ਸ਼੍ਰੋਮਣੀ ਅਕਾਲੀ ਦਲ ਵੱਲੋਂ ਬੂਟਾ ਸਿੰਘ ਚੌਹਾਨ ਨੂੰ ਵਿਦਿਆਰਥੀ ਵਿੰਗ (ਐਸ. ਓ. ਆਈ.) ਹਲਕਾ ਸਮਰਾਲਾ ਦਾ ਪ੍ਰਧਾਨ ਲਗਾਇਆ ਗਿਆ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੌਜਵਾਨਾਂ ਦੇ ਹੱਥ ਵਾਂਗਡੋਰ ਸੌਂਪਣ ਦੀ ਦੂਰਅੰਦੇਸ਼ੀ ਨਾਲ ਵਿਦਿਆਰਥੀ ਵਿੰਗ ਦੇ ਅਹੁਦੇਦਾਰ ਲਗਾਇਆ ਜਾਂਦਾ ਹੈ – ਪਰਮਜੀਤ ਸਿੰਘ ਢਿੱਲੋਂ
ਸਮਰਾਲਾ 16 ਜੁਲਾਈ (ਮੁਕੇਸ਼ ਵਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਢਾਂਚੇ ਵਿੱਚ ਵਿਸਥਾਰ ਕਰਦੇ ਹੋਏ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਇੰਚਾਰਜ ਹਲਕਾ ਸਮਰਾਲਾ ਨੇ…
ਖੰਨਾ ਵਿਖੇ ਮਨਰੇਗਾ ਮਜਦੂਰਾਂ ਤੇ ਕੀਤਾ ਲਾਠੀਚਾਰਜ ਅਤੀ ਨਿੰਦਣਯੋਗ- ਵਿਜੈ ਸ਼ਰਮਾ ਟਿੰਕੂ
ਨਿਊ ਚੰਡੀਗੜ੍ਹ, 16 ਜੁਲਾਈ (ਬਜੀਦਪੁਰ) -ਖੰਨਾ ਵਿਖੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਦ ਦੇ ਘਰ ਦਾ ਘਰਾਓ ਕਰਨ ਪਹੁੰਚੇ ਨਰੇਗਾ ਕਰਮਚਾਰੀਆਂ ਅਤੇ ਮਜ਼ਦੂਰਾਂ ਉੱਪਰ ਸਰਕਾਰ ਵੱਲੋਂ ਕੀਤੇ ਲਾਠੀ ਚਾਰਜ ਦੀ ਵਿਜੇ…
*ਬਲਾਚੌਰ ਦੇ ਪਿੰਡਾਂ ‘ਚ ਵਿਧਾਇਕਾ ਸੰਤੋਸ਼ ਕਟਾਰੀਆ ਦੀ ‘ਲੋਕ ਮਿਲਣੀ’ ਨੂੰ ਭਰਵਾਂ ਹੁੰਗਾਰਾ* *ਲੋਕਾਂ ਨੇ ਲਗਾਏ ‘ਭਗਵੰਤ ਮਾਨ ਦੁਬਾਰਾ’ ਦੇ ਨਾਅਰੇ; ਪੰਚਾਇਤਾਂ ਵੱਲੋਂ ਵਿਧਾਇਕਾ ਦਾ ਵਿਸ਼ੇਸ਼ ਸਨਮਾਨ*
ਬਲਾਚੌਰ, 16ਜੁਲਾਈ: (ਜਤਿੰਦਰ ਪਾਲ ਸਿੰਘ ਕਲੇਰ )ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ…
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ- ਸਪੀਕਰ ਸੰਧਵਾਂ
ਫ਼ਰੀਦਕੋਟ, 16 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਦੇ ਪੀਡੀਆਟਰਿਕ (ਬਾਲ ਰੋਗ) ਵਿਭਾਗ ਦਾ…
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਫ਼ਰੀਦਕੋਟ, 16 ਜੁਲਾਈ(ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ…
ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਜਤੋਲੀ ਵਿਖੇ ਸਿੰਚਾਈ ਟਿਊਬਵੈੱਲ ਨੂੰ ਕੀਤਾ ਲੋਕ ਅਰਪਣ
ਨੂਰਪੁਰਬੇਦੀ: ਦਲਜੀਤ ਚਨੌਲੀ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਜਤੋਲੀ ਵਿਖੇ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਨਵੇਂ…
2027 ਲਈ ਭਾਜਪਾ ਨੇ ਕੱਸੀ ਕਮਰ : ਪੰਜਗਰਾਈ ਜੈਤੋ ਹਲਕੇ ਦੇ ਪਿੰਡਾਂ ਵਿੱਚ ਵਰਕਰਾਂ ਨਾਲ ਕੀਤੀ ਮੀਟਿੰਗ
ਜੈਤੋ, 16 ਜੁਲਾਈ (ਮਨਜੀਤ ਢੱਲਾ)- ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਭਾਜਪਾ ਐਸਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਜਸਪਾਲ ਸਿੰਘ ਪੰਜਗਰਾਈ ਨੇ ਜੈਤੋ…
ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸਾਬਕਾ ਮੇਅਰ ਅਰੁਣ ਖੋਸਲਾ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਲਿਆ ਜਾਇਜ਼ਾ * ਕਿਹਾ- ਪੰਜਾਬ ਦੇ ਰੇਲਵੇ ਢਾਂਚੇ ਨੂੰ ਮਿਲ ਰਹੀ ਨਵੀਂ ਦਿਸ਼ਾ, ਵਿਕਾਸ ਦੀ ਵਧੇਗੀ ਰਫ਼ਤਾਰ : ਅਰੁਣ ਖੋਸਲਾ
ਫਗਵਾੜਾ 16 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੁੱਕਰਵਾਰ ਨੂੰ ਹੋਣ ਵਾਲੇ ਪੰਜਾਬ ਦੌਰੇ ਤੋਂ ਪਹਿਲਾਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ…
ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਨੇ ਫੜੀ ਰਫ਼ਤਾਰ, ਸੁਖਬੀਰ ਬਾਦਲ ਐਸਆਈਟੀ ਵੱਲੋਂ ਤਲਬ ਸੋਮਵਾਰ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਨੋਟਿਸ; ਮਾਮਲੇ ਨਾਲ ਜੁੜੇ ਕਈ ਅਹਿਮ ਵਿਅਕਤੀਆਂ ਤੋਂ ਪਹਿਲਾਂ ਹੀ ਹੋ ਚੁੱਕੀ ਹੈ ਪੁੱਛਗਿੱਛ
ਫ਼ਰੀਦਕੋਟ, 16 ਜੁਲਾਈ (ਮਨਜੀਤ ਸਿੰਘ ਢੱਲਾ)- ਬਹਿਬਲ ਕਲਾਂ ਗੋਲੀਕਾਂਡ ਅਤੇ 2015 ਦੀਆਂ ਬੇਅਦਬੀ ਘਟਨਾਵਾਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ…
1 ਤੋਂ ਬਾਅਦ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਵੇਗੀ…. ਈ ਟੀ ਓ ਇਸ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਪ੍ਰਾਪਤ ਹੋਣਗੇ: ਈ.ਟੀ.ਓ. 32 ਲੱਖ ਤੋਂ ਵੱਧ ਔਰਤਾਂ ਇਸ ਸਹੂਲਤ ਦਾ ਲਾਭ ਉਠਾ ਰਹੀਆਂ ਹਨ
ਅੰਮ੍ਰਿਤਸਰ, 16 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ…
















