ਪੰਜਾਬ ਸਰਕਾਰ ਵੱਲੋਂ ਵਿਸ਼ਾਲ ਮੰਨਣ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਵਿਸ਼ਾਲ ਮੰਨਣ ਨੇ ਇਸ ਅਹਿਮ ਨਿਯੁਕਤੀ ਲਈ ਪੰਜਾਬ ਸਰਕਾਰ ਤੇ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 17 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਆਗੂ ਵਿਸ਼ਾਲ ਮੰਨਣ ਨੂੰ ਪੰਜਾਬ ਬ੍ਰਾਹਮਣ ਵੈਲਫੇਅਰ…

ਸਮੂਹ ਕੋਂਸਲਰਾਂ ਦੀ ਅਗਵਾਈ ਚ ਚੇਅਰਮੈਨ ਨਿਰਭੈ ਸਿੰਘ ਘੁੰਡਰ ਦਾ ਕੀਤਾ ਸਨਮਾਨ

ਭਾਦਸੋਂ,17 ਜੁਲਾਈ  ( ਜਗਜੀਤ ਸਿੰਘ ਕੈਂਥ ) : ਪੰਜਾਬ ਸਰਕਾਰ ਵਲੋਂ ਬੀਤੇ ਦਿਨੀ ਨਿਰਭੈ ਸਿੰਘ ਘੁੰਡਰ ਨੂੰ ਮਾਰਕਿਟ ਕਮੇਟੀ ਭਾਦਸੋਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ।ਇਸ ਦੌਰਾਨ ਨਗਰ ਪੰਚਾਇਤ ਭਾਦਸੋਂ…

ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਦੂਰ,ਮੁਲਾਜ਼ਮ ਵਿਰੋਧੀ ਚਿਹਰਾ ਮੁੜ ਹੋਇਆ ਬੇਨਕਾਬ-ਨਿੱਕਾ ਸਿੰਘ ਖੇੜਾ ਮਨਰੇਗਾ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਦੀ ਕੁੱਲ ਹਿੰਦ ਕਿਸਾਨ ਸਭਾ ਨੇ ਕੀਤੀ ਨਿਖੇਦੀ 

ਮਾਛੀਵਾੜਾ ਸਾਹਿਬ 17 ਜੁਲਾਈ (ਸੁੱਚਾ ਬੰਗੜ)=ਕੁੱਲ ਹਿੰਦ ਕਿਸਾਨ ਸਭਾ ਤਹਿ ਸਮਰਾਲਾ ਨੇ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ‘ਤੇ ਹੋਏ ਪੁਲਸ ਤਸ਼ੱਦਦ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਸਭਾ ਦੇ ਸੂਬਾਈ…

ਠੇਕੇਦਾਰ ਰਾਮ ਸਰੂਪ ਥੋਪੀਆ ਬਣੇ ਗੁੱਜਰ ਵੈੱਲਫੇਅਰ ਬੋਰਡ ਬਲਾਚੌਰ ਦੇ ਚੇਅਰਮੈਨ; ਵਿਧਾਇਕਾ ਸੰਤੋਸ਼ ਕਟਾਰੀਆ ਨੇ ਦਿੱਤੀਆਂ ਮੁਬਾਰਕਾਂ

ਬਲਾਚੌਰ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਇਲਾਕੇ ਦੀ ਪ੍ਰਮੁੱਖ ਤੇ ਨਾਮਵਰ ਸ਼ਖਸ਼ੀਅਤ ਠੇਕੇਦਾਰ ਰਾਮ ਸਰੂਪ (ਸਾਬਕਾ ਸਰਪੰਚ ਥੋਪੀਆ) ਨੂੰ ਪੰਜਾਬ ਸਰਕਾਰ ਵੱਲੋਂ ਇੱਕ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਗੁੱਜਰ ਵੈੱਲਫੇਅਰ…

ਪਿੰਡ ਕਾਠਗੜ੍ਹ ਵਿਖੇ ਭਰਵੀਂ ‘ਲੋਕ ਮਿਲਣੀ’ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ; ਹਲਕੇ ਦਾ ਸਰਵਪੱਖੀ ਵਿਕਾਸ ਅਤੇ ਜਨ-ਕਲਿਆਣ ਸਾਡੀ ਪਹਿਲੀ ਤਰਜੀਹ: ਅਸ਼ੋਕ ਕਟਾਰੀਆ

