲ ਸੰਗਤ ਦਰਸ਼ਨ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਜ਼ਿਲ੍ਹਾ ਪਟਿਆਲਾ ਦੇ ਸੀਨੀਅਰ ਵਾਈਸ ਪ੍ਰਧਾਨ ਗੁਰਦੀਪ…
