ਬਲਾਚੌਰ 17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :ਇਲਾਕੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ‘ਤੇ ਹੱਲ ਕਰਨ ਦੇ ਮਕਸਦ ਨਾਲ ਪਿੰਡ ਕਾਠਗੜ੍ਹ ਵਿਖੇ ਇੱਕ ਵਿਸ਼ੇਸ਼ ਅਤੇ…

*ਸੁਖਜੀਤ ਸਿੰਘ ਢਿਲਵਾਂ ਨੂੰ ਪੇਡਾ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦਾ ਉਪ ਚੇਅਰਮੈਨ ਨਿਯੁਕਤ ਹੋਣ ਤੇ ਰਾਮਗੜੀਆ ਵੱਲੋਂ ਦਿੱਤੀ ਵਧਾਈ*

ਭਾਦਸੋਂ 17 ਜੁਲਾਈ (ਜਗਜੀਤ ਸਿੰਘ ਕੈਂਥ ) :- ਆਮ ਆਦਮੀ ਪਾਰਟੀ ਬੀਸੀ ਵਿੰਗ ਦੇ ਸੂਬਾ ਪ੍ਰਧਾਨ ਸਰਦਾਰ ਸੁਖਜੀਤ ਸਿੰਘ ਢਿੱਲਵਾਂ ਨੂੰ ਪੇਡਾ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦਾ ਵਾਈਸ ਚੇਅਰਮੈਨ ਨਿਯੁਕਤ…

ਪਿੰਡ ਜੰਡੀ ਵਿਖੇ ‘ਲੋਕ ਮਿਲਣੀ’ ਦੌਰਾਨ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ; ਹਲਕੇ ਦਾ ਸਰਵਪੱਖੀ ਵਿਕਾਸ ਸਾਡੀ ਪਹਿਲੀ ਤਰਜੀਹ: ਅਸ਼ੋਕ ਕਟਾਰੀਆ

ਬਲਾਚੌਰ , 17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :ਇਲਾਕੇ ਦੇ ਪਿੰਡ ਜੰਡੀ ਵਿਖੇ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ…

ਪਲੈਨਿੰਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਦਾ ‘ਤੰਦੂਰੀ ਅੱਡਾ’ ਰੈਸਟੋਰੈਂਟ ਵਿਖੇ ਹੋਇਆ ਨਿੱਘਾ ਸਵਾਗਤ

ਨਵਾਂਸ਼ਹਿਰ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਸ਼ਹੀਦ ਭਗਤ ਸਿੰਘ ਨਗਰ ਦੇ ਆਮ ਆਦਮੀ ਪਾਰਟੀ ਦੇ ਮਿਹਨਤੀ ਜ਼ਿਲ੍ਹਾ ਪ੍ਰਧਾਨ ਸੰਜੀਵ ਚੌਧਰੀ ਚੇਚੀ ਨੂੰ ਪੰਜਾਬ ਸਰਕਾਰ ਵੱਲੋਂ ਪਲੈਨਿੰਗ ਬੋਰਡ ਦਾ ਚੇਅਰਮੈਨ…

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਵਿਧਾਇਕਾ ਜੀਵਨਜੋਤ ਕੌਰ ਵਿਧਾਇਕਾ ਜੀਵਨਜੋਤ ਕੌਰ ਨੇ ਲੋਕਾਂ ਨੂੰ ਯੋਜਨਾ ਦਾ ਲਾਭ ਉਠਾਉਣ ਅਤੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦੀ ਕੀਤੀ ਅਪੀਲ

ਅੰਮ੍ਰਿਤਸਰ, 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )  ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ…

ਨਰੇਸ਼ ਜਿੰਦਲ ਨੂੰ ਪੰਜਾਬ ਅਗਰਵਾਲ ਵੈਲਫੇਅਰ ਬੋਰਡ ਦਾ   ਚੇਅਰਮੈਨ ਨਿਯੁਕਤ ਕੀਤਾ 

ਜੈਤੋ, 16 ਜੁਲਾਈ (ਹਰਵਿੰਦਰਪਾਲ ਸ਼ਰਮਾ) ਆਪ ਸਰਕਾਰ ਵੱਲੋਂ ਢਾਂਚੇ ਦਾ ਵਿਸਥਾਰ ਕਰਦਿਆਂ ਵੱਖ-ਵੱਖ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ। ਜਿਨਾਂ ਵਿੱਚ ਸੀਨੀਅਰ ਆਪ ਆਗੂ ਅਤੇ ਵਪਾਰ ਮੰਡਲ ਜੈਤੋ ਦੇ ਵਾਈਸ…